Tuesday, December 01, 2020 ePaper Magazine
BREAKING NEWS
ਕੋਰੋਨਾ ਵੈਕਸੀਨ ਬਾਰੇ ਆਲਟੋਸ ਵਿਖੇ ਵਰਕਸ਼ਾਪ , ਕੰਪਨੀਆਂ ਵਲੋਂ ਚਿੰਤਾਇਨਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ ਛਪਵਾਈ ਗਈ ਪੁਸਤਕ ”ਭੁੱਲੇ ਵਿਸਰੇ ਨਾਨਕ ਪੰਥੀ” ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਲੀਜ਼ਹੁਸ਼ਿਆਰਪੁਰ ਦੇ ਪਿੰਡ ਫਾਂਬੜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾਖੇਤੀ ਬਿਲਾਂ 'ਤੇ ਨੋਟੀਫਿਕੇਸ਼ਨ ਜਾਰੀ ਕਰਨ 'ਤੇ 'ਆਪ' ਦੇ ਦੋਗਲਾਪਨ ਦਾ ਪਰਦਾਫਾਸ਼- ਕੈਪਟਨਯੂਥ ਕਾਂਗਰਸ ਦਾ ਐਲਾਨ 2 ਦਸੰਬਰ ਨੂੰ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ ਜ਼ੀਰਕਪੁਰ 'ਚ ਸਾਰੇ ਸੰਗਠਨਾਂ ਦੀ ਮੰਗ, ਛੇਤੀ ਬਣੇ 100 ਬੈਡਾਂ ਦਾ ਹਸਪਤਾਲ ਮੁਸਾਫ਼ਰ ਗੱਡੀਆਂ ਚੱਲਣ ਨਾਲ ਸਵਾਰੀਆਂ ਵਿੱਚ ਭਾਰੀ ਉਤਸ਼ਾਹਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਪੰਜਾਬ

ਪੰਜਾਬ 'ਚ ਅੱਜ ਕੋਰੋਨਾ ਕਾਰਨ 10 ਮੌਤਾਂ 'ਤੇ 468 ਨਵੇਂ ਮਾਮਲੇ

October 29, 2020 09:37 PM

ਚੰਡੀਗੜ੍ਹ, 29 ਅਕਤੂਬਰ (ਏਜੰਸੀ) : ਸੂਬੇ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ ਵੀਰਵਾਰ ਨੂੰ ਕੋਰੋਨ ਕਾਰਨ 10 ਮਰੀਜ਼ ਦਮ ਤੋੜ ਗਏ ਹਨ ਜਦਕਿ 468 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਮਰਨ ਵਾਲਿਆਂ 'ਚ ਗੁਰਦਾਸਪੁਰ 2, ਫਰੀਦਕੋਟ 2, ਹੁਸ਼ਿਆਰਪੁਰ 2, ਫਿਰੋਜ਼ਪੁਰ 1, ਜਲੰਧਰ 1, ਮਾਨਸਾ 1 'ਤੇ ਪਟਿਆਲਾ ਤੋਂ 1 ਸ਼ਾਮਿਲ ਹਨ। ਇਸਦੇ ਇਲਾਵਾ 427 ਮਰੀਜ਼ ਕੋਰੋਨਾ ਮੁਕਤ ਹੋਏ ਹਨ। ਹੁਣ ਤੱਕ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ 1 ਲੱਖ 24 ਹਜ਼ਾਰ 293 ਤੱਕ ਪਹੁੰਚ ਗਿਆ ਹੈ ਜਦਕਿ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 1 ਲੱਖ 32 ਹਜ਼ਾਰ 727 ਤੱਕ ਪਹੁੰਚਿਆ ਹੈ। ਸੂਬੇ ਦੇ ਸਿਹਤ ਵਿਭਾਗ ਅਨੁਸਾਰ ਹੁਣ ਤੱਕ 25 ਲੱਖ 61 ਹਜ਼ਾਰ 105 (25,61,105) ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। 4266 ਕੇਸ ਐਕਟਿਵ ਹਨ ਜਿਹੜੇ ਕਿ ਸੂਬੇ ਦੇ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। 102 ਮਰੀਜ਼ ਆਕਸੀਜਨ ਸਹਾਰੇ ਹਨ 'ਤੇ 21 ਵੈਂਟੀਲੇਟਰ 'ਤੇ ਹਨ। ਪੂਰੇ ਪੰਜਾਬ 'ਚੋਂ ਹੁਣ ਤੱਕ 4168 ਮਰੀਜ਼ ਦਮ ਤੋੜ ਗਏ ਹਨ। ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਅੱਜ ਪੰਜਾਬ 'ਚੋਂ ਆਕਸੀਜਨ ਸਪੋਰਟ 'ਤੇ ਆਈਸੀਯੂ ਭੇਜੇ ਮਰੀਜ਼ਾਂ ਦੀ ਗਿਣਤੀ ਨਿੱਲ ਆਈ ਹੈ। ਲੁਧਿਆਣਾ ਤੋਂ 1 ਮਰੀਜ਼ ਵੈਂਟੀਲੇਟਰ 'ਤੇ ਪਾਇਆ ਗਿਆ ਹੈ। ਪੂਰੇ ਪੰਜਾਬ ਵਿੱਚੋਂ ਅੱਜ 22 ਹਜ਼ਾਰ 495 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਇਨਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ ਛਪਵਾਈ ਗਈ ਪੁਸਤਕ ”ਭੁੱਲੇ ਵਿਸਰੇ ਨਾਨਕ ਪੰਥੀ” ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਲੀਜ਼

ਹੁਸ਼ਿਆਰਪੁਰ ਦੇ ਪਿੰਡ ਫਾਂਬੜਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਪ੍ਰਧਾਨ ਵੱਲੋਂ ਨਿੰਦਾ

ਯੂਥ ਕਾਂਗਰਸ ਦਾ ਐਲਾਨ 2 ਦਸੰਬਰ ਨੂੰ ਘੇਰਾਂਗੇ ਮੁੱਖ ਮੰਤਰੀ ਖੱਟੜ ਦੀ ਰਿਹਾਇਸ਼ : ਲੱਕੀ

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਇਕੱਤਰਤਾ

ਸਵੱਛ ਭਾਰਤ ਮਿਸ਼ਨ ਤਹਿਤ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ

ਜ਼ੀਰਕਪੁਰ 'ਚ ਸਾਰੇ ਸੰਗਠਨਾਂ ਦੀ ਮੰਗ, ਛੇਤੀ ਬਣੇ 100 ਬੈਡਾਂ ਦਾ ਹਸਪਤਾਲ

ਮੁਸਾਫ਼ਰ ਗੱਡੀਆਂ ਚੱਲਣ ਨਾਲ ਸਵਾਰੀਆਂ ਵਿੱਚ ਭਾਰੀ ਉਤਸ਼ਾਹ

'ਹਿੰਸਾ ਪੀੜਤ ਮਹਿਲਾਵਾਂ ਲਈ ਆਸ ਦੀ ਕਿਰਨ ਬਣ ਕੇ ਉੱਭਰਿਆ ਸਖੀ-ਵਨ ਸਟਾਪ ਸੈਂਟਰ'

ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਕੋਰੋਨਾ ਫ਼ਤਿਹ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ