Wednesday, July 08, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਦੇਸ਼

ਮੇਕ ਇਨ ਇੰਡੀਆ ਦੀ ਗੱਲ ਕਰਕੇ ਚੀਨ ਤੋਂ ਸਾਮਾਨ ਮੰਗਾਉਂਦੀ ਭਾਜਪਾ : ਰਾਹੁਲ 

June 30, 2020 09:30 PM

ਏਜੰਸੀਆਂ
ਨਵੀਂ ਦਿੱਲੀ/30 ਜੂਨ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ । ਰਾਹੁਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਮੋਦੀ ਸਰਕਾਰ ਗੱਲ ਤਾਂ ਮੇਡ ਇਨ ਇੰਡੀਆ ਦੀ ਕਰਦੀ ਹੈ, ਪਰ ਸਾਰਾ ਸਾਮਾਨ ਚੀਨ ਤੋਂ ਹੀ ਮੰਗਾਉਂਦੀ ਹੈ । ਰਾਹੁਲ ਗਾਂਧੀ ਨੇ ਇਸ ਦੇ ਨਾਲ ਇਕ ਗਰਾਫ਼ ਸਾਂਝਾ ਕੀਤਾ, ਜਿਸ 'ਚ ਯੂਪੀਏ ਅਤੇ ਐੱਨਡੀਏ ਸਰਕਾਰ ਦੀ ਤੁਲਨਾ ਕੀਤੀ ਗਈ ਹੈ । ਇਸ 'ਚ ਚੀਨ ਤੋਂ ਆਉਣ ਵਾਲੇ ਸਾਮਾਨ ਦੀ ਤੁਲਨਾ ਕੀਤੀ ਗਈ ਹੈ । ਰਾਹੁਲ ਵੱਲੋਂ ਸਾਂਝੇ ਕੀਤੇ ਚਾਰਟ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਲੱਗੀ ਹੋਈ ਹੈ । ਰਾਹੁਲ ਵਲੋਂ ਟਵੀਟ ਕੀਤੇ ਚਾਰਟ ਅਨੁਸਾਰ, ''ਯੂ.ਪੀ.ਏ. ਕਾਰਜਕਾਲ 'ਚ ਵੱਧ ਤੋਂ ਵੱਧ 14 ਫੀਸਦੀ ਤੱਕ ਹੀ ਚੀਨ ਤੋਂ ਸਾਮਾਨ ਮੰਗਾਇਆ ਗਿਆ ਸੀ, ਜਦੋਂ ਕਿ ਮੋਦੀ ਸਰਕਾਰ ਦੇ ਕਾਰਜਕਾਲ 'ਚ ਇਹ 18 ਫੀਸਦੀ ਤੱਕ ਗਿਆ ਅਤੇ ਵੱਧਦਾ ਹੀ ਗਿਆ ਹੈ । ਰਾਹੁਲ ਨੇ ਲਿਖਿਆ ਕਿ ਅੰਕੜੇ ਝੂਠ ਨਹੀਂ ਬੋਲਦੇ ਹਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   

ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ 

ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ 

ਦੇਸ਼ ਧ੍ਰੋਹ ਮਾਮਲਾ : ਦੂਆ ਦੀ ਗ੍ਰਿਫ਼ਤਾਰੀ 'ਤੇ ਰੋਕ 15 ਜੁਲਾਈ ਤੱਕ ਵਧੀ

ਮਧੇਪੁਰ : ਅਸਮਾਨੀ ਬਿਜਲੀ ਡਿੱਗਣ ਨਾਲ ਇੱਕ ਦੀ ਮੌਤ, ਦੋ ਔਰਤਾਂ ਝੁਲਸੀਆਂ  

ਸ੍ਰੀਨਗਰ ਪੁਲਿਸ ਨੇ ਨਸ਼ਾ ਤਸਕਰ ਨੂੰ 300 ਗ੍ਰਾਮ ਚਰਸ ਦੇ ਨਾਲ ਗ੍ਰਿਫਤਾਰ ਕੀਤਾ

ਆਰਥਿਕ ਹਾਲਾਤ 'ਚ ਸੁਧਾਰ ਦੇ ਦਿਖੇ ਸ਼ੁਰੂਆਤੀ ਸੰਕੇਤ, ਹੋਰ ਬਿਹਤਰ ਹੋਵੇਗੀ ਸਥਿਤੀ : ਵਿੱਤ ਮੰਤਰਾਲਾ

ਹਰ ਅੱਤਵਾਦੀ ਨੂੰ ਆਤਮ ਸਮਰਪਣ ਦਾ ਮੌਕਾ ਦਿੱਤਾ ਜਾਂਦਾ ਹੈ : ਬੀਐੱਸ ਰਾਜੂ

ਪਟਿਆਲਾ ਦਾ ਰਾਜਵਿੰਦਰ ਸਿੰਘ ਜੰਮੂ 'ਚ ਅੱਤਵਾਦੀਆਂ ਨਾਲ ਲੜਦਾ ਸ਼ਹੀਦ ਹੋਇਆ

ਗਲਵਾਨ ਦੇ ਹੜ੍ਹ ਨੇ ਵੀ ਚੀਨੀਆਂ ਨੂੰ ਵਾਪਸ ਪਰਤਨ ਲਈ ਕੀਤਾ ਮਜ਼ਬੂਰ