Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਸਿਹਤ

ਤਰਨਤਾਰਨ: ਬੇਕਰੀ ਮਾਲਕ ਸਣੇ 6 ਵਿਅਕਤੀ ਕੋਰੋਨਾ ਪਾਜ਼ੇਟਿਵ

June 29, 2020 09:27 PM

ਜਸਮੇਲ ਸਿੰਘ ਚੀਦਾ
ਤਰਨਤਾਰਨ, 29 ਜੂਨ : ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਨੇ ਜਿੱਥੇ ਲੋਕਾਂ ਨੂੰ ਆਪਣੀ ਲਪੇਟ ਵਿਚ ਲਿਆ ਹੈ ਉਥੇ ਹੀ ਪੰਜਾਬ 'ਚ ਵੀ ਕੋਰੋਨਾ ਦਾ ਖਤਰਾ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਕੋਰੋਨਾ ਵਾਇਰਸ ਨੇ ਸਰਹੱਦੀ ਜ਼ਿਲ੍ਹਾ ਤਰਨਤਾਰਨ 'ਚ ਬਲਾਸਟ ਕਰਦਿਆਂ 6 ਵਿਅਕਤੀਆਂ ਨੂੰ ਆਪਣੀ ਲਪੇਟ ਵਿਚ ਲਿਆ ਹੈ। ਸਿਹਤ ਵਿਭਾਗ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ 6 ਕੇਸਾਂ ਵਿਚੋਂ 5 ਤਰਨਤਾਰਨ ਸ਼ਹਿਰ ਅਤੇ 1 ਲਾਗਲੇ ਪਿੰਡ ਦਾ ਵਸਨੀਕ ਹੈ। ਸਿਵਲ ਹਸਪਤਾਲ ਤਰਨਤਾਰਨ ਦੇ ਸੀਨੀਅਰ ਮੈਡੀਕਲ ਅਫਸਰ ਡਾ. ਇੰਦਰਮੋਹਨ ਗੁਪਤਾ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਵਿਚ ਭੇਜੇ ਗਏ ਨਮੂਨਿਆਂ ਦੀ ਰਿਪੋਰਟ ਅੱਜ ਆਈ ਹੈ ਜਿਸ ਅਨੁਸਾਰ 6 ਵਿਅਕਤੀਆਂ ਦੇ ਕੋਰੋਨਾ ਪੋਜ਼ਟਿਵ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਪੋਜ਼ਟਿਵ ਮਰੀਜ਼ਾਂ ਦੀ ਪਛਾਣ ਰਜਿੰਦਰਪਾਲ ਸਿੰਘ, ਪ੍ਰਭਜੀਤ ਕੌਰ, ਹਰਸਿਮਰਨ, ਗਿਆਨ ਕੌਰ ਵਾਸੀਆਨ ਮਾਸਟਰ ਕਲੋਨੀ ਤਰਨਤਾਰਨ, ਸੁਭਾਸ਼ ਕੁਮਾਰ (ਸ਼ਿਵਾ ਬੇਕਰੀ) ਨਜ਼ਦੀਕ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਅਤੇ ਜਰਮਨ ਸਿੰਘ ਵਾਸੀ ਕੱਕਾ ਕੰਡਿਆਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਵਿਚ ਭਰਤੀ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ   

ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ       

ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਕੋਰੋਨਾ ’ਤੇ ਕੰਟਰੋਲ ਕਰਨ ਲਈ ਸਮੂਹ ਵਿਭਾਗਾਂ ਵੱਲੋਂ ਨਿਭਾਇਆ ਜਾ ਰਿਹਾ ਹੈ ਅਹਿਮ ਰੋਲ

'ਮਿਸ਼ਨ ਫਤਿਹ' ਸਫਾਈ ਨੂੰ ਯਕੀਨੀ ਬਣਾਓ, ਕੋਰੋਨਾ ਨੂੰ ਦੂਰ ਰੱਖੋ : ਬਲਬੀਰ ਸਿੰਘ ਸਿੱਧੂ

ਕੋਵਿਡ-19 : 4 ਨਵੇਂ ਕੇਸ, 4 ਠੀਕ ਹੋਏ, 62 ਨੈਗੇਟਿਵ ਰਿਪੋਰਟਾਂ

ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 7 ਲੱਖ ਦੇ ਪਾਰ, ਰਿਕਵਰੀ ਰੇਟ ਸੁਧਰ ਕੇ 61.13 ਫੀਸਦ

ਦਿੱਲੀ : 20 ਦਿਨਾਂ ਤੋਂ ਸੁਧਰ ਰਹੇ ਹਾਲਾਤ, ਸੰਕਰਮਣ ਦਰ ਘਟੀ, ਰਿਕਵਰੀ ਰੇਟ ਵੱਧ ਕੇ ਹੋਇਆ 72%

ਜਿਲ੍ਹਾ ਲੁਧਿਆਣਾ ਵਿੱਚ 534 ਮਰੀਜ਼ਾਂ ਦਾ ਚੱਲ ਰਹੇ ਇਲਾਜ਼

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 6 ਹੋਰ ਮਰੀਜ਼ ਆਏ ਕੋਰੋਨਾ ਪਾਜ਼ੇਟਿਵ