Thursday, March 23, 2023
Thursday, March 23, 2023 ePaper Magazine

ਦੇਸ਼

ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਦੀ ਇਨਫਲੂਐਂਜ਼ਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਮੀਟਿੰਗ ਅੱਜ

March 18, 2023 03:30 PM

ਨਵੀਂ ਦਿੱਲੀ  :  ਕੇਜਰੀਵਾਲ ਸਰਕਾਰ ਅੱਜ ਇਨਫਲੂਐਂਜ਼ਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਦੁਪਹਿਰ 12 ਵਜੇ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੀ ਮੀਟਿੰਗ ਕਰੇਗੀ। ਜਿਸ ਵਿੱਚ ਸੀਐਮ ਅਰਵਿੰਦ ਕੇਜਰੀਵਾਲ ਮੌਜੂਦ ਰਹਿਣਗੇ।

ਇਸ ਮੀਟਿੰਗ ਵਿੱਚ H3N2 ਦੇ ਕੇਸਾਂ ਨਾਲ ਨਜਿੱਠਣ ਅਤੇ ਇਸ ਨੂੰ ਕਾਬੂ ਕਰਨ ਲਈ ਵਿਉਂਤਬੰਦੀ ਕੀਤੀ ਜਾਵੇਗੀ।ਦੱਸ ਦੇਈਏ ਕਿ ਵੀਰਵਾਰ ਨੂੰ ਜਦੋਂ ਸੀਐਮ ਕੇਜਰੀਵਾਲ ਨੂੰ ਦਿੱਲੀ ਦੇ ਭਲਸਵਾ ਲੈਂਡਫਿਲ ਸਾਈਟ 'ਤੇ ਇਸ ਵਾਇਰਸ ਦੇ ਫੈਲਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਸਥਿਤੀ 'ਤੇ ਨਜ਼ਰ ਰੱਖ ਰਹੇ ਹਾਂ। ਡੀਡੀਐਮਏ ਦੀ ਮੀਟਿੰਗ ਵਿੱਚ ਇਸ ਬਾਰੇ ਵਿਸਥਾਰ ਵਿੱਚ ਚਰਚਾ ਕਰਨਗੇ। ਜਾਣਕਾਰੀ ਮੁਤਾਬਕ ਪਹਿਲਾਂ ਇਹ ਮੀਟਿੰਗ ਵੀਰਵਾਰ ਨੂੰ ਹੋਣੀ ਸੀ ਪਰ ਇਸ ਨੂੰ ਸ਼ਨੀਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।

 
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਆਸਾਮ 'ਚ ਨੌਜਵਾਨ ਦੀ ਹੱਤਿਆ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਹਰਿਆਣਾ 'ਚ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ MBA ਪਾਸ ਆਊਟ ਔਰਤ ਗ੍ਰਿਫਤਾਰ

ਪੂਰਬੀ ਮੱਧ ਰੇਲਵੇ ਨੇ 16 ਘੰਟਿਆਂ ਵਿੱਚ ਵਸੂਲਿਆ 54 ਲੱਖ ਰੁਪਏ ਦਾ ਜੁਰਮਾਨਾ

ਜੇਈਈ ਐਡਵਾਂਸਡ '23: ਦਿੱਲੀ ਹਾਈ ਕੋਰਟ ਅਗਲੇ ਮਹੀਨੇ ਵਿਦਿਆਰਥੀਆਂ ਲਈ ਛੋਟ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗੀ

ਸੀਬੀਆਈ ਨੇ ਰਿਸ਼ਵਤ ਮਾਮਲੇ ਵਿੱਚ ਪੱਛਮੀ ਮੱਧ ਰੇਲਵੇ ਦੇ ਸੀਨੀਅਰ ਡਿਵੀਜ਼ਨਲ ਮਕੈਨੀਕਲ ਇੰਜਨੀਅਰ ਨੂੰ ਕੀਤਾ ਗ੍ਰਿਫ਼ਤਾਰ

ਹਰਿਆਣਾ 'ਚ ਹੋਈ ਟਰੇਸ ਅੰਮ੍ਰਿਤਪਾਲ ਦੀ ਆਖਰੀ ਲੋਕੇਸ਼ਨ

ਯੂਪੀ: 30% ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ

ਧਨਬਾਦ: ਗੈਰ-ਕਾਨੂੰਨੀ ਮਾਈਨਿੰਗ ਦੌਰਾਨ ਕੋਲੇ ਦੀ ਖਾਣ 'ਚ ਧਸਣ ਕਾਰਨ 4 ਦੀ ਮੌਤ, ਕਈ ਜ਼ਖਮੀ

97 ਸਾਲਾ ਵੈਨ ਡਾਈਕ ਨੂੰ ਇੱਕ ਗੇਟ ਵਿੱਚ ਗੱਡੀ ਚਲਾਉਣ ਤੋਂ ਬਾਅਦ ਮਾਮੂਲੀ ਸੱਟਾਂ ਲੱਗੀਆਂ

ਦਿੱਲੀ ਦੇ ਪਹਾੜਗੰਜ 'ਚ ਦੋ ਗੁੱਟਾਂ ਵਿਚਾਲੇ ਝੜਪ 'ਚ ਇਕ ਦੀ ਮੌਤ, 3 ਜ਼ਖਮੀ