Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਪੰਜਾਬ

ਨਸ਼ੀਲੇ ਪਦਾਰਥਾਂ ਅਤੇ 50 ਹਜ਼ਾਰ ਦੀ ਡਰੱਗਮਨੀ ਸਮੇਤ ਨਸ਼ਾ ਤਸ਼ਕਰ ਗ੍ਰਿਫਤਾਰ

June 30, 2020 06:55 PM

ਬਠਿੰਡਾ 30 ਜੂਨ (ਏਜੰਸੀ) : ਥਾਣਾ ਸਦਰ ਰਾਮਪੁਰਾ ਨੇ ਇਕ ਨਸ਼ਾ ਤਸ਼ਕਰ ਨੂੰ ਨਸ਼ੀਲੇ ਪਦਾਰਥਾਂ ਅਤੇ 50 ਹਜਾਰ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਥਾਣਾ ਸਦਰ ਨੇ ਮੁਖਬਰੀ ਦੇ ਆਧਾਰ ਤੇ ਪਿੰਡ ਚਾਉਕੇ ਕੋਲ ਲਗਾਏ ਨਾਕੇ ਦੌਰਾਨ ਕਾਰ ਨੰਬਰ ਡੀਐਲ03ਸੀਏਵਾਈ 7111 ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਕਾਰ ਵਿੱਚੋ 250 ਗ੍ਰਾਮ ਨਸ਼ੀਲੀਆਂ ਗੋਲੀਆਂ ਖੁਲੀਆਂ ਹੋਈਆ, 205 ਨਸ਼ੀਲਾ ਪਾਊਡਰ, 55 ਗਾ੍ਰਮ ਹੀਰੋਇਨ ਅਤੇ 50 ਹਜਾਰ ਡਰੱਗਮਨੀ ਬਰਾਮਦ ਹੋਈ। ਕਾਰ ਚਲਾ ਰਹੇ ਦੋਸ਼ੀ ਇੰਦਰਜੀਤ ਸਿੰਘ ਵਾਸ਼ੀ ਪਿੰਡ ਚਾਉਕੇ ਨੂੰ ਮੌਕੇ ਤੇ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਦੇ ਖਿਲਾਫ ਮਾਮਲਾ ਦਰਜ਼ ਕਰਕੇ ਹਵਾਲਾਤ ਬੰਦ ਕਰ ਦਿੱਤਾ ਗਿਆ ਹੈ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     

ਨਿਹੰਗ ਪੂਹਲਾ ਦੇ ਡੇਰੇ 'ਤੇ ਹਮਲੇ ਦਾ ਮਾਮਲਾ, 15 ਨਿਹੰਗਾਂ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ

ਡੀਏਵੀ ਸਕੂਲ ਦੇ 7 ਐਨਸੀਸੀ ਕੈਡਿਟਾਂ ਨੂੰ ਮਿਲਿਆ 42 ਹਜ਼ਾਰ ਦਾ ਵਜ਼ੀਫਾ        

ਪਾਕਿਸਤਾਨ 'ਚ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ : ਭਾਈ ਲੌਂਗੋਵਾਲ   

ਕੰਟੀਨ ਅੱਗੇ ਸਾਬਕਾ ਬਜ਼ੁਰਗ ਸੈਨਿਕਾਂ ਤੇ ਵੀਰ ਨਾਰੀਆਂ ਨੇ ਪ੍ਰਗਟਾਇਆ ਰੋਸ    

ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   

ਢੀਂਡਸਾ ਨੇ ਬਣਾਇਆ ਇੱਕ ਹੋਰ ਅਕਾਲੀ ਦਲ   

ਕੈਨੇਡਾ ਗਏ ਲੁਧਿਆਣਾ 'ਤੇ ਮੁਹਾਲੀ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

ਨੌਕਰੀ ਤੋਂ ਬਰਖਾਸਤ ਕੀਤੇ ਪੁਲਿਸ ਮੁਲਾਜ਼ਮ ਨੇ ਟ੍ਰੇਨ ਹੇਠ ਆ ਕੇ ਕੀਤੀ ਖੁਦਕੁਸ਼ੀ

ਪੀ.ਡੀ.ਐਸ ਵੰਡ 'ਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ - ਆਸ਼ੂ