Tuesday, June 17, 2025  

ਹਰਿਆਣਾ

31 ਜੁਲਾਈ, 2023 ਤੱਕ ਜਿਨ੍ਹਾ ਕਿਸਾਨਾਂ ਨੇ ਬਿਜਲੀ ਟਿਯੂਬਵੈਲ ਲਈ ਸਿਕਓਰਿਟੀ ਭਰੀ ਹੈ, ਸੂਬਾ ਸਰਕਾਰ ਉਨ੍ਹਾਂ ਨੂੰ ਜਲਦੀ ਹੀ ਕਨੈਕਸ਼ਨ ਦਵੇਗੀ - ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ

31 ਜੁਲਾਈ, 2023 ਤੱਕ ਜਿਨ੍ਹਾ ਕਿਸਾਨਾਂ ਨੇ ਬਿਜਲੀ ਟਿਯੂਬਵੈਲ ਲਈ ਸਿਕਓਰਿਟੀ ਭਰੀ ਹੈ, ਸੂਬਾ ਸਰਕਾਰ ਉਨ੍ਹਾਂ ਨੂੰ ਜਲਦੀ ਹੀ ਕਨੈਕਸ਼ਨ ਦਵੇਗੀ - ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ

ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਦਸਿਆ ਕਿ 31 ਜੁਲਾਈ, 2023 ਤੱਕ ਹਰਿਆਣਾ ਸੂਬੇ ਦੇ ਜਿਨ੍ਹਾਂ ਕਿਸਾਨਾਂ ਨੇ ਬਿਜਲੀ ਟਿਯੂਬਵੈਲ ਲਈ ਸਿਕਓਰਿਟੀ ਭਰ ਰੱਖੀ ਹੈ, ਸੂਬਾ ਸਰਕਾਰ ਉਨ੍ਹਾਂ ਨੂੰ 10 ਕਿਲੋਵਾਟ (ਬੀਐਚਪੀ) ਸੋਲਰ ਨਾਲ ਅਤੇ ਸਾਢੇ 12 ਕਿਲੋਵਾਟ (ਬੀਐਚਪੀ) ਉਰਜਾ ਦੇ ਕਨੈਕਸ਼ਨ ਦਵੇਗੀ।

ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਅੱਜ ਹਰਿਆਣਾ ਵਿਧਾਨਸਭਾ ਵਿਚ ਬਜਟ ਸੈਸ਼ਨ ਦੌਰਾਨ ਵਿਧਾਇਕਾਂ ਦੇ ਸੁਆਲਾਂ ਦਾ ਜਵਾਬ ਦੇ ਰਹੇ ਸਨ।

ਉਨ੍ਹਾਂ ਨੇ ਦਸਿਆ ਕਿ ਹਰ ਜਰੂਰਤਮੰਦ ਨੂੰ ਸਿਰ 'ਤੇ ਛੱਤ ਮਹੁਇਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਗਰੀਬਾਂ ਨੂੰ 100-100 ਗਜ ਦੇ ਪਲਾਟ ਦਿੱਤੇ ਜਾ ਰਹੇ ਹਨ। ਸੂਬਾ ਸਰਕਾਰ ਉਨ੍ਹਾਂ ਪਲਾਟ ਦਾ ਅਧਿਕਾਰ ਵੀ ਦਿਵਾ ਰਹੀ ਹੈ ਅਤੇ ਰਜਿਸਟਰੀ ਵੀ ਕਰਵਾ ਰਹੀ ਹੈ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਜਨ ਤਹਿਤ ਹਰ ਘਰ 'ਤੇ ਛੱਤ ਦੇਣ ਲਈ ਸੂਬਾ ਸਰਕਾਰ ਪ੍ਰਤੀਬੱਧ - ਮੁੱਖ ਮੰਤਰੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਜਨ ਤਹਿਤ ਹਰ ਘਰ 'ਤੇ ਛੱਤ ਦੇਣ ਲਈ ਸੂਬਾ ਸਰਕਾਰ ਪ੍ਰਤੀਬੱਧ - ਮੁੱਖ ਮੰਤਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ ਆਪਣਾ ਪੱਕਾ ਮਕਾਨ ਬਨਾਉਣ ਲਈ ਆਰਥਕ ਸਹਾਇਤਾ ਵਜੋ ਸੂਬੇ ਦੇ 36000 ਯੋਗ ਪਰਿਵਾਰਾਂ ਦੇ ਖਾਤਿਆਂ ਵਿਚ 151 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ। ਯੋਜਨਾ ਦੇ ਤਹਿਤ ਪਹਿਲੀ ਕਿਸ਼ਤ ਵਜੋ ਹਰੇਕ ਯੋਗ ਪਰਿਵਾਰ ਨੂੰ ਮਕਾਨ ਬਨਾਉਣ ਲਈ 45000-45000 ਰੁਪਏ ਦੀ ਰਕਮ ਟ੍ਰਾਂਸਫਰ ਕੀਤੀ ਗਈ।

ਮੁੱਖ ਮੰਤਰੀ ਵੱਲੋਂ ਇਹ ਰਕਮ ਅੱਜ ਹਰਿਆਣਾ ਵਿਧਾਨਸਭਾ ਵਿਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਪ੍ਰਬੰਧਿਤ ਇੱਕ ਪ੍ਰੋਗਰਾਮ ਵਿਚ ਜਾਰੀ ਕੀਤੀ ਗਈ। ਪ੍ਰੋਗਰਾਮ ਵਿਚ ਸਾਰੇ ਜਿਲ੍ਹਾ ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪਰਿਸ਼ਦ ਦੇ ਮੁੱਖ ਕਾਰਜਕਾਰੀ ਅਧਿਕਾਰੀ ਆਨਲਾਇਨ ਜੁੜੇ।

ਬਜਟ 'ਤੇ 11,000 ਜਨਤਕ ਸੁਝਾਅ ਸ਼ਾਮਲ ਕੀਤੇ: ਹਰਿਆਣਾ ਦੇ ਮੁੱਖ ਮੰਤਰੀ ਸੈਣੀ

ਬਜਟ 'ਤੇ 11,000 ਜਨਤਕ ਸੁਝਾਅ ਸ਼ਾਮਲ ਕੀਤੇ: ਹਰਿਆਣਾ ਦੇ ਮੁੱਖ ਮੰਤਰੀ ਸੈਣੀ

ਰਾਜ ਬਜਟ ਲਈ 11,000 ਵਿਚਾਰਾਂ ਨੂੰ ਭੀੜ-ਸੋਰਸ ਕਰਨ ਦੇ ਪ੍ਰਯੋਗ ਨੂੰ ਉਜਾਗਰ ਕਰਦੇ ਹੋਏ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਕਿਹਾ ਕਿ "ਲਾਡੋ ਲਕਸ਼ਮੀ ਯੋਜਨਾ" ਲਈ 5,000 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਜਿਸ ਦੇ ਤਹਿਤ ਹਰ ਮਹੀਨੇ ਯੋਗ ਔਰਤਾਂ ਨੂੰ 2,100 ਰੁਪਏ ਦਿੱਤੇ ਜਾਣਗੇ।

ਆਈਏਐਨਐਸ ਨਾਲ ਗੱਲਬਾਤ ਕਰਦਿਆਂ, ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਬਜਟ ਵਿੱਚ ਔਰਤਾਂ ਅਤੇ ਨੌਜਵਾਨਾਂ ਦੀ ਭਲਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। "ਅਸੀਂ ਬਜਟ 'ਤੇ ਲੋਕਾਂ ਤੋਂ 11,000 ਸੁਝਾਅ ਇਕੱਠੇ ਕੀਤੇ ਹਨ ਅਤੇ ਮੈਂ ਇਸ ਲਈ ਸਾਰਿਆਂ ਦਾ ਧੰਨਵਾਦ ਕਰਦਾ ਹਾਂ," ਉਨ੍ਹਾਂ ਕਿਹਾ।

ਉਦਯੋਗਪਤੀਆਂ, ਚਾਰਟਰਡ ਅਕਾਊਂਟੈਂਟਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਬਜਟ ਸੁਝਾਵਾਂ ਨਾਲ, ਹਰਿਆਣਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਪ੍ਰਾਪਤ ਕਰਨ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ," ਉਨ੍ਹਾਂ ਕਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ, ਔਰਤਾਂ, ਨੌਜਵਾਨਾਂ ਅਤੇ ਸਿਹਤ ਅਤੇ ਸਿੱਖਿਆ ਖੇਤਰ ਦੀ ਭਲਾਈ ਬਜਟ ਦੇ ਵਿਸ਼ੇਸ਼ ਕੇਂਦਰ ਖੇਤਰ ਹਨ।

ਝੋਨੇ ਦੇ ਸਥਾਨ 'ਤੇ ਹੋਰ ਵੈਕਲਪਿਕ ਫਸਲਾਂ ਨੂੰ ਅਪਨਾਉਣ ਲਈ ਕਿਸਾਨਾਂ ਨੂੰ ਹੁਣ ਮਿਲੇਗੀ 8000 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਕਮ - ਮੁੱਖ ਮੰਤਰੀ

ਝੋਨੇ ਦੇ ਸਥਾਨ 'ਤੇ ਹੋਰ ਵੈਕਲਪਿਕ ਫਸਲਾਂ ਨੂੰ ਅਪਨਾਉਣ ਲਈ ਕਿਸਾਨਾਂ ਨੂੰ ਹੁਣ ਮਿਲੇਗੀ 8000 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਕਮ - ਮੁੱਖ ਮੰਤਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸਾਨ ਹਿੱਤ ਵਿਚ ਜਿਨ੍ਹੇ ਫੈਸਲ ਪਿਛਲੇ 10 ਸਾਲਾਂ ਵਿਚ ਮੌਜੂਦਾ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਲਏ ਗਏ ਹਨ ਉਨ੍ਹੇ ਪਹਿਲਾਂ ਦੀ ਸਰਕਾਰਾਂ ਵਿੱਚ ਕਦੀ ਨਹੀਂ ਲਏ ਗਏ। ਉਨ੍ਹਾਂ ਨੇ ਕਿਹਾ ਕਿ ਮੇਰਾ ਪਾਣੀ-ਮੇਰੀ ਵਿਰਾਸਤ ਯੋਜਨਾ ਤਹਿਤ ਝੋਨੇ ਦੇ ਸਥਾਨ 'ਤੇ ਹੋਰ ਵੈਕਲਪਿਕ ਫਸਲਾਂ ਨੂੰ ਅਪਨਾਉਣ ਲਈ ਕਿਸਾਨਾਂ ਨੂੰ ਹੁਣ 8000 ਪ੍ਰਤੀ ਏਕੜ ਪ੍ਰੋਤਸਾਹਨ ਰਕਮ ਦਿੱਤੀ ਜਾਵੇਗੀ, ਜੋ ਪਹਿਲਾਂ 7000 ਰੁਪਏ ਪ੍ਰਤੀ ਏਕੜ ਸੀ। ਇੰਨ੍ਹਾਂ ਹੀ ਨਹੀਂ, ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਤੋਂ ਜੀਰੋ ਫੀਸਦੀ ਵਿਆਜ ਦਰ 'ਤੇ ਫਸਲੀ ਕਰਜਾ ਉਪਲਬਧ ਕਰਵਾਇਆ ਜਾਂਦਾ ਹੈ।

ਮੁੱਖ ਮੰਤਰੀ ਅੱਜ ਵਿਧਾਨਸਭਾ ਵਿਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਇਨੇਲੋ ਦੇ ਵਿਧਾਇਕ ਅਦਿਤਅ ਦੇਵੀਲਾਲ ਵੱਲੋਂ ਸੂਬੇ ਦੇ ਕਿਸਾਨਾਂ 'ਤੇ ਫਸਲੀ ਕਰਜੇ ਦੇ ਬਾਰੇ ਪੁੱਛੇ ਗਏ ਇੱਕ ਸੁਆਲ ਦਾ ਜਵਾਬ ਵਿਚ ਬੋਲ ਰਹੇ ਸਨ।

ਰਿਵਾੜੀ ਵਿਚ ਸਿਵਲ ਹਸਪਤਾਲ ਅਤੇ ਟਰਾਮਾ ਸੈਂਟਰ ਦਾ ਭਵਨ ਨਵੇਂ ਸਥਾਨ 'ਤੇ ਟ੍ਰਾਂਸਫਰ ਕੀਤਾ ਜਾਵੇਗਾ

ਰਿਵਾੜੀ ਵਿਚ ਸਿਵਲ ਹਸਪਤਾਲ ਅਤੇ ਟਰਾਮਾ ਸੈਂਟਰ ਦਾ ਭਵਨ ਨਵੇਂ ਸਥਾਨ 'ਤੇ ਟ੍ਰਾਂਸਫਰ ਕੀਤਾ ਜਾਵੇਗਾ

ਹਰਿਆਣਾ ਦੀ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੇ ਦਸਿਆ ਕਿ ਰਿਵਾੜੀ ਵਿਚ ਸਿਵਲ ਹਸਪਤਾਲ ਅਤੇ ਟਰਾਮਾ ਸੈਂਟਰ ਦਾ ਭਵਨ ਨਵੇਂ ਸਥਾਨ 'ਤੇ ਟ੍ਰਾਂਸਫਰ ਕੀਤਾ ਜਾਵੇਗਾ, ਕਿਉਂਕਿ ਮੌਜੂਦਾ ਭਵਨ ਸਿੰਚਾਈ ਵਾਲੇ ਸਥਾਨ 'ਤੇ ਹੈ।

ਸਿਹਤ ਮੰਤਰੀ ਅੱਜ ਵਿਧਾਨਸਭਾ ਵਿਚ ਸਦਨ ਦੇ ਇੱਕ ਮੈਂਬਰ ਵੱਲੋਂ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੀ ਸੀ।

ਕੁਮਾਰੀ ਆਰਤੀ ਸਿੰਘ ਰਾਓ ਨੇ ਦਸਿਆ ਕਿ ਮੌਜੂਦਾ ਵਿਚ ਰਿਵਾੜੀ ਵਿਚ 22 ਕਨਾਲ ਭੁਮੀ 'ਤੇ ਸਿਵਲ ਹਸਪਤਾਲ ਅਤੇ 14 ਕਨਾਲ ਭੂਮੀ 'ਤੇ ਟਰਾਮਾ ਸੈਂਟਰ ਚੱਲ ਰਿਹਾ ਹੈ। ਇਸ ਸਿਵਲ ਹਸਪਤਾਲ ਨੂੰ ਸਾਲ 2019 ਨੂੰ 200 ਬਿਸਤਰਿਆਂ ਵਾਲੇ ਹਸਪਤਾਲ ਵਿਚ ਅੱਪਗੇ੍ਰਡ ਕੀਤਾ ਗਿਆ ਸੀ। ਟਰਾਮਾ ਸੈਂਟਰ ਸਾਲ 2007-08 ਤੋਂ ਚੱਲ ਰਿਹਾ ਹੈ।

ਮੰਤਰੀ ਅਨਿਲ ਵਿਜ ਨੇ ਸੁਨੀਤਾ ਵਿਲਿਅਮਸ ਦੀ ਸਕੁਸ਼ਲ ਵਾਪਸੀ 'ਤੇ ਖੁਸ਼ੀ ਪ੍ਰਗਟਾਈ

ਮੰਤਰੀ ਅਨਿਲ ਵਿਜ ਨੇ ਸੁਨੀਤਾ ਵਿਲਿਅਮਸ ਦੀ ਸਕੁਸ਼ਲ ਵਾਪਸੀ 'ਤੇ ਖੁਸ਼ੀ ਪ੍ਰਗਟਾਈ

ਹਰਿਆਣਾ ਦੇ ਉਰਜਾ, ਕਿਰਤ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਮੰਨੀ-ਪ੍ਰਮੰਨੀ ਸਪੇਸ ਯਾਤਰੀ ਸੁਨੀਤਾ ਵਿਲਿਅਮਸ ਦੀ ਸਫਲ ਸਪੇਸ ਯਾਤਰਾ ਦੇ ਬਾਅਦ ਉਨ੍ਹਾਂ ਦੀ ਯਕੀਨ ਵਾਪਸੀ 'ਤੇ ਖੁਸ਼ੀ ਜਾਹਰ ਕੀਤੀ। ਉਨ੍ਹਾਂ ਨੇ ਅੱਜ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਵਿਚ ਇਹ ਸੁਝਾਅ ਰੱਖਿਆ ਕਿ ਇਹ ਸਦਨ ਉਨ੍ਹਾਂ ਦੀ ਸਕੁਸ਼ਲ ਵਾਪਸੀ 'ਤੇ ਖੁਸ਼ੀ ਵਿਅਕਤ ਕਰਨ ਅਤੇ ਇਸ ਭਾਵਨਾ ਨੂੰ ਰਸਮੀ ਰੂਪ ਨਾਲ ਸੁਨੀਤਾ ਵਿਲਿਅਮਸ ਤੱਕ ਪਹੁੰਚਾਇਆ ਜਾਵੇ।

ਸ੍ਰੀ ਵਿਜ ਨੇ ਇਹ ਵੀ ਵਰਨਣ ਕੀਤਾ ਕਿ ਸੁਨੀਤਾ ਵਿਲਿਅਮਸ ਦੀ ਜੜ੍ਹਾਂ ਭਾਰਤ ਨਾਲ ਜੁੜੀਆਂ ਹਨ ਅਤੇ ਉਹ ਆਪਣੇ ਹਰੇਕ ਸਪੇਸ ਮਿਸ਼ਨ ਵਿਚ ਭਾਰਤੀ ਸਭਿਆਚਾਰ ਅਤੇ ਪਰੰਪਰਾ ਦਾ ਸਨਮਾਨ ਕਰਦੀ ਹੈ। ਉਨ੍ਹਾਂ ਨੇ ਵਿਸ਼ੇਸ਼ ਰੂਪ ਨਾਲ ਇਸ ਗੱਲ ਦਾ ਵਰਨਣ ਕੀਤਾ ਕਿ ਸੁਨੀਤਾ ਵਿਲਿਅਮਸ ਜਦੋਂ ਵੀ ਸਪੇਸ ਯਾਤਰਾ 'ਤੇ ਜਾਂਦੀ ਹੈ, ਤਾਂ ਉਹ ਆਪਣੇ ਨਾਲ ਸ੍ਰੀਮਦਭਗਵਦ ਗੀਤਾ ਨਾਲ ਲੈ ਕੇ ਜਾਂਦੀ ਹੈ। ਇਹ ਭਾਰਤ ਦੀ ਅਧਿਆਤਮਕ ਵਿਰਾਸਤ ਅਤੇ ਵਿਗਿਆਨਕ ਉਪਲਬਧੀਆਂ ਦਾ ਅਨੋਖਾ ਤਾਲਮੇਲ ਦਰਸ਼ਾਉਂਦਾ ਹੈ। ਮੰਤਰੀ ਮਹੋਦਯ ਨੇ ਉਨ੍ਹਾਂ ਵਿਗਿਆਨਕਾਂ ਅਤੇ ਮਾਹਰਾਂ ਦੇ ਪ੍ਰਤੀ ਵੀ ਸ਼ੁਕਬਗੁਜਾਰੀ ਪ੍ਰਗਟ ਕੀਤੀ, ਜਿਨ੍ਹਾਂ ਨੇ ਇਸ ਸਪੇਸ ਮਿਸ਼ਨ ਨੂੰ ਸਫਲ ਬਨਾਉਣ ਵਿਚ ਮਹਤੱਵਪੂਰਣ ਯੋਗਦਾਨ ਦਿੱਤਾ।

ਉਤਰਾਖੰਡ ਸਰਕਾਰ ਹਰਿਆਣਾ ਦੇ ਗੰਨਾ ਕਿਸਾਨਾਂ ਦਾ 34 ਕਰੋੜ ਰੁਪਏ ਦਾ ਕਰੇ ਭੁਗਤਾਨ - ਸ੍ਰੀ ਨਾਇਬ ਸਿੰਘ ਸੈਣੀ

ਉਤਰਾਖੰਡ ਸਰਕਾਰ ਹਰਿਆਣਾ ਦੇ ਗੰਨਾ ਕਿਸਾਨਾਂ ਦਾ 34 ਕਰੋੜ ਰੁਪਏ ਦਾ ਕਰੇ ਭੁਗਤਾਨ - ਸ੍ਰੀ ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਪੱਤਰ ਲਿੱਖ ਕੇ ਉਤਰਾਖੰਡ ਦਾ ਇੱਕ ਗੰਨਾ ਮਿੱਲ ਵਿਚ ਹਰਿਆਣਾ ਦੇ ਕਿਸਾਨਾਂ ਦੀ ਬਕਾਇਆ ਰਕਮ ਨੂੰ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇਹ ਬਕਾਇਆ ਰਕਮ ਕਰੀਬ 34 ਕਰੋੜ ਰੁਪਏ ਹੈ।

ਸ੍ਰੀ ਨਾਇਬ ਸਿੰਘ ਸੈਣੀ ਨੇ ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਵੱਖ-ਵੱਖ ਕਿਸਾਨ ਸੰਗਠਨਾਂ ਦੇ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਦੇ ਜਾਣਕਾਰੀ ਵਿੱਚ ਆਇਆ ਹੈ ਕਿ ਉਤਰਾਖੰਡ ਦੀ ਇਕਬਾਲਪੁਰ ਖੰਡ ਮਿੱਲ ਵਿਚ ਹਰਿਆਣਾ ਦੇ ਗੰਨਾ ਕਿਸਾਨਾਂ ਦਾ ਸਾਲ 2017-18 ਦਾ ਲਗਭਗ 34 ਕਰੋੜ ਰੁਪਏ ਬਕਾਇਆ ਹੈ।

ਹਰਿਆਣਾ ਨੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਉਪਕਰਣਾਂ 'ਤੇ GST ਤੋਂ ਛੋਟ ਦੀ ਮੰਗ ਕੀਤੀ

ਹਰਿਆਣਾ ਨੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਉਪਕਰਣਾਂ 'ਤੇ GST ਤੋਂ ਛੋਟ ਦੀ ਮੰਗ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਵਰਤੇ ਜਾਣ ਵਾਲੇ 10 ਖੇਤੀਬਾੜੀ ਸੰਦਾਂ 'ਤੇ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਤੋਂ ਛੋਟ ਦੀ ਮੰਗ ਕੀਤੀ ਹੈ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਲਿਖੇ ਇੱਕ ਪੱਤਰ ਵਿੱਚ, ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹਰਿਆਣਾ ਦੇ ਕਿਸਾਨ ਦੇਸ਼ ਦੇ ਅਨਾਜ ਭੰਡਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਰਾਜ ਖੇਤੀਬਾੜੀ ਖੇਤਰ ਵਿੱਚ ਮੋਹਰੀ ਹੈ।

"ਹਾਲ ਹੀ ਦੇ ਸਾਲਾਂ ਵਿੱਚ, ਪਰਾਲੀ ਸਾੜਨਾ ਇੱਕ ਵੱਡਾ ਮੁੱਦਾ ਬਣ ਗਿਆ ਹੈ, ਜਿਸ ਨਾਲ ਲੋਕਾਂ ਦੀ ਸਿਹਤ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਮੁੱਦੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਸੁਪਰੀਮ ਕੋਰਟ ਅਤੇ ਏਅਰ ਕੁਆਲਿਟੀ ਕਮਿਸ਼ਨ ਦੁਆਰਾ ਇਸਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ," ਮੁੱਖ ਮੰਤਰੀ ਨੇ ਕਿਹਾ, ਇਸ ਗੱਲ ਨੂੰ ਉਜਾਗਰ ਕਰਦੇ ਹੋਏ ਕਿ ਰਾਜ ਦੇ ਕਿਸਾਨ ਉੱਨਤ ਤਕਨਾਲੋਜੀਆਂ ਅਪਣਾ ਰਹੇ ਹਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਨਵੀਨਤਮ ਖੇਤੀਬਾੜੀ ਸੰਦਾਂ ਦੀ ਵਰਤੋਂ ਕਰ ਰਹੇ ਹਨ।

ਗੁਰੂਗ੍ਰਾਮ ਵਿੱਚ ਕਰਜ਼ਾ ਰਿਕਵਰੀ ਏਜੰਟ ਬਣ ਕੇ ਕਾਰ ਲੁੱਟਣ ਦੇ ਦੋਸ਼ ਵਿੱਚ ਦੋ ਗ੍ਰਿਫ਼ਤਾਰ

ਗੁਰੂਗ੍ਰਾਮ ਵਿੱਚ ਕਰਜ਼ਾ ਰਿਕਵਰੀ ਏਜੰਟ ਬਣ ਕੇ ਕਾਰ ਲੁੱਟਣ ਦੇ ਦੋਸ਼ ਵਿੱਚ ਦੋ ਗ੍ਰਿਫ਼ਤਾਰ

ਪੁਲਿਸ ਨੇ ਮੰਗਲਵਾਰ ਨੂੰ ਕਿਹਾ ਕਿ ਗੁਰੂਗ੍ਰਾਮ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ 'ਤੇ ਇੱਕ ਵਿਅਕਤੀ ਤੋਂ ਕਾਰ ਲੋਨ ਰਿਕਵਰੀ ਏਜੰਟ ਹੋਣ ਦਾ ਦਿਖਾਵਾ ਕਰਕੇ ਧੋਖਾਧੜੀ ਨਾਲ ਕਾਰ ਲੁੱਟਣ ਅਤੇ ਪੈਸੇ ਟ੍ਰਾਂਸਫਰ ਕਰਨ ਦੇ ਦੋਸ਼ ਹਨ।

ਦੋਸ਼ੀਆਂ ਦੀ ਪਛਾਣ ਸੁਰੇਂਦਰ ਉਰਫ਼ ਸਲੇਂਦਰ ਅਤੇ ਸੁਮਿਤ ਉਰਫ਼ ਸੰਨੀ ਉਰਫ਼ ਲੰਗੜਾ ਵਜੋਂ ਹੋਈ ਹੈ, ਜੋ ਗੁਰੂਗ੍ਰਾਮ ਦੇ ਵਸਨੀਕ ਹਨ।

ਸੁਰੇਂਦਰ ਨੂੰ ਸੋਮਵਾਰ ਨੂੰ ਫਾਰੂਖਨਗਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਅਤੇ ਸੁਮਿਤ ਨੂੰ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਵ੍ਰਿੰਦਾਵਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਹੁਣ ਤੱਕ, ਇਸ ਮਾਮਲੇ ਦੇ ਸਬੰਧ ਵਿੱਚ ਕੁੱਲ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿ

ਸਿਵਲ ਏਵੀਏਸ਼ਨ ਮੰਤਰੀ ਵਿਪੁਲ ਗੋਇਲ ਨੇ ਮੁੱਖ ਮੰਤਰੀ ਦਾ ਪ੍ਰਗਟਾਇਆ ਧੰਨਵਾਦ

ਸਿਵਲ ਏਵੀਏਸ਼ਨ ਮੰਤਰੀ ਵਿਪੁਲ ਗੋਇਲ ਨੇ ਮੁੱਖ ਮੰਤਰੀ ਦਾ ਪ੍ਰਗਟਾਇਆ ਧੰਨਵਾਦ

ਡਿਪਟੀ ਕਮਿਸ਼ਨਰ ਯਕੀਨੀ ਕਰਨ ਯਮੁਨਾ ਵਿਚ ਨਾ ਪਾਇਆ ਜਾਵੇ ਸੀਵਰੇਜ ਦਾ ਪਾਣੀ - ਨਾਇਬ ਸਿੰਘ ਸੈਣੀ

ਡਿਪਟੀ ਕਮਿਸ਼ਨਰ ਯਕੀਨੀ ਕਰਨ ਯਮੁਨਾ ਵਿਚ ਨਾ ਪਾਇਆ ਜਾਵੇ ਸੀਵਰੇਜ ਦਾ ਪਾਣੀ - ਨਾਇਬ ਸਿੰਘ ਸੈਣੀ

ਸੂਬਾ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੁੰ ਧਿਆਨ ਵਿਚ ਰੱਖ ਕੇ ਕਈ ਭਲਾਈਕਾਰੀ ਯੋਜਨਾਵਾਂ ਚਲਾਈਆਂ

ਸੂਬਾ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੁੰ ਧਿਆਨ ਵਿਚ ਰੱਖ ਕੇ ਕਈ ਭਲਾਈਕਾਰੀ ਯੋਜਨਾਵਾਂ ਚਲਾਈਆਂ

ਗੁਰੂਗ੍ਰਾਮ ਦੇ Kingdom of Dreams ਵਿੱਚ ਅੱਗ ਲੱਗ ਗਈ

ਗੁਰੂਗ੍ਰਾਮ ਦੇ Kingdom of Dreams ਵਿੱਚ ਅੱਗ ਲੱਗ ਗਈ

ਸੂਬਾ ਸਰਕਾਰ ਵੱਲੋਂ ਬਾਗਬਾਨੀ ਫਸਲਾਂ ਦੀ ਸੁਰੱਖਿਆ ਲਈ ਲਗਾਈ ਜਾਣ ਵਾਲੀ ਸੋਲਰ-ਫੇਂਸਿੰਗ 'ਤੇ 50 ਫੀਸਦੀ ਤੱਕ ਗ੍ਰਾਂਟ ਦਿੱਤਾ ਜਾਂਦਾ ਹੈ

ਸੂਬਾ ਸਰਕਾਰ ਵੱਲੋਂ ਬਾਗਬਾਨੀ ਫਸਲਾਂ ਦੀ ਸੁਰੱਖਿਆ ਲਈ ਲਗਾਈ ਜਾਣ ਵਾਲੀ ਸੋਲਰ-ਫੇਂਸਿੰਗ 'ਤੇ 50 ਫੀਸਦੀ ਤੱਕ ਗ੍ਰਾਂਟ ਦਿੱਤਾ ਜਾਂਦਾ ਹੈ

ਹਰਿਆਣਾ ਵਿਚ ਜੇਕਰ ਸ਼ਾਮਲਾਤ ਦੇਹ ਭੂਮੀ ਵਕਫ ਬੋਰਡ ਦੇ ਨਾਂਅ 'ਤੇ ਟ੍ਰਾਂਸਫਰ ਕੀਤੀ ਗਈ ਹੈ ਤਾਂ ਉਸ ਦੀ ਜਾਂਚ ਕੀਤੀ ਜਾਵੇਗੀ

ਹਰਿਆਣਾ ਵਿਚ ਜੇਕਰ ਸ਼ਾਮਲਾਤ ਦੇਹ ਭੂਮੀ ਵਕਫ ਬੋਰਡ ਦੇ ਨਾਂਅ 'ਤੇ ਟ੍ਰਾਂਸਫਰ ਕੀਤੀ ਗਈ ਹੈ ਤਾਂ ਉਸ ਦੀ ਜਾਂਚ ਕੀਤੀ ਜਾਵੇਗੀ

ਗੈਰ-ਕਾਨੂੰਨੀ ਮੈਟਰਨਿਟੀ ਕਲੀਨਿਕ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ: ਹਰਿਆਣਾ ਦੇ ਮੁੱਖ ਮੰਤਰੀ

ਗੈਰ-ਕਾਨੂੰਨੀ ਮੈਟਰਨਿਟੀ ਕਲੀਨਿਕ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ: ਹਰਿਆਣਾ ਦੇ ਮੁੱਖ ਮੰਤਰੀ

ਗੁਰੂਗ੍ਰਾਮ ਵਿੱਚ ਇੱਕ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ, ਦੋਸ਼ੀ ਗ੍ਰਿਫ਼ਤਾਰ

ਗੁਰੂਗ੍ਰਾਮ ਵਿੱਚ ਇੱਕ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ, ਦੋਸ਼ੀ ਗ੍ਰਿਫ਼ਤਾਰ

ਪਾਣੀਪਤ ਵਿੱਚ ਸਾਢੇ 8 ਏਕੜ ਭੂਮੀ 'ਤੇ ਈਐਸਆਈ ਹਸਪਤਾਲ ਸਥਾਪਿਤ ਜਲਦੀ ਹੀ ਹਸਪਤਾਲ ਵਿੱਚ ਇੱਕ ਵੱਧ ਬਲਾਕ ਦਾ ਨਿਰਮਾਣ ਕਰਵਾਇਆ ਜਾਵੇਗਾ।

ਪਾਣੀਪਤ ਵਿੱਚ ਸਾਢੇ 8 ਏਕੜ ਭੂਮੀ 'ਤੇ ਈਐਸਆਈ ਹਸਪਤਾਲ ਸਥਾਪਿਤ ਜਲਦੀ ਹੀ ਹਸਪਤਾਲ ਵਿੱਚ ਇੱਕ ਵੱਧ ਬਲਾਕ ਦਾ ਨਿਰਮਾਣ ਕਰਵਾਇਆ ਜਾਵੇਗਾ।

ਹਰਿਆਣਾ ਕੌਮੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ- ਸਿੱਖਿਆ ਮੰਤਰੀ

ਹਰਿਆਣਾ ਕੌਮੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ- ਸਿੱਖਿਆ ਮੰਤਰੀ

ਹਰਿਆਣਾ ਦੀ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੇ ਦੱਸਿਆ ਨੂੰਹ ਵਿੱਚ ਬਿਨਾ ਡਿਗਰੀ ਅਤੇ ਲਾਇਸੈਂਸ ਦੇ ਕੋਈ ਵੀ ਗੈਰ-ਕਾਨੂੰਨੀ ਮੈਟਰਨਿਟੀ ਕਲੀਨਿਕ ਨਹੀਂ ਚਲਾਇਆ ਜਾ ਰਿਹਾ ਹੈ

ਹਰਿਆਣਾ ਦੀ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੇ ਦੱਸਿਆ ਨੂੰਹ ਵਿੱਚ ਬਿਨਾ ਡਿਗਰੀ ਅਤੇ ਲਾਇਸੈਂਸ ਦੇ ਕੋਈ ਵੀ ਗੈਰ-ਕਾਨੂੰਨੀ ਮੈਟਰਨਿਟੀ ਕਲੀਨਿਕ ਨਹੀਂ ਚਲਾਇਆ ਜਾ ਰਿਹਾ ਹੈ

ਪੰਚਕੂਲਾ ਦੇ ਟਾਊਨ ਪਾਰਕ ਵਿੱਚ ਬਸੰਤ ਮੇਲਾ ਸ਼ੁਰੂ

ਪੰਚਕੂਲਾ ਦੇ ਟਾਊਨ ਪਾਰਕ ਵਿੱਚ ਬਸੰਤ ਮੇਲਾ ਸ਼ੁਰੂ

ਗੁਰੂਗ੍ਰਾਮ: GMCBL ਨੇ ਮਹਿਲਾ ਦਿਵਸ 'ਤੇ ‘Pink Buses’ ਨੂੰ ਹਰੀ ਝੰਡੀ ਦਿਖਾਈ

ਗੁਰੂਗ੍ਰਾਮ: GMCBL ਨੇ ਮਹਿਲਾ ਦਿਵਸ 'ਤੇ ‘Pink Buses’ ਨੂੰ ਹਰੀ ਝੰਡੀ ਦਿਖਾਈ

ਇੰਟਰਵਿਊ ਨੂੰ ਖਤਮ ਕਰ ਬਿਨ੍ਹਾ ਖਰਚੀ-ਬਿਨ੍ਹਾ ਪਰਚੀ ਦੇ 1.75 ਲੱਖ ਤੋਂ ਵੱਧ ਨੌਜੁਆਨਾਂ ਨੂੰ ਦਿੱਤੀ ਸਰਕਾਰੀ ਨੌਕਰੀ

ਇੰਟਰਵਿਊ ਨੂੰ ਖਤਮ ਕਰ ਬਿਨ੍ਹਾ ਖਰਚੀ-ਬਿਨ੍ਹਾ ਪਰਚੀ ਦੇ 1.75 ਲੱਖ ਤੋਂ ਵੱਧ ਨੌਜੁਆਨਾਂ ਨੂੰ ਦਿੱਤੀ ਸਰਕਾਰੀ ਨੌਕਰੀ

ਮਹਿਲਾਵਾਂ ਨੂੰ ਸਵਾਵਲੰਬੀ ਬਣਾ ਕੇ ਉਨ੍ਹਾਂ ਦਾ ਸ਼ਸ਼ਕਤੀਕਰਣ ਕਰਨਾ ਸਰਕਾਰ ਦੀ ਪ੍ਰਮੁੱਖ ਪ੍ਰਾਥਮਿਕਤਾ - ਰਾਜਪਾਲ

ਮਹਿਲਾਵਾਂ ਨੂੰ ਸਵਾਵਲੰਬੀ ਬਣਾ ਕੇ ਉਨ੍ਹਾਂ ਦਾ ਸ਼ਸ਼ਕਤੀਕਰਣ ਕਰਨਾ ਸਰਕਾਰ ਦੀ ਪ੍ਰਮੁੱਖ ਪ੍ਰਾਥਮਿਕਤਾ - ਰਾਜਪਾਲ

Back Page 5