Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਸਿਹਤ

ਨਵਾਂਸ਼ਹਿਰ 'ਚ ਦਿੱਲੀ ਤੋਂ ਆਈ ਮਹਿਲਾ ਨਿਕਲੀ ਕੋਰੋਨਾ ਪਾਜ਼ੀਟਿਵ

June 30, 2020 07:06 PM

ਨਵਾਂਸ਼ਹਿਰ 'ਚ ਦਿੱਲੀ ਤੋਂ ਆਈ ਮਹਿਲਾ ਨਿਕਲੀ ਕੋਰੋਨਾ ਪਾਜ਼ੀਟਿਵ

ਨਵਾਂਸ਼ਹਿਰ,30 ਜੂਨ (ਏਜੰਸੀ) : ਪੰਜਾਬ ਦੇ ਨਵਾਂਸ਼ਹਿਰ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦਿੱਲੀ ਤੋਂ ਸਾਹਨੇਵਾਲ ਹਵਾਈ ਅੱਡੇ ਰਾਹੀਂ ਨਵਾਂਸ਼ਹਿਰ 'ਚ ਆਈ ਇੱਕ 23 ਸਾਲਾ ਮਹਿਲਾ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਅਨੁਸਾਰ ਸਾਹਨੇਵਾਲ ਹਵਾਈ ਅੱਡੇ 'ਤੇ ਹੀ ਲੁਧਿਆਣਾ ਦੀ ਟੀਮ ਵੱਲੋਂ ਇਸ ਮਹਿਲਾ ਦਾ 28 ਜੂਨ ਨੂੰ ਸੈਂਪਲ ਲਿਆ ਗਿਆ ਸੀ, ਜੋ ਪਾਜ਼ਿਟਿਵ ਆਉਣ ਬਾਅਦ ਅੱਜ ਜ਼ਿਲ੍ਹੇ ਨੂੰ ਸੂਚਨਾ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮਹਿਲਾ ਪਿੰਡ ਭੂਤਾਂ ਵਿਖੇ ਆਪਣੀ ਭੈਣ ਨੂੰ ਮਿਲਣ ਆਈ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿਹਤ ਖ਼ਬਰਾਂ

ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ   

ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ       

ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਕੋਰੋਨਾ ’ਤੇ ਕੰਟਰੋਲ ਕਰਨ ਲਈ ਸਮੂਹ ਵਿਭਾਗਾਂ ਵੱਲੋਂ ਨਿਭਾਇਆ ਜਾ ਰਿਹਾ ਹੈ ਅਹਿਮ ਰੋਲ

'ਮਿਸ਼ਨ ਫਤਿਹ' ਸਫਾਈ ਨੂੰ ਯਕੀਨੀ ਬਣਾਓ, ਕੋਰੋਨਾ ਨੂੰ ਦੂਰ ਰੱਖੋ : ਬਲਬੀਰ ਸਿੰਘ ਸਿੱਧੂ

ਕੋਵਿਡ-19 : 4 ਨਵੇਂ ਕੇਸ, 4 ਠੀਕ ਹੋਏ, 62 ਨੈਗੇਟਿਵ ਰਿਪੋਰਟਾਂ

ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 7 ਲੱਖ ਦੇ ਪਾਰ, ਰਿਕਵਰੀ ਰੇਟ ਸੁਧਰ ਕੇ 61.13 ਫੀਸਦ

ਦਿੱਲੀ : 20 ਦਿਨਾਂ ਤੋਂ ਸੁਧਰ ਰਹੇ ਹਾਲਾਤ, ਸੰਕਰਮਣ ਦਰ ਘਟੀ, ਰਿਕਵਰੀ ਰੇਟ ਵੱਧ ਕੇ ਹੋਇਆ 72%

ਜਿਲ੍ਹਾ ਲੁਧਿਆਣਾ ਵਿੱਚ 534 ਮਰੀਜ਼ਾਂ ਦਾ ਚੱਲ ਰਹੇ ਇਲਾਜ਼

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ 6 ਹੋਰ ਮਰੀਜ਼ ਆਏ ਕੋਰੋਨਾ ਪਾਜ਼ੇਟਿਵ