Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਪੰਜਾਬ

ਖੇਤ ਵਿਚ ਸੁੱਤੇ ਪਏ ਵਿਅਕਤੀ ਦਾ ਗਲਾ ਘੁੱਟ ਕੇ ਕੀਤਾ ਗਿਆ ਕੱਤਲ, ਪੁਲਿਸ ਵਲੋਂ ਤਫਤੀਸ਼ ਸ਼ੁਰੂ

June 30, 2020 07:50 PM
ਅਬੋਹਰ, 30 ਜੂਨ ( ਏਜੰਸੀ) : ਅਬੋਹਰ ਦੇ ਪਿੰਡ ਸਰਾਭਾ ਨਗਰ 'ਚ ਇਕ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਾ ਗਲਾ ਘੁੱਟ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਮੌਕੇ 'ਤੇ ਪਹੁੰਚੇ ਡੀ.ਐਸ.ਪੀ ਦੀ ਅਗੁਵਾਈ 'ਚ ਪੁਲਿਸ ਨੇ ਕਾਰਵਾਈ ਅਰੰਭੀ ਹੈ ।  ਸਰਾਭਾ ਨਗਰ ਵਿਖੇ ਮੂਲ ਰੂਪ ਤੋਂ ਉਤਰ ਪ੍ਰਦੇਸ਼ ਦੇ ਰਹਿਣ ਵਾਲੇ ਕਰੀਬ 60 ਸਾਲਾ ਪੂਰਨ ਮੱਲ ਵਲੋਂ 2 ਏਕੜ ਜ਼ਮੀਨ ਨੂੰ ਠੇਕੇ 'ਤੇ ਲਿਆ ਸੀ ਜਿਥੇ ਉਹ ਸਬਜ਼ੀ ਆਦਿ ਵੀਜ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਸੀ। ਅੱਜ ਸਵੇਰੇ ਪਤਾ ਚਲਿਆ ਲਈ ਪੂਰਨ ਮੱਲ ਦਾ ਕਤਲ ਖੇਤ ਵਿਚ ਹੀ ਕਰ ਦਿਤਾ ਗਿਆ ਹੈ ਅਤੇ ਲਾਸ਼ ਮੰਜੀ 'ਤੇ ਹੀ ਪਈ ਹੈ।ਇਸਤੋਂ ਬਾਅਦ ਉਸਨੇ ਸੂਚਨਾ ਆਪਣੇ ਰਿਸ਼ਤੇਦਾਰਾਂ ਅਤੇ ਜਾਣਕਾਰਾਂ ਸਣੇ ਜਮੀਨ ਦੇ ਮਾਲਕ ਗੁਰਮੁਖ ਨੂੰ ਦਿਤੀ । ਸੂਚਨਾ ਮਿਲਣ 'ਤੇ ਪਿੰਡ ਦੇ ਸਰਪੰਚ ਸੁਖਪਾਲ ਸੇਖੋਂ ਵੀ ਮੌਕੇ 'ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ । ਮੌਕੇ 'ਤੇ ਪਹੁੰਚੇ ਡੀ.ਐਸ.ਪੀ ਰਾਹੁਲ ਭਾਰਦਵਾਜ , ਥਾਣਾ ਸਿਟੀ ਦੇ ਐਸ.ਐਚ.ਓ ਅੰਗਰੇਜ ਕੁਮਾਰ ਵਲੋ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ । 
ਇਸ ਬਾਰੇ ਜਾਣਕਾਰੀ ਦਿੰਦਿਆ ਮ੍ਰਿਤਕ ਦੇ ਪੁੱਤਰ ਸੁਮੀਤ ਨੇ ਦੱਸਿਆ ਕਿ ਸਵੇਰੇ ਕਰੀਬ 7 ਵਜੇ ਉਹ ਚਾਹ ਲੈਕੇ ਆਇਆ ਤਾਂ ਉਸਦੇ ਪਿਤਾ ਉਸਨੂੰ ਮ੍ਰਿਤ ਮਿਲੇ, ਕੱਤਲ ਦੇ ਕਾਰਨ ਬਾਰੇ ਦੱਸਿਆ ਕਿ ਕੁਝ ਜਣਿਆ ਨੇ ਕੁਛ ਸਮਾਂ ਪਹਿਲਾਂ ਉਸਨੂੰ ਆਪਣੇ ਨਾਲ ਲਿਜਾਕੇ ਫ਼ਾਜ਼ਿਲਕਾ ਰੋਡ 'ਤੇ ਅਲਫ਼ ਨੰਗਾ ਕਰਕੇ ਸੁੱਟ ਦਿੱਤੋ ਸੀ ਅਤੇ ਸਿਰ 'ਤੇ ਸੱਟ ਵੀ ਮਾਰੀ ਸੀ ।ਉਸਨੇ ਇਲਜਾਮ ਲਾਇਆ ਕਿ ਉਸਦੇ ਪਿਤਾ ਦਾ  ਕਤਲ ਵੀ ਉਨ੍ਹਾਂ ਵਿਅਕਤੀਆਂ ਵਲੋਂ ਹੀ ਕੀਤਾ ਗਿਆ ਹੋ ਸਕਦੇ ਹੈ । 
ਜਮੀਨ ਦੇ ਮਾਲਕ ਗੁਰਮੁਖ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਹਿਨਤ ਮਜਦੂਰੀ ਵਾਲਾ ਸੀ ਅਤੇ ਸਬਜ਼ੀ ਆਦਿ ਵੀਜ ਕੇ ਘਰ ਚਲਾ ਰਿਹਾ ਸੀ ।2 ਏਕੜ ਜ਼ਮੀਨ 60 ਹਜਾਰ ਰੁਪਏ ਠੇਕੇ 'ਤੇ ਦਿਤੀ ਸੀ ਅਤੇ ਅੱਜ ਸਵੇਰੇ ਪਤਾ ਚਲਿਆ ਕਿ ਉਸਦਾ ਕੱਤਲ ਗਲ ਘੁੱਟ ਕੇ ਕਰ ਦਿਤਾ ਗਿਆ ਹੈ । 
ਇਸ ਬਾਰੇ ਥਾਣਾ ਸਿਟੀ 1 ਦੇ ਮੁਖੀ ਅੰਗਰੇਜ ਕੁਮਾਰ ਨੇ ਦੱਸਿਆ ਕਿ ਪੂਰਨ ਮੱਲ ਨਾਮ ਦੇ ਵਿਅਕਤੀ ਦਾ ਕਤਲ ਹੋਇਆ ਹੋ ਜੋ ਮੂਲ ਰੂਪ ਤੋਂ ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਪਰ ਬਾਈਟ ਕਈ ਸਾਲਾ ਤੋਂ  ਅਬੋਹਰ ਰਹਿ ਰਿਹਾ ਸੀ ਜਿਸਦਾ ਬੀਤੀ ਰਾਤ ਅਣਪਛਾਤੇ ਵਿਅਕਤੀ ਵਲੋਂ ਗਲ ਘੁੱਟ ਕੇ ਕੱਤਲ ਕਰ ਦਿਤਾ ਗਈ ਹੈ । ਇਸ ਮਾਮਲੇ 'ਚ ਪੁਲਿਸ ਜਾਂਚ ਪੜਤਾਲ ਕਰ ਰਹੀ ਹੈ ਅਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕਰੇਗੀ । 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     

ਨਿਹੰਗ ਪੂਹਲਾ ਦੇ ਡੇਰੇ 'ਤੇ ਹਮਲੇ ਦਾ ਮਾਮਲਾ, 15 ਨਿਹੰਗਾਂ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ

ਡੀਏਵੀ ਸਕੂਲ ਦੇ 7 ਐਨਸੀਸੀ ਕੈਡਿਟਾਂ ਨੂੰ ਮਿਲਿਆ 42 ਹਜ਼ਾਰ ਦਾ ਵਜ਼ੀਫਾ        

ਪਾਕਿਸਤਾਨ 'ਚ ਰੇਲ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ : ਭਾਈ ਲੌਂਗੋਵਾਲ   

ਕੰਟੀਨ ਅੱਗੇ ਸਾਬਕਾ ਬਜ਼ੁਰਗ ਸੈਨਿਕਾਂ ਤੇ ਵੀਰ ਨਾਰੀਆਂ ਨੇ ਪ੍ਰਗਟਾਇਆ ਰੋਸ    

ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   

ਢੀਂਡਸਾ ਨੇ ਬਣਾਇਆ ਇੱਕ ਹੋਰ ਅਕਾਲੀ ਦਲ   

ਕੈਨੇਡਾ ਗਏ ਲੁਧਿਆਣਾ 'ਤੇ ਮੁਹਾਲੀ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

ਨੌਕਰੀ ਤੋਂ ਬਰਖਾਸਤ ਕੀਤੇ ਪੁਲਿਸ ਮੁਲਾਜ਼ਮ ਨੇ ਟ੍ਰੇਨ ਹੇਠ ਆ ਕੇ ਕੀਤੀ ਖੁਦਕੁਸ਼ੀ

ਪੀ.ਡੀ.ਐਸ ਵੰਡ 'ਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ - ਆਸ਼ੂ