Tuesday, July 07, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਸਿੱਖਿਆ

ਸਕੂਲ-ਕਾਲਜ ਤੇ ਕੋਚਿੰਗ ਸੰਸਥਾਵਾਂ 31 ਜੁਲਾਈ ਤੱਕ ਰਹਿਣਗੀਆਂ ਬੰਦ   

June 30, 2020 09:34 PM

ਏਜੰਸੀਆਂ
ਨਵੀਂ ਦਿੱਲੀ/30 ਜੂਨ : ਕੋਵਿਡ-19 ਮਹਾਮਾਰੀ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ, ਸਕੂਲ-ਕਾਲਜ ਤੇ ਕੋਚਿੰਗ ਸੰਸਥਾਵਾਂ 31 ਜੁਲਾਈ ਤੱਕ ਬੰਦ ਰਹਿਣੀਆਂ। ਦਰਅਸਲ, ਅਨਲੌਕ-2 'ਚ ਬਹੁਤੀ ਛੂਟ ਨਹੀਂ ਦਿੱਤੀ ਗਈ ਹੈ । ਅਨਲੌਕ-2 ਵਿੱਚ ਧਿਆਨ ਰੱਖਿਆ ਗਿਆ ਹੈ ਕਿ ਲੋਕ ਸਰੀਰਕ ਦੂਰੀ ਦਾ ਪੂਰੀ ਤਰ੍ਹਾਂ ਪਾਲਣ ਕਰਨ । ਇਸ ਲਈ ਮੈਟਰੋ, ਬਾਰ, ਸਿਨੇਮਾ ਆਦਿ 'ਤੇ ਲੱਗੀ ਰੋਕ ਬਰਕਰਾਰ ਰੱਖੀ ਗਈ ਹੈ । ਅਨਲੌਕ-1 ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ, ਕੇਂਦਰ ਸਰਕਾਰ ਨੇ ਸੋਮਵਾਰ ਰਾਤ ਨੂੰ ਅਨਲੌਕ-2 ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ, ਜੋ 1 ਜੁਲਾਈ ਤੋਂ ਲਾਗੂ ਹੋਣਗੇ । ਸਕੂਲ ਕਾਲਜਾਂ ਨੂੰ ਰਾਜਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਖੋਲ੍ਹਣ ਦਾ ਫੈਸਲਾ ਲਿਆ ਜਾਵੇਗਾ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਸਿੱਖਿਆ ਖ਼ਬਰਾਂ

ਫੰਡ ਗੜਬੜੀ : ਪੰਜਾਬ ਸਰਕਾਰ ਵੱਲੋਂ ਅਕਾਲ ਡਿਗਰੀ ਕਾਲਜ ਫਾਰ ਵੂਮੈਨ ਦੀ ਮੈਨੇਜਮੇਂਟ ਭੰਗ...

ਅਬੋਹਰ ਸ਼ਹਿਰ ਦੀ ਦਿੱਖ ਨੂੰ ਖੂਬਸੂਰਤ ਬਣਾਉਣ ਲਈ ਨੌਜਵਾਨ ਪੀੜੀ ਨੂੰ ਇੰਟਰਨਸ਼ਿਪ ਪ੍ਰੋਗਰਾਮ ਨਾਲ ਜੁੜਨ ਦਾ ਸੱਦਾ

ਪੰਜਾਬ ਸਕੂਲ ਸਿੱਖਿਆ ਬੋਰਫ 'ਚ ਪੈਸੇ ਲੈ ਕੇ ਪ੍ਰੀਖਿਆ ਪਾਸ ਕਰਵਾਉਣ ਦੇ ਗੋਰਖ ਧੰਦੇ ਦਾ ਖੁਲਾਸਾ

ਸੱਭਿਆਚਾਰ ਅਤੇ ਪੰਜਾਬੀ ਵਿਰਾਸਤ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਬਾਰੇ ਵੈਬੀਨਾਰ ਦਾ ਸਫ਼ਲ ਆਯੋਜਨ

ਪੰਜਾਬ 'ਚ ਯੂਨੀਵਰਸਿਟੀ 'ਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ

ਕੋਰੋਨਾ ਕਾਰਨ ਲਾਅ ਦਾਖਲਾ ਪ੍ਰੀਖਿਆ ਤੀਜੀ ਵਾਰ ਮੁਲਤਵੀ

ਹੋਟਲ ਮੈਨੇਜ਼ਮੈਟ ਦੇ ਅਕਾਊਂਟੈਂਟ ਵਲੋ ਵਿਦਿਆਰਥੀਆਂ ਦੀਆਂ ਫ਼ੀਸਾਂ ਵਿੱਚ ਲੱਖਾਂ ਦਾ ਘਪਲਾ

6ਵੀਂ 'ਤੇ 12ਵੀਂ ਦੇ ਵਿਦਿਆਰਥੀਆਂ ਲਈ ਆਨਲਾਈਨ ਟੈਸਟ ਵਾਸਤੇ ਡੇਟਸ਼ੀਟ 'ਚ ਤਬਦੀਲੀ 2

6ਵੀਂ 'ਤੇ 12ਵੀਂ ਦੇ ਵਿਦਿਆਰਥੀਆਂ ਦਾ ਦੋ ਮਾਸਕ ਮੁਲੰਕਣ ਈ ਡੇਟਸ਼ੀਟ ਜਾਰੀ

ਸਕੂਲ ਫੀਸਾਂ ਬਾਰੇ ਹਾਈਕੋਰਟ ਦੇ ਫੈਸਲੇ ਨੂੰ ਡਬਲ ਬੈਂਚ ਕੋਲ ਪੰਜਾਬ ਸਰਕਾਰ ਦੇਵੇਗੀ ਚੁਣੌਤੀ