Monday, July 13, 2020 ePaper Magazine
BREAKING NEWS
ਪੰਜਾਬ 'ਚ ਅੱਜ 234 ਕੇਸ ਕੋਰੋਨਾ ਪਾਜ਼ੀਟਿਵ, 352 ਠੀਕ ਹੋ ਕੇ ਪਰਤੇ ਘਰ47 ਕਿਲੋਗ੍ਰਾਮ ਗਾਂਜਾ ਬਰਾਮਦ, ਕਾਰ ਸਵਾਰ ਦੋ ਨੌਜਵਾਨ ਗ੍ਰਿਫਤਾਰ ਸਿਰਸਾ ਦੀ ਫਰਮ ਕਿਸਾਨਾਂ ਦੀ ਕਣਕ ਦੇ ਕਰੋੜਾਂ ਰੁਪਏ ਲੈ ਕੇ ਫ਼ਰਾਰਖਿਡਾਰੀਆਂ ਨੂੰ ਆਨਲਾਈਨ ਟ੍ਰੇਨਿੰਗ ਸੁਚਾਰੂ ਢੰਗ ਨਾਲ ਦੇਣ ਕੋਚਬੂੜਾ ਗੁੱਜਰ ਰੋਡ 'ਤੇ ਅੰਡਰ ਬ੍ਰਿਜ ਦੀ ਉਸਾਰੀ 'ਚ ਸੀਵਰੇਜ ਬਣਿਆ ਬਹੁਤ ਵੱਡਾ ਅੜਿੱਕਾਡਾ. ਓਬਰਾਏ ਦੇ ਯਤਨਾਂ ਨਾਲ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਪਹੁੰਚੀਫੁੱਟਬਾਲ ਖਿਡਾਰੀ ਗੁਰਵਿੰਦਰ ਸਿੰਘ ਦੀ ਕੈਨੇਡਾ 'ਚ ਬੇਵਕਤੀ ਮੌਤ ਹੋਣ ਨਾਲ ਮਹਿਰਾਜ 'ਚ ਸੋਗ ਦੀ ਲਹਿਰਰਾਹੁਲ ਨੇ ਚੀਨੀ ਘੁਸਪੈਠ ਨੂੰ ਲੈ ਕੇ ਫ਼ਿਰ ਸਾਧਿਆ ਮੋਦੀ ਸਰਕਾਰ 'ਤੇ ਨਿਸ਼ਾਨਾ    ਹਰਿਆਣਾ : ਇੱਕ ਦਿਨ 'ਚ ਆਏ 383 ਨਵੇਂ ਮਾਮਲੇ, ਕੁੱਲ ਗਿਣਤੀ 20,965 ਹੋਈ      ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਵਾਲਾ ਵੀਡੀਓ ਕਲਿਪ ਬਣਾਉਣ ਵਾਲੇ ਸ਼ਿਵ ਸੈਨਾ ਪ੍ਰਧਾਨ (ਟਕਸਾਲੀ) ਸੁਧੀਰ ਸੂਧਰੀ ਇੰਦੌਰ ਤੋਂ ਗ੍ਰਿਫ਼ਤਾਰ     

ਪੰਜਾਬ

ਫਿਰੋਜ਼ਪੁਰ ਸਰਹੱਦ 'ਤੇ ਪਾਕਿ ਵੱਲੋਂ ਭੇਜੀ ਗਈ 55 ਕਰੋੜ ਦੀ ਹੈਰੋਇਨ ਬਰਾਮਦ

June 30, 2020 03:40 PM
ਚੰਡੀਗੜ੍ਹ,30 ਜੂਨ (ਏਜੰਸੀ) : ਇੱਕ ਪਾਸੇ ਦੇਸ਼ ਕੋਰੋਨਾ ਜਿਹੀ ਭਿਆਨਕ ਬਿਮਾਰੀ ਨਾਲ ਜੂਝ ਰਿਹਾ ਹੈ। ਦੂਜੇ ਪਾਸੇ ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਝ ਨਹੀਂ ਆ ਰਿਹਾ । ਪਾਕਿ ਵੱਲੋਂ ਕਦੇ ਨਸ਼ਾ ਸਪਲਾਈ ਕੀਤਾ ਜਾਂਦਾ ਹੈ 'ਤੇ ਹਥਿਆਰ ਸਪਲਾਈ ਕੀਤੇ ਜਾਂਦੇ ਹਨ। ਪਰ ਸਰਹੱਦ 'ਤੇ ਤੈਨਾਇਤ ਜਵਾਨ ਉਨ੍ਹਾਂ ਦੇ ਹਰ ਯਤਨ ਨਾਕਾਮ ਕਰਨ ਵਿੱਚ ਕਾਮਯਾਬ ਹੁੰਦੇ ਹਨ।
 ਫਿਰੋਜ਼ਪੁਰ ਸਰਹੱਦ 'ਤੇ ਪਾਕਿ ਵੱਲੋਂ ਭੇਜੀ ਗਈ ਕਰੋੜਾਂ ਰੁਪਏ ਦੀ ਹੈਰੋਇਨ 'ਤੇ ਇੱਕ ਪਾਕਿਤਸਾਨੀ ਸਿਮ ਬੀਐਸਐਫ ਦੇ ਜਵਾਨਾਂ ਨੇ ਬਰਾਮਦ ਕੀਤਾ ਹੈ। ਜਿਸ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਐਸਐਫ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਕਿ ਤਸਕਰਾਂ ਵੱਲੋਂ ਹੈਰੋਇਨ ਦੀ ਵੱਡੀ ਖੇਪ ਫਿਰੋਜ਼ਪੁਰ ਸਰਹੱਦ 'ਤੇ ਛੁਪਾਈ ਗਈ ਹੈ। ਜਿਸ ਨੂੰ ਭਾਰਤੀ ਤਸਕਰ ਉਥੋਂ ਕੱਢ ਕੇ ਅੱਗੇ ਸਪਲਾਈ ਕਰਨ ਦੀ ਫਿਰਾਕ ਵਿੱਚ ਹਨ। ਇਸੇ ਤਹਿਤ ਕਾਰਵਾਈ ਕਰਦੇ ਹੋਏ ਬੀਐਸਐਫ ਨੇ ਬੀ.ਓ.ਪੀ. ਸ਼ਾਮ ਕੇ ਏਰੀਏ 'ਚ ਸਰਚ ਆਪ੍ਰੇਸ਼ਨ ਦੌਰਾਨ ਕਰੀਬ 11 ਕਿਲੋ ਹੈਰੋਇਨ 'ਤੇ ਇੱਕ ਪਾਕਿ ਸਿਮ ਬਰਾਮਦ ਹੋਇਆ। ਫੜੀ ਗਈ ਹੈਰੋਇਨ ਦੀ ਕੀਮਤ 55 ਕਰੋੜ ਰੁਪਏ ਹੈ। ਜਿਸ ਨੂੰ ਕਬਜ਼ੇ ਵਿੱਚ ਲੈ ਕੇ ਬੀਐਸਐਫ ਅਧਿਕਾਰੀਆਂ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬ 'ਚ ਅੱਜ 234 ਕੇਸ ਕੋਰੋਨਾ ਪਾਜ਼ੀਟਿਵ, 352 ਠੀਕ ਹੋ ਕੇ ਪਰਤੇ ਘਰ

47 ਕਿਲੋਗ੍ਰਾਮ ਗਾਂਜਾ ਬਰਾਮਦ, ਕਾਰ ਸਵਾਰ ਦੋ ਨੌਜਵਾਨ ਗ੍ਰਿਫਤਾਰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਸਬੰਧੀ ਲਿਆ ਅਹਿਮ ਫੈਸਲਾ

ਬੂੜਾ ਗੁੱਜਰ ਰੋਡ 'ਤੇ ਅੰਡਰ ਬ੍ਰਿਜ ਦੀ ਉਸਾਰੀ 'ਚ ਸੀਵਰੇਜ ਬਣਿਆ ਬਹੁਤ ਵੱਡਾ ਅੜਿੱਕਾ

ਡਾ. ਓਬਰਾਏ ਦੇ ਯਤਨਾਂ ਨਾਲ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ

ਕਰਿਆਣੇ ਦੀ ਦੁਕਾਨ ਦੇ ਮਾਲਕਾਂ ਤੋਂ ਡਾਕਟਰ ਲੈਂਦਾ ਸੀ ਰਿਸ਼ਵਤ ''ਚੜ੍ਹਿਆ ਅੜਿੱਕੇ''

ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ   

ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਵਾਲਾ ਵੀਡੀਓ ਕਲਿਪ ਬਣਾਉਣ ਵਾਲੇ ਸ਼ਿਵ ਸੈਨਾ ਪ੍ਰਧਾਨ (ਟਕਸਾਲੀ) ਸੁਧੀਰ ਸੂਧਰੀ ਇੰਦੌਰ ਤੋਂ ਗ੍ਰਿਫ਼ਤਾਰ     

ਸਾਬਕਾ ਮੰਤਰੀ ਮਹਿੰਦਰ ਸਿੰਘ ਕੇ. ਪੀ. ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ     

ਮਿੱਟੀ ਦੀ ਢਿੱਗ ਡਿੱਗਣ ਕਾਰਨ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ