Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਪੰਜਾਬ

ਜ਼ਿਲ੍ਹਾ ‘ਤੇ ਤਹਿਸੀਲ ਪੱਧਰ 'ਤੇ ਹੜ੍ਹ ਕੰਟਰੋਲ ਰੂਮ ਕਾਇਮ

June 30, 2020 07:05 PM
ਨਵਾਂਸ਼ਹਿਰ,30 ਜੂਨ (ਏਜੰਸੀ) : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਭਗਤ ਸਿੰਘ ਨਗਰ 'ਚ ਬਰਸਾਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਚਾਰ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜਿੱਥੇ ਸੰਪਰਕ ਕਰਕੇ ਸੰਭਾਵੀ ਹੜ੍ਹਾਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ। ਜ਼ਿਲ੍ਹਾ ਮਾਲ ਅਫ਼ਸਰ ਵਿਪਨ ਭੰਡਾਰੀ ਨੇ ਦੱਸਿਆ ਕਿ ਜ਼ਿਲ੍ਹਾ ਫਲੱਡ ਕੰਟਰੋਲ ਰੂਮ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਥਾਪਿਤ ਕੀਤਾ ਗਿਆ ਹੈ ਜਿੱਥੇ 018923-227472 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਸਬ ਡਵੀਜ਼ਨ ਪੱਧਰ ਦਾ ਕੰਟਰੋਲ ਰੂਮ ਦਫ਼ਤਰ ਤਹਿਸੀਲਦਾਰ ਨਵਾਂਸ਼ਹਿਰ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਸੰਪਰਕ ਨੰਬਰ 01823-220016 ਹੈ।
 ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਬਲਾਚੌਰ ਦਾ ਫ਼ਲੱਡ ਕੰਟਰੋਲ ਤਹਿਸੀਲ ਦਫ਼ਤਰ ਬਲਾਚੌਰ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਸੰਪਰਕ ਨੰ. 01885-220075 ਹੈ। ਇਸੇ ਤਰ੍ਹਾਂ ਸਬ ਡਵੀਜ਼ਨ ਬੰਗਾ ਦਾ ਫ਼ਲੱਣ ਕੰਟਰੋਲ ਰੂਮ ਤਹਿਸੀਲ ਕੰਪਲੈਕਸ ਬੰਗਾ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਸੰਪਰਕ ਨੰ. 01823-264666 ਹੈ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     

ਨਿਹੰਗ ਪੂਹਲਾ ਦੇ ਡੇਰੇ 'ਤੇ ਹਮਲੇ ਦਾ ਮਾਮਲਾ, 15 ਨਿਹੰਗਾਂ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ

ਡੀਏਵੀ ਸਕੂਲ ਦੇ 7 ਐਨਸੀਸੀ ਕੈਡਿਟਾਂ ਨੂੰ ਮਿਲਿਆ 42 ਹਜ਼ਾਰ ਦਾ ਵਜ਼ੀਫਾ        

ਪਾਕਿਸਤਾਨ 'ਚ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ : ਭਾਈ ਲੌਂਗੋਵਾਲ   

ਕੰਟੀਨ ਅੱਗੇ ਸਾਬਕਾ ਬਜ਼ੁਰਗ ਸੈਨਿਕਾਂ ਤੇ ਵੀਰ ਨਾਰੀਆਂ ਨੇ ਪ੍ਰਗਟਾਇਆ ਰੋਸ    

ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   

ਢੀਂਡਸਾ ਨੇ ਬਣਾਇਆ ਇੱਕ ਹੋਰ ਅਕਾਲੀ ਦਲ   

ਕੈਨੇਡਾ ਗਏ ਲੁਧਿਆਣਾ 'ਤੇ ਮੁਹਾਲੀ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

ਨੌਕਰੀ ਤੋਂ ਬਰਖਾਸਤ ਕੀਤੇ ਪੁਲਿਸ ਮੁਲਾਜ਼ਮ ਨੇ ਟ੍ਰੇਨ ਹੇਠ ਆ ਕੇ ਕੀਤੀ ਖੁਦਕੁਸ਼ੀ

ਪੀ.ਡੀ.ਐਸ ਵੰਡ 'ਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ - ਆਸ਼ੂ