Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਸਿਹਤ

ਮੋਗਾ 'ਚ 7 ਪੁਲਿਸ ਮੁਲਾਜ਼ਮ ਨਿਕਲੇ ਪਾਜ਼ੀਟਿਵ, ਨਿਹਾਲ ਸਿੰਘ ਥਾਣਾ ਸੀਲ

June 30, 2020 07:00 PM

ਚੰਡੀਗੜ੍ਹ, 30 ਜੂਨ (ਏਜੰਸੀ) : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਮੋਗਾ ਦੇ ਥਾਣਾ ਨਿਹਾਲ ਸਿੰਘ ਦੇ ਅੱਜ ਸੱਤ ਪੁਲਿਸ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸਤੋਂ ਬਾਦ ਪੁਲਿਸ ਪ੍ਰਸਾਸ਼ਨ 'ਚ ਅਫਰਾ-ਤਫਰੀ ਮਚ ਗਈ। ਪ੍ਰਸਾਸ਼ਨ ਨੇ ਥਾਣੇ ਨੂੰ ਸੀਲ ਕਰਕੇ ਮੁਲਾਜ਼ਮਾਂ ਨੂੰ ਆਈਸੋਲੇਟ ਕਰ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਤੇ ਦਿਨੀਂ ਸਿਹਤ ਵਿਭਾਗ ਵੱਲੋਂ ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਸਨ। ਜਿਹਨਾਂ ਦੀ ਅੱਜ ਰਿਪੋਰਟ ਹਾਸਿਲ ਹੋਈ ਹੈ। ਜਿਹਨਾਂ ਵਿੱਚੋਂ ਸੱਤ ਪੁਲਿਸ ਮੁਲਾਜ਼ਮ ਵੀ ਪਾਜੀਟਿਵ ਪਾਏ ਗਏ ਹਨ। ਪਾਜ਼ੀਟਿਵ ਆਏ ਪੁਲਿਸ ਮੁਲਾਜ਼ਮਾਂ ਨੂੰ ਬਾਘਾਪੁਰਾਣਾ ਸ਼ਿਫਟ ਕਰ ਦਿੱਤਾ ਗਿਆ ਹੈ। ਸੱਤੇ ਪੁਲਿਸ ਮੁਲਾਜ਼ਮਾਂ ਦੀ ਉਮਰ 29 ਤੋਂ 57 ਸਾਲ ਦੱਸੀ ਜਾ ਰਹੀ ਹੈ। ਮੋਗਾ 'ਚ ਕੁੱਲ 105 ਕੇਸ ਹਨ ਜਦੋਂਕਿ 2 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇੱਥੇ ਰਾਹਤ ਦੀ ਗੱਲ ਇਹ ਹੈ ਕਿ 83 ਮਰੀਜ਼ ਠੀਕ ਹੋ ਕੇ ਘਰ ਨੂੰ ਜਾ ਚੁੱਕੇ ਹਨ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ   

ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ       

ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਕੋਰੋਨਾ ’ਤੇ ਕੰਟਰੋਲ ਕਰਨ ਲਈ ਸਮੂਹ ਵਿਭਾਗਾਂ ਵੱਲੋਂ ਨਿਭਾਇਆ ਜਾ ਰਿਹਾ ਹੈ ਅਹਿਮ ਰੋਲ

'ਮਿਸ਼ਨ ਫਤਿਹ' ਸਫਾਈ ਨੂੰ ਯਕੀਨੀ ਬਣਾਓ, ਕੋਰੋਨਾ ਨੂੰ ਦੂਰ ਰੱਖੋ : ਬਲਬੀਰ ਸਿੰਘ ਸਿੱਧੂ

ਕੋਵਿਡ-19 : 4 ਨਵੇਂ ਕੇਸ, 4 ਠੀਕ ਹੋਏ, 62 ਨੈਗੇਟਿਵ ਰਿਪੋਰਟਾਂ

ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 7 ਲੱਖ ਦੇ ਪਾਰ, ਰਿਕਵਰੀ ਰੇਟ ਸੁਧਰ ਕੇ 61.13 ਫੀਸਦ

ਦਿੱਲੀ : 20 ਦਿਨਾਂ ਤੋਂ ਸੁਧਰ ਰਹੇ ਹਾਲਾਤ, ਸੰਕਰਮਣ ਦਰ ਘਟੀ, ਰਿਕਵਰੀ ਰੇਟ ਵੱਧ ਕੇ ਹੋਇਆ 72%

ਜਿਲ੍ਹਾ ਲੁਧਿਆਣਾ ਵਿੱਚ 534 ਮਰੀਜ਼ਾਂ ਦਾ ਚੱਲ ਰਹੇ ਇਲਾਜ਼

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 6 ਹੋਰ ਮਰੀਜ਼ ਆਏ ਕੋਰੋਨਾ ਪਾਜ਼ੇਟਿਵ