Tuesday, July 07, 2020 ePaper Magazine
BREAKING NEWS
ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ 33 ਲੱਖ ਰੁਪਏ ਦੇ ਚੈੱਕ ਵੰਡੇ     ਪੰਚਕੂਲਾ : ਚੰਡੀਗੜ੍ਹ ਸਿੱਖਿਆ ਵਿਭਾਗ 'ਚ ਕੰਮ ਕਰਨ ਵਾਲੀ ਮਹਿਲਾ ਸਮੇਤ ਤਿੰਨ ਜਣੇ ਕੋਰੋਨਾ ਪਾਜ਼ੇਟਿਵ    ਵਾਹ ਮੋਦੀ ਸਰਕਾਰੇ ਪੈਟਰੋਲ-ਡੀਜ਼ਲ ਦੇ ਭਾਅ ਅਸਮਾਨੀ ਚਾੜ੍ਹੇ ..            ਮਹਾਮਾਰੀ ਦੀ ਮਾਰ ਝੱਲ ਚੁੱਕੇ ਪਿੰਡ ਜਵਾਹਰਪੁਰ 'ਚ ਕੋਰੋਨਾ ਨੇ ਮੁੜ ਦਿੱਤੀ ਦਸਤਕ        ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਹੀ ਪਾਣੀ ਪੀ ਗਈ ਸਰਕਾਰ ਦੀ ਈ-ਰਜਿਸਟ੍ਰੇਸ਼ਨ ਸਖ਼ਤੀ   ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ ਐਲਏਸੀ ਵਿਵਾਦ :  ਰਾਹੁਲ ਨੇ ਮੋਦੀ ਸਰਕਾਰ 'ਤੇ ਚੁੱਕੇ ਸਵਾਲ     ਸਾਬਕਾ ਕੇਂਦਰੀ ਮੰਤਰੀ ਭਰਤ ਸੋਲੰਕੀ ਦੀ ਤਬੀਅਤ ਵਿਗੜੀ    

ਦੇਸ਼

ਬਾਬਾ ਰਾਮਦੇਵ ਮੁੱਕਰਿਆ, ਕਿਹਾ ਕੋਰੋਨਾ ਦੇ ਇਲਾਜ ਨਹੀਂ ਬਣਾਈ ਕੋਈ ਦਵਾਈ 

June 30, 2020 09:46 PM

ਏਜੰਸੀਆਂ
ਨਵੀਂ ਦਿੱਲੀ/30 ਜੂਨ : ਕੋਰੋਨਾ ਵਾਇਰਸ ਦੇ ਇਲਾਜ ਲਈ 'ਕੋਰੋਨਿਲ' ਦਵਾਈ ਬਣਾਉਣ ਵਾਲੀ ਕੰਪਨੀ ਪਤੰਜਲੀ ਨੇ ਯੂ-ਟਰਨ ਲੈ ਲਿਆ ਹੈ ।
ਕੰਪਨੀ ਨੇ ਕਿਹਾ ਕਿ ਉਸ ਨੇ ਕੋਰੋਨਾ ਦੇ ਇਲਾਜ ਲਈ ਕੋਈ ਦਵਾਈ ਨਹੀਂ ਬਣਾਈ ਹੈ  ਆਯੁਸ਼ ਮੰਤਰਾਲੇ ਵੱਲੋਂ ਭੇਜੇ ਗਏ ਨੋਟਿਸ ਦੇ ਜਵਾਬ ਵਿਚ ਪਤੰਜਲੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਦੇ ਵੀ ਕੋਰੋਨਾ ਦੀ ਦਵਾਈ ਬਣਾਉਣ ਦਾ ਦਾਅਵਾ ਨਹੀਂ ਕੀਤਾ । ਸਗੋਂ ਉਨ੍ਹਾਂ ਨੇ ਇਕ ਅਜਿਹੀ ਦਵਾਈ ਬਣਾਈ ਹੈ, ਜਿਸ ਨਾਲ ਕੋਰੋਨਾ ਦੇ ਮਰੀਜ਼ ਠੀਕ ਹੋਏ ਹਨ । ਪਤੰਜਲੀ ਆਯੁਰਵੈਦ ਦੇ ਪ੍ਰਧਾਨ ਆਚਾਰਿਆ ਬਾਲਕ੍ਰਿਸ਼ਣ ਦਾ ਕਹਿਣਾ ਹੈ, 'ਪਤੰਜਲੀ ਆਯੁਰਵੈਦ ਹੁਣ ਵੀ ਆਪਣੇ ਦਾਅਵੇ ਅਤੇ ਦਵਾਈ 'ਤੇ ਕਾਇਮ ਹੈ ।
ਉਨ੍ਹਾਂ ਕਿਹਾ ਕਿ ਅਸੀਂ ਇਹ ਗੱਲ ਕਹੀ ਹੀ ਨਹੀਂ ਸੀ ਕਿ ਇਹ ਦਵਾਈ ਕੋਰੋਨਾ ਦਾ ਇਲਾਜ ਕਰਦੀ ਹੈ । ਅਸੀਂ ਇਹ ਕਿਹਾ ਸੀ ਕਿ ਇਸ ਦਵਾਈ ਨਾਲ ਕਲੀਨੀਕਲ ਟ੍ਰਾਇਲ ਦੌਰਾਨ ਕੋਰੋਨਾ ਦੇ ਮਰੀਜ਼ ਠੀਕ ਹੋਏ ਹਨ। ਇਸ ਵਿਚ ਕੋਈ ਉਲਝਣ ਦੀ ਗੱਲ ਨਹੀਂ ਹੈ ।
ਆਯੁਸ਼ ਮੰਤਰਾਲਾ ਵੱਲੋਂ ਜ਼ਾਰੀ ਨੋਟਿਸ ਦਾ ਜਵਾਬ ਦੇ ਦਿੱਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਲਾਕਡਾਉਨ ਦੌਰਾਨ ਫਸੇ ਭਾਰਤੀ ਤੇ ਪਾਕਿ ਨਾਗਰਿਕ ਭਲਕੇ ਵਤਨੀ ਪਰਤਣਗੇ   

ਆਰਮੀ 'ਚ ਔਰਤਾਂ ਨੂੰ ਸਥਾਈ ਕਮਿਸ਼ਨ, ਫੈਸਲਾ ਲਾਗੂ ਕਰਨ ਲਈ ਸਰਕਾਰ ਨੇ ਇੱਕ ਮਹੀਨੇ ਦੀ ਮੁਹਲਤ ਦਿੱਤੀ 

ਡੀਜ਼ਲ ਦੀ ਕੀਮਤ 'ਚ ਫ਼ਿਰ 25 ਪੈਸੇ ਪ੍ਰਤੀ ਲਿਟਰ ਵਾਧਾ 

ਦੇਸ਼ ਧ੍ਰੋਹ ਮਾਮਲਾ : ਦੂਆ ਦੀ ਗ੍ਰਿਫ਼ਤਾਰੀ 'ਤੇ ਰੋਕ 15 ਜੁਲਾਈ ਤੱਕ ਵਧੀ

ਮਧੇਪੁਰ : ਅਸਮਾਨੀ ਬਿਜਲੀ ਡਿੱਗਣ ਨਾਲ ਇੱਕ ਦੀ ਮੌਤ, ਦੋ ਔਰਤਾਂ ਝੁਲਸੀਆਂ  

ਸ੍ਰੀਨਗਰ ਪੁਲਿਸ ਨੇ ਨਸ਼ਾ ਤਸਕਰ ਨੂੰ 300 ਗ੍ਰਾਮ ਚਰਸ ਦੇ ਨਾਲ ਗ੍ਰਿਫਤਾਰ ਕੀਤਾ

ਆਰਥਿਕ ਹਾਲਾਤ 'ਚ ਸੁਧਾਰ ਦੇ ਦਿਖੇ ਸ਼ੁਰੂਆਤੀ ਸੰਕੇਤ, ਹੋਰ ਬਿਹਤਰ ਹੋਵੇਗੀ ਸਥਿਤੀ : ਵਿੱਤ ਮੰਤਰਾਲਾ

ਹਰ ਅੱਤਵਾਦੀ ਨੂੰ ਆਤਮ ਸਮਰਪਣ ਦਾ ਮੌਕਾ ਦਿੱਤਾ ਜਾਂਦਾ ਹੈ : ਬੀਐੱਸ ਰਾਜੂ

ਪਟਿਆਲਾ ਦਾ ਰਾਜਵਿੰਦਰ ਸਿੰਘ ਜੰਮੂ 'ਚ ਅੱਤਵਾਦੀਆਂ ਨਾਲ ਲੜਦਾ ਸ਼ਹੀਦ ਹੋਇਆ

ਗਲਵਾਨ ਦੇ ਹੜ੍ਹ ਨੇ ਵੀ ਚੀਨੀਆਂ ਨੂੰ ਵਾਪਸ ਪਰਤਨ ਲਈ ਕੀਤਾ ਮਜ਼ਬੂਰ