Tuesday, July 07, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਦੇਸ਼

ਕਦੋਂ ਹੋਵੇਗੀ ਰਾਸ਼ਟਰ ਦੀ ਸੁਰੱਖਿਆ ਦੀ ਗੱਲ : ਰਾਹੁਲ ਗਾਂਧੀ

June 28, 2020 10:05 PM

ਏਜੰਸੀਆਂ
ਨਵੀਂ ਦਿੱਲੀ/28 ਜੂਨ : ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਹਮਲੇ ਤੇਜ਼ ਹੁੰਦੇ ਜਾ ਰਹੇ ਹਨ । ਚੀਨ ਨਾਲ ਲੱਦਾਖ 'ਚ ਝੜਪ ਦੇ ਮੁੱਦੇ 'ਤੇ ਲਗਾਤਾਰ ਹਮਲਾਵਰ ਰਾਹੁਲ ਗਾਂਧੀ ਨੇ ਹੁਣ ਸਵਾਲ ਕੀਤਾ ਹੈ ਕਿ ਰਾਸ਼ਟਰ ਦੀ ਸੁਰੱਖਿਆ ਦੀ ਗੱਲ ਕਦੋਂ ਹੋਵੇਗੀ । ਰਾਹੁਲ ਗਾਂਧੀ ਨੇ ਐਤਵਾਰ ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਲਿਖਿਆ ਕਿ ਕਦੋਂ ਹੋਵੇਗੀ ਰਾਸ਼ਟਰ ਰੱਖਿਆ ਅਤੇ ਸੁਰੱਖਿਆ ਦੀ ਗੱਲ?
ਦੱਸਣਾ ਬਣਦਾ ਹੈ ਕਿ ਸਾਬਕਾ ਕਾਂਗਰਸ ਪ੍ਰਧਾਨ ਨੇ ਭਾਰਤ-ਚੀਨ ਸਰਹੱਦੀ ਵਿਵਾਦ 'ਤੇ ਪ੍ਰਧਾਨ ਮੰਤਰੀ 'ਤੇ ਕਈ ਵਾਰ ਹਮਲਾ ਬੋਲਿਆ ਹੈ । ਉਨ੍ਹਾਂ ਨੇ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਜਾਏ ਸਰੰਡਰ ਮੋਦੀ ਕਿਹਾ ਸੀ ।
ਕਾਂਗਰਸ ਨੇਤਾ ਨੇ ਸਰਕਾਰ ਤੋਂ ਸਵਾਲ ਕੀਤਾ ਸੀ ਕਿ ਸਾਡੇ ਫੌਜੀਆਂ ਨੂੰ ਹਥਿਆਰ ਦੇ ਬਿਨਾਂ ਖਤਰੇ ਵੱਲ ਕਿਸ ਨੇ ਭੇਜਿਆ ਅਤੇ ਇਸ ਲਈ ਕੌਣ ਜ਼ਿੰਮੇਵਾਰ ਹੈ? ਉਨ੍ਹਾਂ ਨੇ ਇਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਚੀਨ ਨੇ ਨਿਹੱਥੇ ਭਾਰਤੀ ਫੌਜੀਆਂ ਦਾ ਕਤਲ ਕਰਕੇ ਬਹੁਤ ਵੱਡਾ ਅਪਰਾਧ ਕੀਤਾ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   

ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ 

ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ 

ਦੇਸ਼ ਧ੍ਰੋਹ ਮਾਮਲਾ : ਦੂਆ ਦੀ ਗ੍ਰਿਫ਼ਤਾਰੀ 'ਤੇ ਰੋਕ 15 ਜੁਲਾਈ ਤੱਕ ਵਧੀ

ਮਧੇਪੁਰ : ਅਸਮਾਨੀ ਬਿਜਲੀ ਡਿੱਗਣ ਨਾਲ ਇੱਕ ਦੀ ਮੌਤ, ਦੋ ਔਰਤਾਂ ਝੁਲਸੀਆਂ  

ਸ੍ਰੀਨਗਰ ਪੁਲਿਸ ਨੇ ਨਸ਼ਾ ਤਸਕਰ ਨੂੰ 300 ਗ੍ਰਾਮ ਚਰਸ ਦੇ ਨਾਲ ਗ੍ਰਿਫਤਾਰ ਕੀਤਾ

ਆਰਥਿਕ ਹਾਲਾਤ 'ਚ ਸੁਧਾਰ ਦੇ ਦਿਖੇ ਸ਼ੁਰੂਆਤੀ ਸੰਕੇਤ, ਹੋਰ ਬਿਹਤਰ ਹੋਵੇਗੀ ਸਥਿਤੀ : ਵਿੱਤ ਮੰਤਰਾਲਾ

ਹਰ ਅੱਤਵਾਦੀ ਨੂੰ ਆਤਮ ਸਮਰਪਣ ਦਾ ਮੌਕਾ ਦਿੱਤਾ ਜਾਂਦਾ ਹੈ : ਬੀਐੱਸ ਰਾਜੂ

ਪਟਿਆਲਾ ਦਾ ਰਾਜਵਿੰਦਰ ਸਿੰਘ ਜੰਮੂ 'ਚ ਅੱਤਵਾਦੀਆਂ ਨਾਲ ਲੜਦਾ ਸ਼ਹੀਦ ਹੋਇਆ

ਗਲਵਾਨ ਦੇ ਹੜ੍ਹ ਨੇ ਵੀ ਚੀਨੀਆਂ ਨੂੰ ਵਾਪਸ ਪਰਤਨ ਲਈ ਕੀਤਾ ਮਜ਼ਬੂਰ