Monday, July 13, 2020 ePaper Magazine
BREAKING NEWS
ਪੰਜਾਬ 'ਚ ਅੱਜ 234 ਕੇਸ ਕੋਰੋਨਾ ਪਾਜ਼ੀਟਿਵ, 352 ਠੀਕ ਹੋ ਕੇ ਪਰਤੇ ਘਰ47 ਕਿਲੋਗ੍ਰਾਮ ਗਾਂਜਾ ਬਰਾਮਦ, ਕਾਰ ਸਵਾਰ ਦੋ ਨੌਜਵਾਨ ਗ੍ਰਿਫਤਾਰ ਸਿਰਸਾ ਦੀ ਫਰਮ ਕਿਸਾਨਾਂ ਦੀ ਕਣਕ ਦੇ ਕਰੋੜਾਂ ਰੁਪਏ ਲੈ ਕੇ ਫ਼ਰਾਰਖਿਡਾਰੀਆਂ ਨੂੰ ਆਨਲਾਈਨ ਟ੍ਰੇਨਿੰਗ ਸੁਚਾਰੂ ਢੰਗ ਨਾਲ ਦੇਣ ਕੋਚਬੂੜਾ ਗੁੱਜਰ ਰੋਡ 'ਤੇ ਅੰਡਰ ਬ੍ਰਿਜ ਦੀ ਉਸਾਰੀ 'ਚ ਸੀਵਰੇਜ ਬਣਿਆ ਬਹੁਤ ਵੱਡਾ ਅੜਿੱਕਾਡਾ. ਓਬਰਾਏ ਦੇ ਯਤਨਾਂ ਨਾਲ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਪਹੁੰਚੀਫੁੱਟਬਾਲ ਖਿਡਾਰੀ ਗੁਰਵਿੰਦਰ ਸਿੰਘ ਦੀ ਕੈਨੇਡਾ 'ਚ ਬੇਵਕਤੀ ਮੌਤ ਹੋਣ ਨਾਲ ਮਹਿਰਾਜ 'ਚ ਸੋਗ ਦੀ ਲਹਿਰਰਾਹੁਲ ਨੇ ਚੀਨੀ ਘੁਸਪੈਠ ਨੂੰ ਲੈ ਕੇ ਫ਼ਿਰ ਸਾਧਿਆ ਮੋਦੀ ਸਰਕਾਰ 'ਤੇ ਨਿਸ਼ਾਨਾ    ਹਰਿਆਣਾ : ਇੱਕ ਦਿਨ 'ਚ ਆਏ 383 ਨਵੇਂ ਮਾਮਲੇ, ਕੁੱਲ ਗਿਣਤੀ 20,965 ਹੋਈ      ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਵਾਲਾ ਵੀਡੀਓ ਕਲਿਪ ਬਣਾਉਣ ਵਾਲੇ ਸ਼ਿਵ ਸੈਨਾ ਪ੍ਰਧਾਨ (ਟਕਸਾਲੀ) ਸੁਧੀਰ ਸੂਧਰੀ ਇੰਦੌਰ ਤੋਂ ਗ੍ਰਿਫ਼ਤਾਰ     

ਸਿਹਤ

ਖੂਨ ਚੜਾਉਣ ਨੂੰ ਲੈ ਕੇ ਕੋਮੀ ਨੈਸ਼ਨਲ ਬਲੱਡ ਟ੍ਰਾਂਸਮਿਸ਼ਨ ਕੌਂਸਲ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

June 30, 2020 04:03 PM

ਨਵੀਂ ਦਿੱਲੀ, 30 ਜੂਨ (ਏਜੰਸੀ) : ਕੋਰੋਨਾ ਦੇ ਮੱਦੇਨਜ਼ਰ, ਨੈਸ਼ਨਲ ਬਲੱਡ ਟ੍ਰਾਂਸਮਿਸ਼ਨ ਕੌਂਸਲ ਨੇ ਹਸਪਤਾਲਾਂ ਵਿੱਚ ਖੂਨ ਚੜ੍ਹਾਉਣ ਲਈ ਲਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ, ਕੌਂਸਲ ਨੇ 25 ਮਾਰਚ ਨੂੰ ਇਸ ਸਬੰਧ ਵਿੱਚ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ, ਜਿਸ ਦੀ ਮਿਆਦ ਜੂਨ ਵਿੱਚ ਖਤਮ ਹੋ ਰਹੀ ਸੀ।

ਇਨ੍ਹਾਂ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਮਰੀਜ਼ਾਂ ਨੂੰ ਦਿੱਤੇ ਜਾਣ ਵਾਲੇ ਖੂਨ ਦੀ ਜਾਂਚ ਦੇ ਨਿਯਮ ਅਤੇ ਇਸ ਪ੍ਰਕ੍ਰਿਆ ਵਿਚ ਲਿਆਂਦੀਆਂ ਜਾਣ ਵਾਲੀਆਂ ਸਾਵਧਾਨੀਆਂ ਨਿਰਧਾਰਤ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ, ਖੂਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਣ ਲਈ ਵੀ ਕਿਹਾ ਗਿਆ ਹੈ। ਇਸ ਸਬੰਧ ਵਿੱਚ, ਕੌਂਸਲ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਬਲੱਡ ਬੈਂਕ ਅਤੇ ਏਡਜ਼ ਕੰਟਰੋਲ ਸੁਸਾਇਟੀਆਂ ਨੂੰ ਵੀ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ