Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਪੰਜਾਬ

ਛੱਤਬੀੜ ਚਿੜੀਆਂਘਰ ਵਿੱਚ ਘੜਿਆਲ ਅਤੇ ਸ਼ਤੁਰਮੁਰਗ ਦੀ ਮੌਤ

June 30, 2020 07:45 PM

ਮੁਹਾਲੀ, 30 ਜੂਨ (ਏਜੰਸੀ) : ਛੱਤਬੀੜ ਚਿੜੀਆਘਰ ਵਿੱਚ ਤਿੰਨ ਦਿਨਾਂ ਵਿੱਚ 2 ਜਾਨਵਰਾਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਜਾਨਵਰਾ ਵਿੱਚ 30 ਸਾਲ ਦਾ ਘੜਿਆਲ ਅਤੇ 1 ਤਿੰਨ ਸਾਲਾ ਸਤੁਰਮੁਰਗ ਆਸਟਰਿਚ ਹੈ। 30 ਸਾਲਾ ਘੜਿਆਲ ਲੀਵਰ ਅਤੇ ਗੁਰਦੇ ਦੀ ਬਿਮਾਰੀ ਤੋ ਪੀੜਤ ਸੀ ਅਤੇ ਬਜੁਰਗ ਹੋਣ ਕਰਕੇ ਉਸਦੀ ਮੌਤ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆ ਆਈਐਫਐਸ ਐਮ ਸੁਧਾਕਰ ਨੇ ਦੱਸਿਆ ਕਿ ਚਿੜੀਆਂਘਰ ਛੱਤਬੀੜ ਵਿੱਚ ਮਰੇ ਜਾਨਵਰਾਂ ਦੀ ਜਾਂਚ ਦੇ ਲਈ ਮੈਡੀਕਲ ਮਾਹਿਰਾਂ ਦੀ ਟੀਮ ਬੁਲਾਈ ਗਈ ਸੀ ਜਿਨਾਂ ਪੋਸਟਮਾਰਟਮ ਕਰਕੇ ਉਨਾਂ ਦੀਆਂ ਲਾਸ਼ਾ ਨੂੰ ਚਿੜੀਆਘਰਾਂ ਦੇ ਵਿੱਚ ਦਫਨਾ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਸਤੁਰਮੁਰਗ ਦੀ ਮੌਤ ਤੋ ਬਾਦ ਛੱਤਬੀੜ ਵਿੱਚ ਤਿੰਨ ਸਤੁਰਮੁਰਗ ਰਹਿ ਗਏ ਹਨ। ਜਿਸ ਸਤੁਰਮੁਰਗ ਦੀ ਮੌਤ ਹੋਈ ਹੈ ਉਸਦਾ ਕਾਰਨ ਸਾਂਹ ਵਾਲੀ ਨਲੀ ਵਿੱਚ ਸੱਟ ਲਗਣਾ ਸੀ। ਉਨਾਂ ਕਿਹਾ ਕਿ ਛੱਤਬੀੜ ਵਿੱਚ ਰਹਿ ਰਹੇ ਜਾਨਵਰਾਂ ਦੀ ਸਾਂਭ ਸੰਭਾਲ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     

ਨਿਹੰਗ ਪੂਹਲਾ ਦੇ ਡੇਰੇ 'ਤੇ ਹਮਲੇ ਦਾ ਮਾਮਲਾ, 15 ਨਿਹੰਗਾਂ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ

ਡੀਏਵੀ ਸਕੂਲ ਦੇ 7 ਐਨਸੀਸੀ ਕੈਡਿਟਾਂ ਨੂੰ ਮਿਲਿਆ 42 ਹਜ਼ਾਰ ਦਾ ਵਜ਼ੀਫਾ        

ਪਾਕਿਸਤਾਨ 'ਚ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ : ਭਾਈ ਲੌਂਗੋਵਾਲ   

ਕੰਟੀਨ ਅੱਗੇ ਸਾਬਕਾ ਬਜ਼ੁਰਗ ਸੈਨਿਕਾਂ ਤੇ ਵੀਰ ਨਾਰੀਆਂ ਨੇ ਪ੍ਰਗਟਾਇਆ ਰੋਸ    

ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   

ਢੀਂਡਸਾ ਨੇ ਬਣਾਇਆ ਇੱਕ ਹੋਰ ਅਕਾਲੀ ਦਲ   

ਕੈਨੇਡਾ ਗਏ ਲੁਧਿਆਣਾ 'ਤੇ ਮੁਹਾਲੀ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

ਨੌਕਰੀ ਤੋਂ ਬਰਖਾਸਤ ਕੀਤੇ ਪੁਲਿਸ ਮੁਲਾਜ਼ਮ ਨੇ ਟ੍ਰੇਨ ਹੇਠ ਆ ਕੇ ਕੀਤੀ ਖੁਦਕੁਸ਼ੀ

ਪੀ.ਡੀ.ਐਸ ਵੰਡ 'ਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ - ਆਸ਼ੂ