Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਸਿਹਤ

18 ਜਣਿਆਂ ਨੇ ਹਰਾਇਆ ਕਰੋਨਾ, ਹਸਪਤਾਲ ਤੋਂ ਮਿਲੀ ਛੁੱਟੀ

June 29, 2020 07:57 PM

825 ਨੈਗੇਟਿਵ ਰਿਪੋਰਟਾਂ ਪ੍ਰਾਪਤ 

ਬਠਿੰਡਾ, 29 ਜੂਨ (ਏਜੰਸੀ) : ਬਠਿੰਡਾ ਲਈ ਸੋਮਵਾਰ ਦਾ ਦਿਨ ਸੁੱਭ ਰਿਹਾ ਹੈ। ਸੋਮਵਾਰ ਨੂੰ ਜਿਲ੍ਹੇ ਵਿਚ 18 ਜਣੇ ਕਰੋਨਾ ਨੂੰ ਹਰਾ ਕੇ ਹਸਪਤਾਲ ਤੋਂ ਘਰ ਪਰਤੇ ਹਨ। ਇਹ ਜਾਣਕਾਰੀ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਜਿਲ੍ਹੇ ਵਿਚ ਐਕਟਿਵ ਕੇਸ ਕੇਵਲ 17 ਰਹਿ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਠੀਕ ਹੋ ਕੇ ਘਰ ਜਾਣ ਵਾਲਿਆਂ ਨੂੰ ਸੁਭਕਾਮਨਾਵਾਂ ਭੇਂਟ ਕਰਦਿਆਂ ਸਮੂਹ ਜਿਲ੍ਹੇ  ਵਾਸੀਆਂ ਨੂੰ ਅਪੀਲ ਕੀਤੀ ਕਿ ਹੁਣ ਇਸ ਬਿਮਾਰੀ ਦਾ ਬਹੁਤ ਹੀ ਸੰਵੇਨਸ਼ੀਲ ਦੌਰ ਚੱਲ ਰਿਹਾ ਹੈ। ਅਨਲਾਕ ਦੀ ਪ੍ਰਕ੍ਰਿਆ ਚੱਲ ਰਹੀ ਹੈ ਅਤੇ ਅਜਿਹੇ ਵਿਚ ਸਾਨੂੰ ਹੋਰ ਵਧੇਰੇ ਸਾਵਧਾਨ ਹੋਣ ਦੀ ਜਰੂਰਤ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਤੋਂ ਨਿਕਲਣ ਸਮੇਂ ਮਾਸਕ ਲਾਜਮੀ ਪਾਇਆ ਜਾਵੇ ਅਤੇ ਇਕ ਦੂਜੇ ਤੋਂ ਦੂਰੀ ਬਣਾ ਕੇ ਰੱਖੀ ਜਾਵੇ। ਵਾਰ ਵਾਰ ਹੱਥ ਧੋਤੇ ਜਾਣ। ਆਪਣੇ ਮੋਬਾਇਲ ਵਿਚ ਕੋਵਾ ਐਪ ਡਾਊਨਲੋਡ ਕੀਤੀ ਜਾਵੇ। ਇਸ ਦੌਰਾਨ ਅੱਜ 825 ਹੋਰ ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ। ਜਦ ਕਿ ਅੱਜ 323 ਨਵੇਂ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ   

ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ       

ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਕੋਰੋਨਾ ’ਤੇ ਕੰਟਰੋਲ ਕਰਨ ਲਈ ਸਮੂਹ ਵਿਭਾਗਾਂ ਵੱਲੋਂ ਨਿਭਾਇਆ ਜਾ ਰਿਹਾ ਹੈ ਅਹਿਮ ਰੋਲ

'ਮਿਸ਼ਨ ਫਤਿਹ' ਸਫਾਈ ਨੂੰ ਯਕੀਨੀ ਬਣਾਓ, ਕੋਰੋਨਾ ਨੂੰ ਦੂਰ ਰੱਖੋ : ਬਲਬੀਰ ਸਿੰਘ ਸਿੱਧੂ

ਕੋਵਿਡ-19 : 4 ਨਵੇਂ ਕੇਸ, 4 ਠੀਕ ਹੋਏ, 62 ਨੈਗੇਟਿਵ ਰਿਪੋਰਟਾਂ

ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 7 ਲੱਖ ਦੇ ਪਾਰ, ਰਿਕਵਰੀ ਰੇਟ ਸੁਧਰ ਕੇ 61.13 ਫੀਸਦ

ਦਿੱਲੀ : 20 ਦਿਨਾਂ ਤੋਂ ਸੁਧਰ ਰਹੇ ਹਾਲਾਤ, ਸੰਕਰਮਣ ਦਰ ਘਟੀ, ਰਿਕਵਰੀ ਰੇਟ ਵੱਧ ਕੇ ਹੋਇਆ 72%

ਜਿਲ੍ਹਾ ਲੁਧਿਆਣਾ ਵਿੱਚ 534 ਮਰੀਜ਼ਾਂ ਦਾ ਚੱਲ ਰਹੇ ਇਲਾਜ਼

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 6 ਹੋਰ ਮਰੀਜ਼ ਆਏ ਕੋਰੋਨਾ ਪਾਜ਼ੇਟਿਵ