Sunday, May 19, 2024  

ਚੰਡੀਗੜ੍ਹ

ਪੰਜਾਬ ਯੂਨੀਵਰਸਿਟੀ ਨੂੰ ਜੂਨ 'ਚ ਮਿਲਣਗੇ 50 ਨਵੇਂ ਸੁਰੱਖਿਆ ਗਾਰਡ

ਪੰਜਾਬ ਯੂਨੀਵਰਸਿਟੀ ਨੂੰ ਜੂਨ 'ਚ ਮਿਲਣਗੇ 50 ਨਵੇਂ ਸੁਰੱਖਿਆ ਗਾਰਡ

ਪੰਜਾਬ ਯੂਨੀਵਰਸਿਟੀ (PU) ਕੈਂਪਸ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 50 ਨਵੇਂ ਸੁਰੱਖਿਆ ਗਾਰਡਾਂ ਨੂੰ ਨਿਯੁਕਤ ਕਰਨ ਲਈ ਤਿਆਰ ਹੈ। ਇਹ ਫੈਸਲਾ ਸੁਰੱਖਿਆ ਸਮੀਖਿਆ ਮੀਟਿੰਗ ਵਿੱਚ ਲਿਆ ਗਿਆ ਸੀ, ਪਰ ਇਹ ਭਰਤੀ ਜੂਨ ਵਿੱਚ ਚੋਣ ਜ਼ਾਬਤਾ ਹਟਣ ਤੋਂ ਬਾਅਦ ਕੀਤੀ ਜਾਣ ਦੀ ਸੰਭਾਵਨਾ ਹੈ।

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਸਮੇਤ ਆਈ.ਟੀ. ਆਧਾਰਤ ਕਈ ਹੋਰ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਨਵੀਆਂ ਪਹਿਲਕਦਮੀਆਂ ਵਿੱਚ ਵੋਟਰਾਂ ਦੀ ਸਹੂਲਤ ਲਈ ਕਈ ਮੋਬਾਈਲ ਐਪਸ ਅਤੇ ਵੈੱਬਸਾਈਟਾਂ ਦੀ ਸ਼ੁਰੂਆਤ, ਵੋਟਰਾਂ ਨੂੰ ਫ਼ੋਨ ਰਾਹੀਂ ਚੋਣ ਉਲੰਘਣਾਵਾਂ ਸਬੰਧੀ ਰਿਪੋਰਟ ਕਰਨ ਦੀ ਸਹੂਲਤ ਅਤੇ ਪੋਲਿੰਗ ਸਟੇਸ਼ਨਾਂ ’ਤੇ ਸੀਸੀਟੀਵੀ ਕੈਮਰੇ ਲਗਾ ਕੇ ਈ.ਵੀ.ਐਮਜ਼. ਦੇ ਲਿਆਉਣ-ਲਿਜਾਣ ਦੀ ਨਿਗਰਾਨੀ ਕਰਨਾ ਸ਼ਾਮਲ ਹੈ।

ਗੁਰਦਾਸਪੁਰ ਦੇ ਐਸਪੀ ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੁਰਦਾਸਪੁਰ ਦੇ ਐਸਪੀ ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ ਉਹ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਚੰਡੀਗੜ੍ਹ 'ਚ ਹੋਵੇਗਾ ਇੰਟਰਨੈਸ਼ਨਲ ਫਿਲਮ ਫੈਸਟੀਵਲ

ਚੰਡੀਗੜ੍ਹ 'ਚ ਹੋਵੇਗਾ ਇੰਟਰਨੈਸ਼ਨਲ ਫਿਲਮ ਫੈਸਟੀਵਲ

ਚੰਡੀਗੜ੍ਹ 'ਚ ਸਿਨੇਵੇਸਟਰ ਇੰਟਰਨੈਸ਼ਨਲ ਫਿਲਮ ਫੈਸਟੀਵਲਕਰਵਾਇਆ ਜਾ ਰਿਹਾ ਹੈ। ਇਸ ਦਾ ਉਦਘਾਟਨ ਬੋਮਨ ਇਰਾਨੀ ਕਰਨਗੇ। ਇਹ ਫਿਲਮ ਫੈਸਟੀਵਲ 27 ਤੋਂ 31 ਮਾਰਚ ਤੱਕ ਚੰਡੀਗੜ੍ਹ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਫਿਲਮੀ ਸਿਤਾਰੇ ਪੁੱਜਣਗੇ। ਇਸ ਪ੍ਰੋਗਰਾਮ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਅੱਜ ਲੋਕਤੰਤਰ ਦੀ ਹਾਲਤ ਦੇਖ ਕੇ ਸ਼ਹੀਦ ਭਗਤ ਸਿੰਘ ਦੀ ਆਤਮਾ ਨੂੰ ਵੀ ਦੁੱਖ ਹੋਇਆ : ਭਗਵੰਤ ਮਾਨ

ਅੱਜ ਲੋਕਤੰਤਰ ਦੀ ਹਾਲਤ ਦੇਖ ਕੇ ਸ਼ਹੀਦ ਭਗਤ ਸਿੰਘ ਦੀ ਆਤਮਾ ਨੂੰ ਵੀ ਦੁੱਖ ਹੋਇਆ : ਭਗਵੰਤ ਮਾਨ

 ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿਚ ਲੋਕਤੰਤਰ ਦੀ ਹਾਲਤ ਦੇਖ ਕੇ ਭਗਤ ਸਿੰਘ ਦੀ ਆਤਮਾ ਨੂੰ ਵੀ ਦੁੱਖ ਹੋ ਰਿਹਾ ਹੋਵੇਗਾ ।ਦਿੱਲੀ ਦੇ ਸ਼ਹੀਦ ਪਾਰਕ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਭਗਤ ਸਿੰਘ ਨੇ 23 ਸਾਲ ਦੀ ਛੋਟੀ ਉਮਰ ਵਿੱਚ ਆਪਣਾ ਬਲਿਦਾਨ ਦਿੱਤਾ ਤਾਂ ਜੋ ਸਾਡਾ ਦੇਸ਼ ਆਜ਼ਾਦ ਹੋ ਸਕੇ ਅਤੇ ਸਾਨੂੰ ਵੋਟ ਪਾਉਣ ਅਤੇ ਆਪਣੇ ਆਗੂ ਚੁਣਨ ਦਾ ਅਧਿਕਾਰ ਮਿਲ ਸਕੇ ।

ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ

ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਤੋਂ ਤੁਰੰਤ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ । ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤਿ੍ਰਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।

ਨਕਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 21 ਹੋਈ, ਏਡੀਜੀਪੀ ਦੀ ਅਗਵਾਈ ਵਾਲੀ 4 ਮੈਂਬਰੀ ਸਿਟ ਗਠਿਤ

ਨਕਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 21 ਹੋਈ, ਏਡੀਜੀਪੀ ਦੀ ਅਗਵਾਈ ਵਾਲੀ 4 ਮੈਂਬਰੀ ਸਿਟ ਗਠਿਤ

ਬੀਤੇ ਦਿਨੀਂ ਸੰਗਰੂਰ ਜ਼ਿਲ੍ਹੇ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 21 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 23 ਲੋਕ ਹਾਲੇ ਵੀ ਜ਼ੇਰੇ-ਇਲਾਜ ਹਨ । ਇਸ ਘਟਨਾ ਕਾਰਨ ਪੂਰੇ ਪੰਜਾਬ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ । ਇਸ ਦੌਰਾਨ ਏਡੀਜੀਪੀ ਗੁਰਿੰਦਰ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ’ਚ ਹੁਣ ਪੁਲਿਸ ਪ੍ਰਸ਼ਾਸਨ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ ਤੇ ਇਸ ਘਟਨਾ ਦੇ ਮੁੱਖ ਦੋਸ਼ੀ ਤੇ ਮਾਸਟਰਮਾਈਂਡ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ।

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’

ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ , ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ।

ਕੇਜਰੀਵਾਲ ਸਿਰਫ਼ ਇਕ ਵਿਅਕਤੀ ਨਹੀਂ ਬਲਕਿ ਇਕ ਸੋਚ ਹੈ : ਭਗਵੰਤ ਮਾਨ

ਕੇਜਰੀਵਾਲ ਸਿਰਫ਼ ਇਕ ਵਿਅਕਤੀ ਨਹੀਂ ਬਲਕਿ ਇਕ ਸੋਚ ਹੈ : ਭਗਵੰਤ ਮਾਨ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਤੋਂ ਬਾਅਦ ਭਾਰਤੀ ਜਨਤਾ ਪਾਰਟੀ ’ਤੇ ਤਿੱਖੇ ਹਮਲੇ ਕੀਤੇ ਅਤੇ ਉਨ੍ਹਾਂ ਦੇ ਤਾਨਾਸ਼ਾਹੀ ਰਵੱਈਏ ਦੀ ਸਖ਼ਤ ਆਲੋਚਨਾ ਕੀਤੀ। ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਨੂੰ ਈਡੀ (ਭਾਜਪਾ ਦੀ ਰਾਜਨੀਤਿਕ ਟੀਮ) ਨੇ ਉਕਤ ਮਾਮਲੇ ਵਿੱਚ ਕੋਈ ਚਾਰਜਸ਼ੀਟ ਜਾਂ ਕੋਈ ਸਬੂਤ ਪੇਸ਼ ਕੀਤੇ ਬਿਨਾਂ ਗਿ੍ਰਫ਼ਤਾਰ ਕਰ ਲਿਆ ਹੈ। ਮਾਨ ਨੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ।

ਆਪ ਆਗੂਆਂ ਨੇ ਕੇਜਰੀਵਾਲ ਦੀ ਗਿ੍ਰਫਤਾਰੀ ਖਿਲਾਫ ਮੋਹਾਲੀ,ਚੰਡੀਗੜ੍ਹ ਵਿੱਚ ਕੀਤਾ ਜਬਰਦਸਤ ਪ੍ਰਦਰਸ਼ਨ

ਆਪ ਆਗੂਆਂ ਨੇ ਕੇਜਰੀਵਾਲ ਦੀ ਗਿ੍ਰਫਤਾਰੀ ਖਿਲਾਫ ਮੋਹਾਲੀ,ਚੰਡੀਗੜ੍ਹ ਵਿੱਚ ਕੀਤਾ ਜਬਰਦਸਤ ਪ੍ਰਦਰਸ਼ਨ

ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਖ਼ਿਲਾਫ਼ ਪੰਜਾਬ ਅਤੇ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ। ਧਰਨੇ ਵਿੱਚ ‘ਆਪ’ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਭੁੱਲਰ, ਚੇਤਨ ਸਿੰਘ ਚੋਡੇਮਾਜਰਾ, ਮੀਤ ਹੇਅਰ, ਅਨਮੋਲ ਗਗਨ ਮਾਨ, ਲਾਲ ਚੰਦ ਕਟਾਰੂਚੱਕ ਸਮੇਤ ਕਈ ਵਿਧਾਇਕਾਂ ਤੇ ਪਾਰਟੀ ਅਧਿਕਾਰੀਆਂ ਨੇ ਹਿੱਸਾ ਲਿਆ।

10,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

10,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਮੋਦੀ ਨੂੰ ਸਤਾ ਰਿਹਾ ਹੈ ਸੱਤਾ ਦੇ ਖੁਸਣ ਦਾ ਡਰ : ਹਰਚੰਦ ਸਿੰਘ ਬਰਸਟ

ਮੋਦੀ ਨੂੰ ਸਤਾ ਰਿਹਾ ਹੈ ਸੱਤਾ ਦੇ ਖੁਸਣ ਦਾ ਡਰ : ਹਰਚੰਦ ਸਿੰਘ ਬਰਸਟ

ਨਿਊ ਚੰਡੀਗੜ੍ਹ ਵਿਖੇ ਨਵੇਂ ਸਟੇਡੀਅਮ ਦੀ ਸੜਕ ਨੂੰ ਫੁੱਲਾਂ ਨਾਲ ਸਜਾਇਆ ਗਿਆ

ਨਿਊ ਚੰਡੀਗੜ੍ਹ ਵਿਖੇ ਨਵੇਂ ਸਟੇਡੀਅਮ ਦੀ ਸੜਕ ਨੂੰ ਫੁੱਲਾਂ ਨਾਲ ਸਜਾਇਆ ਗਿਆ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ

ਲੋਕ ਸਭਾ ਚੋਣਾਂ : ਚੋਣ ਕਮਿਸ਼ਨ ਵੱਲੋਂ ਪੰਜਾਬ ’ਚ 5 ਐਸਐਸਪੀਜ਼ ਦੇ ਤਬਾਦਲੇ

ਲੋਕ ਸਭਾ ਚੋਣਾਂ : ਚੋਣ ਕਮਿਸ਼ਨ ਵੱਲੋਂ ਪੰਜਾਬ ’ਚ 5 ਐਸਐਸਪੀਜ਼ ਦੇ ਤਬਾਦਲੇ

ਭਗਵੰਤ ਮਾਨ ਨੇ ਬਠਿੰਡਾ ਵਿੱਚ ਵਿਧਾਇਕਾਂ ਅਤੇ ਆਪ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਭਗਵੰਤ ਮਾਨ ਨੇ ਬਠਿੰਡਾ ਵਿੱਚ ਵਿਧਾਇਕਾਂ ਅਤੇ ਆਪ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਸੰਗਰੂਰ ਵਿੱਚ ਨਕਲੀ ਸ਼ਰਾਬ ਨਾਲ 8 ਲੋਕਾਂ ਦੀ ਮੌਤ 'ਤੇ ਹਰਪਾਲ ਚੀਮਾ ਕੀਤਾ ਦੁੱਖ ਦਾ ਪ੍ਰਗਟਾਵਾ

ਸੰਗਰੂਰ ਵਿੱਚ ਨਕਲੀ ਸ਼ਰਾਬ ਨਾਲ 8 ਲੋਕਾਂ ਦੀ ਮੌਤ 'ਤੇ ਹਰਪਾਲ ਚੀਮਾ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ ਦੇ ਹੱਲੋਮਾਜਰਾ 'ਚ ਤੇਜ਼ ਰਫਤਾਰ ਕਾਰ ਨੇ ਪੈਦਲ ਜਾ ਰਹੇ ਵਿਅਕਤੀ ਦੀ ਲਈ ਜਾਨ

ਚੰਡੀਗੜ੍ਹ ਦੇ ਹੱਲੋਮਾਜਰਾ 'ਚ ਤੇਜ਼ ਰਫਤਾਰ ਕਾਰ ਨੇ ਪੈਦਲ ਜਾ ਰਹੇ ਵਿਅਕਤੀ ਦੀ ਲਈ ਜਾਨ

3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਰਾਜ ਕੁਮਾਰ ਚੱਬੇਵਾਲ ਨੇ ਬਿਕਰਮ ਮਜੀਠੀਆ ਦੇ ਦੋਸ਼ਾਂ ਨੂੰ ਦੱਸਿਆ ਝੂਠਾ ਤੇ ਬੇਬੁਨਿਆਦ

ਰਾਜ ਕੁਮਾਰ ਚੱਬੇਵਾਲ ਨੇ ਬਿਕਰਮ ਮਜੀਠੀਆ ਦੇ ਦੋਸ਼ਾਂ ਨੂੰ ਦੱਸਿਆ ਝੂਠਾ ਤੇ ਬੇਬੁਨਿਆਦ

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ

ਚੋਣ ਦੰਗਲ ਤੋਂ ਦੂਰ ਰਹਿਣਗੇ ਨਵਜੋਤ ਸਿੰਘ ਸਿੱਧੂ, IPL 2024 'ਚ ਕਰਨਗੇ ਕੁਮੈਂਟਰੀ

ਚੋਣ ਦੰਗਲ ਤੋਂ ਦੂਰ ਰਹਿਣਗੇ ਨਵਜੋਤ ਸਿੰਘ ਸਿੱਧੂ, IPL 2024 'ਚ ਕਰਨਗੇ ਕੁਮੈਂਟਰੀ

ਪੰਜਾਬ ਦੇ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਿਅਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪੰਜਾਬ ਦੇ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਿਅਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੰਡੀਗੜ੍ਹ: 20 ਸਾਲਾ ਨੌਜਵਾਨ ਬ੍ਰੇਨ ਡੈੱਡ ਨੌਜਵਾਨ ਨੇ ਚਾਰ ਅੰਤਮ ਪੜਾਅ ਦੇ ਮਰੀਜ਼ਾਂ ਦੀ ਬਚਾਈ ਜਾਨ

ਚੰਡੀਗੜ੍ਹ: 20 ਸਾਲਾ ਨੌਜਵਾਨ ਬ੍ਰੇਨ ਡੈੱਡ ਨੌਜਵਾਨ ਨੇ ਚਾਰ ਅੰਤਮ ਪੜਾਅ ਦੇ ਮਰੀਜ਼ਾਂ ਦੀ ਬਚਾਈ ਜਾਨ

चंडीगढ़: 20 साल के ब्रेन डेड युवक ने आखिरी स्टेज के चार मरीजों की बचाई जान

चंडीगढ़: 20 साल के ब्रेन डेड युवक ने आखिरी स्टेज के चार मरीजों की बचाई जान

Back Page 4