Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਪੰਜਾਬ

ਕਰੋਨਾ ਮਹਾਂਮਾਰੀ ਵਿੱਚ ਯੋਗਦਾਨ ਪਾਉਣ ਵਾਲੇ ਮਨੀ ਸ਼ਰਮਾ ਨੂੰ ਪੁਲੀਸ ਅਧਿਕਾਰੀਆਂ ਨੇ ਕੀਤਾ ਸਨਮਾਨਿਤ

June 30, 2020 07:16 PM

ਮੁਹਾਲੀ 30 ਜੂਨ (ਏਜੰਸੀ) : ਕਰੋਨਾ ਮਹਾਂਮਾਰੀ ਦੇ ਵਿੱਚ ਵਧੀਆ ਕਾਰਗੁਜਾਰੀ ਨਿਭਾਉਣ ਵਾਲੇ ਬਲਟਾਨਾ ਦੇ ਸਮਾਜ ਸੇਵੀ ਮਨੀ ਸਰਮਾ ਨੂੰ ਪੁਲੀਸ ਵਲੋ ਸਨਮਾਣਿਤ ਕੀਤਾ ਗਿਆ ਹੈ। ਕਰੋਨਾ ਮਹਾਂਮਾਰੀ ਦੌਰਾਨ ਟ੍ਰੈਫਿਕ ਪੁਲੀਸ ਦੇ ਕਰਮਚਾਰੀਆਂ ਨਾਲ ਮਿਲਕੇ ਕੰਮ ਕਰਨ ਵਾਲੇ ਅਤੇ ਟਰੈਫਿਕ ਪੁਲੀਸ ਕਰਮਚਾਰੀਆਂ ਦੇ ਲਈ ਕਰੋਨਾ ਦੇ ਨਾਲ ਲੜਣ ਦੇ ਲਈ ਜਰੂਰੀ ਵਸਤੂਆਂ ਮੂਹਈਆਂ ਕਰਵਾਉਣ ਦੇ ਲਈ ਟਰੈਫਿਕ ਮਾਰਸ਼ਲ ਜਿਲਾ ਇੰਚਾਰਜ਼ ਮਨੀ ਸ਼ਰਮਾ ਨੂੰ ਐਸਪੀ ਟਰੈਫਿਕ ਕੇਸ਼ਰ ਸਿੰਘ ਅਤੇ ਡੀਐਸਪੀ ਟਰੈਫਿਕ ਗੁਰਇਕਬਾਲ ਸਿੰਘ ਵਲੋ ਸਨਮਾਨ ਪੱਤਰ ਦੇਕੇ ਸਨਮਾਨਿਤ ਕੀਤਾ ਗਿਆ ਹੈ।

ਇਸ ਮੌਕੇ ਸਮਾਜ ਸੇਵੀ ਮਨੀ ਸ਼ਰਮਾ ਨੇ ਜਿਲਾ ਪੁਲੀਸ ਮੁੱਖੀ ਕੁਲਦੀਪ ਸਿੰਘ ਚਹਿਲ, ਐਸਪੀ ਐਚਐਸ ਅਟਵਾਲ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸਮਾਜ ਸੇਵੀ ਵਿੱਚ ਅਪਣਾ ਬਣਾ ਯੋਗਦਾਨ ਹਮੇਸ਼ਾ ਪਾਉਦੇ ਰਹਿਣਗੇ। ਜਿਕਰਯੋਗ ਹੈ ਕਿ ਮਨੀ ਸਰਮਾ ਨੂੰ ਪਹਿਲਾਂ ਵੀ ਜਿਲਾ ਪ੍ਰਸਾਸਨ ਵਲੋ ਸਮਾਜ ਸੇਵਾ ਵਿੱਚ ਯੋਗਦਾਨ ਕਰਨ ਦੇ ਬਦਲੇ ਸਨਮਾਨਿਤ ਕੀਤਾ ਗਿਆ ਹੈ ਅਤੇ ਇਨਾਂ ਦੀ ਪਤਨੀ ਨੇਹਾ ਸਰਮਾ ਵੀ ਜੀਰਕਪੁਰ ਵਲੋ ਸਫਾਈ ਕਰਮਚਾਰੀਆਂ ਦੇ ਲਈ ਕੀਤੇ ਗਏ ਕੰਮਾਂ ਨੂੰ ਲੈਕੇ ਬਰਾਂਡ ਐਮਬਸਡਰ ਬਣਾਇਆ ਗਿਆ ਹੈ ਅਤੇ ਆਲ ਇੰਡੀਆਂ ਐਟੀਕੁਰਪਸ਼ਨ ਦੇ ਲਈ ਵੀ ਕੰਮ ਕਰ ਰਹੇ ਹਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     

ਨਿਹੰਗ ਪੂਹਲਾ ਦੇ ਡੇਰੇ 'ਤੇ ਹਮਲੇ ਦਾ ਮਾਮਲਾ, 15 ਨਿਹੰਗਾਂ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ

ਡੀਏਵੀ ਸਕੂਲ ਦੇ 7 ਐਨਸੀਸੀ ਕੈਡਿਟਾਂ ਨੂੰ ਮਿਲਿਆ 42 ਹਜ਼ਾਰ ਦਾ ਵਜ਼ੀਫਾ        

ਪਾਕਿਸਤਾਨ 'ਚ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ : ਭਾਈ ਲੌਂਗੋਵਾਲ   

ਕੰਟੀਨ ਅੱਗੇ ਸਾਬਕਾ ਬਜ਼ੁਰਗ ਸੈਨਿਕਾਂ ਤੇ ਵੀਰ ਨਾਰੀਆਂ ਨੇ ਪ੍ਰਗਟਾਇਆ ਰੋਸ    

ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   

ਢੀਂਡਸਾ ਨੇ ਬਣਾਇਆ ਇੱਕ ਹੋਰ ਅਕਾਲੀ ਦਲ   

ਕੈਨੇਡਾ ਗਏ ਲੁਧਿਆਣਾ 'ਤੇ ਮੁਹਾਲੀ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

ਨੌਕਰੀ ਤੋਂ ਬਰਖਾਸਤ ਕੀਤੇ ਪੁਲਿਸ ਮੁਲਾਜ਼ਮ ਨੇ ਟ੍ਰੇਨ ਹੇਠ ਆ ਕੇ ਕੀਤੀ ਖੁਦਕੁਸ਼ੀ

ਪੀ.ਡੀ.ਐਸ ਵੰਡ 'ਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ - ਆਸ਼ੂ