Tuesday, July 07, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਹਰਿਆਣਾ

ਹਰਿਆਣਾ ਸਰਕਾਰ ਵੱਲੋ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਛੇਤੀ ਜਾਰੀ ਕਰਨ ਦੀਆਂ ਹਿਦਾਇਤਾਂ

June 28, 2020 08:22 PM
ਚੰਡੀਗੜ੍ਹ, 28 ਜੂਨ (ਏਜੰਸੀ) : ਹਰਿਆਣਾ ਦੇ ਪੁਰਾਤੱਤਵ-ਅਜਾਇਬਘਰ ਅਤੇ ਕਿਰਤ-ਰੁਜਗਾਰ ਰਾਜ ਮੰਤਰੀ  ਅਨੁਪ ਧਾਨਕ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਨ੍ਹਾਂ ਪਿੰਡਾਂ ਵਿਚ ਬਿਜਲੀ ਦੀ ਪੁਰਾਣੀ ਤਾਰਾਂ ਖਰਾਬ ਹੋ ਚੁੱਕੀਆਂ ਹਨ ਉਨ੍ਹਾ ਨੇ ਤੁਰੰਤ ਬਦਲਿਆ ਜਾਵੇ ਅਤੇ ਕਿਸਾਨਾਂ ਨੂੰ ਟਿਯੂਬਵੈਲ ਕਨੈਕਸ਼ਨ ਦੇਣ ਵਿਚ ਪੁਰੀ ਜਲਦੀ ਦਿਖਾਈ ਜਾਵੇ| ਢਾਣੀਆਂ ਲਈ ਕਿਸਾਨਾਂ ਨੂੰ ਜਲਦ ਤੋਂ ਜਲਦੀ ਬਿਜਲੀ ਕਨੈਕਸ਼ਨ ਰਿਲੀਜ ਕਰਵਾਏ ਜਾਣ ਅਤੇ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਸਾਰੇ ਪਿੰਡਾਂ ਵਿਚ ਬਿਜਲੀ ਦੀ ਪੁਰੀ ਸਪਲਾਈ ਦਿੱਤੀ ਜਾਵੇ|
ਰਾਜ ਮੰਤਰੀ ਨੇ ਅੱਜ ਵੁਕਲਾਨਾ ਵਿਚ ਇਕ ਮੀਟਿੰਗ ਦੌਰਾਨ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੋਂ ਨਵੰਬਰ, 2019 ਤੋਂ ਜੂਨ, 2020 ਦੇ ਸਮੇਂ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਦੀ ਰਿਪੋਰਟ ਲਈ ਅਤੇ ਹਲਕੇ ਵਿਚ ਚਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ| ਇਸ ਮੌਕੇ 'ਤੇ ਉਨ੍ਹਾਂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਦੀ ਸ਼ਿਕਾਇਤਾਂ ਸੁਣੀਆਂ ਅਤੇ ਪਰੋਸਾ ਦਿੱਤਾ  ਦਿਲਾਇਆ ਕਿ ਹਰ ਸ਼ਿਕਾਇਤ ਦਾ ਪ੍ਰਾਥਮਿਕਤਾ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ ਅਤੇ ਉਕਲਾਨਾ ਹਲਕੇ ਵਿਚ ਵਿਕਾਸ ਕੰਮਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ|
ਮੀਟਿੰਗ ਦੌਰਾਨ  ਅਨੁਪ ਧਾਨਕ ਨੇ ਕਿਹਾ ਕਿ ਹਲਕੇ ਵਿਚ ਕੋਈ ਵੀ ਕਾਰਜ ਪੇਡਿੰਗ ਨਾ ਰਹਿ ਪਾਵੇ ਅਤੇ ਸਮੇਂ 'ਤੇ ਜਨਤਾ ਦੀ ਸਮਸਿਆਵਾਂ ਦਾ ਹੱਲ ਕੀਤਾ ਜਾਵੇ| ਹਲਕੇ ਵਿਚ ਜੋ ਵਿਕਾਸ ਕੰਮ ਹੁਣ ਤਕ ਪੈਂਡਿੰਗ ਹਨ, ਉਨ੍ਹਾਂ ਨੂੰ ਅਗਲੇ 15 ਦਿਨਾਂ ਵਿਚ ਪੂਰਾ ਕਰਵਾਇਆ ਜਾਵੇ ਅਤੇ ਇਸ ਦੀ ਰਿਪੋਰਟ ਉਨ੍ਹਾਂ ਨੂੰ ਦਿੱਤੀ ਜਾਵੇ| ਉਨ੍ਹਾਂ ਨੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੁੰ ਨਿਰਦੇਸ਼ ਦਿੱਤੇ ਕਿ ਸਾਰੇ ਪਿੰਡਾਂ ਵਿਚ ਪੇਯਜਲ ਦੀ ਸਪਲਾਈ ਦੇ ਲਈ ਨਵੀਂ ਪਾਇਪ ਲਾਇਨ ਜਲਦੀ ਤੋਂ ਜਲਦੀ ਵਿਛਾਈ ਜਾਵੇ ਅਤੇ ਇਹ ਯਕੀਨੀ ਕੀਤਾ ਜਾਵੇ ਕਿ ਹਰ ਘਰ ਤਕ ਪੀਣ ਦਾ ਸਾਫ ਪਾਣੀ ਪਹੁੰਚੇ| ਇਸ ਤੋਂ ਇਲਾਵਾ, ਉਕਲਾਨਾ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਦੇ ਲਈ ਵੱਡੀ ਮੋਟਰ ਤੇ ਜਨਰੇਟਰ ਦੀ ਵਿਵਸਥਾ ਕੀਤੀ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਵਿਚ ਸ਼ਹਿਰ ਦੇ ਪਾਣੀਦਾ ਭਰਾਵ ਨਾ ਹੋਣੇ ਪਾਏ| ਉਨ੍ਹਾਂ ਨੇ ਸੁਰੇਵਾਲਾ ਚੌਂਕ ਤੋਂ ਉਕਲਾਨਾ ਤਕ ਟੁੱਟੇ ਹੋਏ ਸੀਵਰੇਜ ਦੇ ਢੱਕਣਾਂ ਨੂੰ ਵੀ ਤੁਰੰਤ ਠੀਕ ਕਰਨ ਦੇ ਨਿਰਦੇਸ਼ ਦਿੱਤੇ|
 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪ੍ਰਾਈਵੇਟ ਕੰਪਨੀਆਂ 'ਚ ਸਥਾਨਕ ਲੋਕਾਂ ਨੂੰ ਮਿਲੇਗਾ 75 ਫੀਸਦੀ ਰਾਖਵਾਂਕਰਨ : ਖੱਟਰ    

ਕੋਵਿਡ-19 : ਹਰਿਆਣਾ 'ਚ ਆਏ 142 ਨਵੇਂ ਮਾਮਲੇ, 236 ਮਰੀਜ਼ ਹੋਏ ਠੀਕ  

2022 ਤੱਕ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਘਰ-ਘਰ ਪਹੁੰਚ ਜਾਣਗੇ : ਕੇਂਦਰੀ ਜਲ ਸ਼ਕਤੀ ਮੰਤਰੀ             

ਮਾਤਾ ਮਨਸਾ ਦੇਵੀ ਕੰਪਲੈਕਸ ਵਿਖੇ ਓਪੀਡੀ ਅਤੇ ਡਾਇਗਨੋਸਟਿਕ ਸੈਂਟਰ ਦੀ ਸਥਾਪਨਾ ਸਮੇਤ 45 ਕਰੋੜ ਦੇ ਕੰਮਾਂ ਨੂੰ ਮੰਜੂਰੀ ...

6 ਮਹੀਨੇ 'ਚ ਫਤਿਹਾਬਾਦ ਜਿਲ੍ਹੇ ਤੋਂ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਜਬਤ

ਹਰਿਆਣਾ 'ਚ 27 ਜੁਲਾਈ ਨੂੰ ਖੁੱਲ੍ਹਣਗੇ ਸਕੂਲ

ਹਰਿਆਣਾ : ਗਸ਼ਤ ਦੌਰਾਨ 2 ਪੁਲਿਸ ਮੁਲਾਜ਼ਮਾਂ ਦੀ ਗੋਲ਼ੀ ਮਾਰ ਕੇ ਹੱਤਿਆ  

ਪਹਿਲੀ ਜੁਲਾਈ ਤੋਂ ਖੁੱਲਣਗੇ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਦਫਤਰ

ਲਾਕਡਾਊਨ ਦੌਰਾਨ ਪੰਚਕੂਲੇ ਤੋਂ ਪੁੱਜੇ ਲਾੜੇ ਨੇ ਕੀਤਾ ਸਾਦਾ ਵਿਆਹ, ਛੋਟੇਪੁਰ ਨੇ ਜੋੜੀ ਨੂੰ ਦਿੱਤਾ ਅਸ਼ੀਰਵਾਦ

ਟਿਕ-ਟਾਕ ਸਟਾਰ ਸ਼ਿਵਾਨੀ ਦਾ ਗਲਾ ਘੁੱਟ ਕੇ ਕਤਲ