Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਪੰਜਾਬ

5500 ਰੁਪਏ ਦੀ ਰਿਸ਼ਵਤ ਲੈਂਦਾ ਐਕਸਾਈਜ਼ ਵਿਭਾਗ ਦਾ ਏ.ਐਸ.ਆਈ.ਕਾਬੂ

June 30, 2020 07:20 PM

ਫ਼ਾਜ਼ਿਲਕਾ, 30 ਜੂਨ (ਏਜੰਸੀ) : ਐਕਸਾਈਜ਼ ਵਿਭਾਗ ਫਿਰੋਜਪੁਰ ਦੇ ਏ.ਐਸ.ਆਈ. ਨੂੰ ਵਿਜੀਲੈਂਸ ਬਿਊਰੋ ਫ਼ਾਜ਼ਿਲਕਾ ਨੇ 5500 ਰੁਪਏ ਰਿਸ਼ਵਤ ਲੈਂਦੇ ਨੂੰ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਫ਼ਾਜ਼ਿਲਕਾ ਦੇ ਡੀ.ਐਸ.ਪੀ. ਰਾਜ ਕੁਮਾਰ ਸਾਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਸੀ ਸਵਾਇਆ ਰਾਏ ਉਤਾੜ ਦੇ ਸ਼ਿਕਾਇਤਕਰਤਾ ਗੁਰਮੇਜ ਸਿੰਘ ਸਿੰਘ ਦੀ ਸ਼ਿਕਾਇਤ ’ਤੇ ਏ.ਐਸ.ਆਈ ਗੁਰਨਾਮ ਸਿੰਘ ਨੂੰ ਗੁਰਹਰਸਾਏ ਤੋਂ ਰਿਸ਼ਵਤ ਲੈਂਦੇ ਰੰਗੇ ਹੱਥੀ ਗਿ੍ਰਫਤਾਰ ਕੀਤਾ ਹੈ।
ਉਨਾਂ ਦੱਸਿਆ ਕਿ ਇਸ ਸਬੰਧੀ ਕੁਝ ਦਿਨ ਪਹਿਲਾਂ ਸ਼ਿਕਾਇਤਕਰਤਾ ਤੋਂ ਉਸਨੇ 7500 ਰੁਪਏ ਰਿਸ਼ਵਤ ਮੰਗੀ ਸੀ, 2000 ਰੁਪਏ ਉਸਨੇ ਪਹਿਲਾਂ ਮੌਕੇ ਦੇ ਦਿੱਤੇ ਸੀ ਅਤੇ ਬਾਕੀ ਪੈਸੇ 5500 ਰੁਪਏ ਅੱਜ ਦੇਣ ਦੀ ਗੱਲ ਹੋਈ ਸੀ ਜਿਸ ਨੂੰ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸਰਕਾਰੀ ਗਵਾਹਾਂ ਲਵਪ੍ਰੀਤ ਸਿੰਘ ਏ.ਡੀ.ਓ ਅਤੇ ਵਿਜੈ ਕੁਮਾਰ ਫੂਡ ਸਪਲਾਈ ਇੰਸਪੈਕਟਰ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਥਾਣਾ ਵਿਜੀਲੈਂਸ ਬਿਉਰੋ ਰੇਂਜ ਫਿਰੋਜਪੁਰ ਵਿਖੇ ਮੁਕਦਮਾ ਦਰਜ ਕਰਕੇ ਅਗਲੀ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਵਿਜੀਲੈਂਸ ਵਿਭਾਗ ਦੀ ਟੀਮ ਵਿੱਚ ਇੰਸਪੈਕਟਰ ਅਮਨਦੀਪ ਸਿੰਘ, ਏ.ਐਸ.ਆਈ. ਜਗਜੀਤ ਸਿੰਘ ਤੇ ਕਸ਼ਮੀਰ ਸਿੰਘ, ਅਨਿਲ ਕੁਮਾਰ, ਮਨਦੀਪ ਸਿੰਘ, ਗੁਰਭੇਜ ਤੇ ਹਰਦੀਪ ਸਿੰਘ ਸ਼ਾਮਲ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     

ਨਿਹੰਗ ਪੂਹਲਾ ਦੇ ਡੇਰੇ 'ਤੇ ਹਮਲੇ ਦਾ ਮਾਮਲਾ, 15 ਨਿਹੰਗਾਂ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ

ਡੀਏਵੀ ਸਕੂਲ ਦੇ 7 ਐਨਸੀਸੀ ਕੈਡਿਟਾਂ ਨੂੰ ਮਿਲਿਆ 42 ਹਜ਼ਾਰ ਦਾ ਵਜ਼ੀਫਾ        

ਪਾਕਿਸਤਾਨ 'ਚ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ : ਭਾਈ ਲੌਂਗੋਵਾਲ   

ਕੰਟੀਨ ਅੱਗੇ ਸਾਬਕਾ ਬਜ਼ੁਰਗ ਸੈਨਿਕਾਂ ਤੇ ਵੀਰ ਨਾਰੀਆਂ ਨੇ ਪ੍ਰਗਟਾਇਆ ਰੋਸ    

ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   

ਢੀਂਡਸਾ ਨੇ ਬਣਾਇਆ ਇੱਕ ਹੋਰ ਅਕਾਲੀ ਦਲ   

ਕੈਨੇਡਾ ਗਏ ਲੁਧਿਆਣਾ 'ਤੇ ਮੁਹਾਲੀ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

ਨੌਕਰੀ ਤੋਂ ਬਰਖਾਸਤ ਕੀਤੇ ਪੁਲਿਸ ਮੁਲਾਜ਼ਮ ਨੇ ਟ੍ਰੇਨ ਹੇਠ ਆ ਕੇ ਕੀਤੀ ਖੁਦਕੁਸ਼ੀ

ਪੀ.ਡੀ.ਐਸ ਵੰਡ 'ਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ - ਆਸ਼ੂ