Friday, March 29, 2024  

ਕੌਮੀ

ਲੋਕ ਸਭਾ ਚੋਣਾਂ ਦੇ ਦੂਜੇ ਗੇੜ ਲਈ ਨੋਟੀਫਿਕੇਸ਼ਨ ਜਾਰੀ, 88 ਸੀਟਾਂ ’ਤੇ 26 ਮਾਰਚ ਨੂੰ ਪੈਣਗੀਆਂ ਵੋਟਾਂ

ਲੋਕ ਸਭਾ ਚੋਣਾਂ ਦੇ ਦੂਜੇ ਗੇੜ ਲਈ ਨੋਟੀਫਿਕੇਸ਼ਨ ਜਾਰੀ, 88 ਸੀਟਾਂ ’ਤੇ 26 ਮਾਰਚ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾ ਦੇ ਦੂਜੇ ਗੇੜ ਲਈ ਵੀਰਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਇਸ ਗੇੜ ’ਚ 12 ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੀਆਂ 88 ਲੋਕ ਸਭਾ ਸੀਟਾਂ ਲਈ ਵੋਟਾਂ ਪੈਣਗੀਆਂ। ਬਾਹਰੀ ਮਣੀਪੁਰ ਸੰਸਦੀ ਸੀਟ ਦੇ 13 ਵਿਧਾਨ ਸਭਾ ਖੇਤਰਾਂ ਲਈ ਵੀ ਇਸੇ ਗੇੜ ’ਚ ਮਤਦਾਨ ਹੋਵੇਗਾ। ਚੋਣ ਕਮਿਸ਼ਨ ਅਨੁਸਾਰ ਬਾਹਰੀ ਮਣੀਪੁਰ ਸੰਸਦੀ ਸੀਟ ਦੇ 15 ਵਿਧਾਨ ਸਭਾ ਖੇਤਰਾਂ ’ਚ ਚੋਣਾਂ ਦੇ ਲਈ ਨੋਟੀਫਿਕੇਸ਼ਨ ਪਹਿਲੇ ਗੇੜ ਦੇ ਨਾਲ ਹੀ ਕੀਤਾ ਗਿਆ ਸੀ। 

ਕੇਂਦਰ ਵੱਲੋਂ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ’ਚ 3 ਤੋਂ 10 ਫੀਸਦੀ ਵਾਧਾ

ਕੇਂਦਰ ਵੱਲੋਂ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ’ਚ 3 ਤੋਂ 10 ਫੀਸਦੀ ਵਾਧਾ

ਕੇਂਦਰ ਦੀ ਮੋਦੀ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਯੋਜਨਾ’ (ਮਗਨਰੇਗਾ) ਦੇ ਤਹਿਤ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਆਗਾਮੀ ਲੋਕ ਸਭਾ ਚੋਣਾਂ (2024) ਤੋਂ ਪਹਿਲਾਂ ਵੱਡਾ ਐਲਾਨ ਕਰਦੇ ਹੋਏ ਸਰਕਾਰ ਨੇ ਮਨਰੇਗਾ ਮਜ਼ਦੂਰੀ ਦਰ ਵਿੱਚ 3 ਤੋਂ 10 ਫ਼ੀਸਦੀ ਦਾ ਵਾਧਾ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਹੁਣ ਮਨਰੇਗਾ ਮਜ਼ਦੂਰਾਂ ਨੂੰ ਵੱਧ ਪੈਸੇ ਮਿਲਣਗੇ। ਵੀਰਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।

ਭਾਜਪਾ ਸਾਡੇ ਵਿਧਾਇਕਾਂ ਨੂੰ ਫੋਨ ਕਰ ਕੇ ਕਹਿ ਰਹੀ, ‘ਜੋ ਚਾਹੀਦੈ, ਮਿਲ ਜਾਵੇਗਾ ਨਹੀ ਤਾਂ....’ : ਸੰਦੀਪ ਪਾਠਕ

ਭਾਜਪਾ ਸਾਡੇ ਵਿਧਾਇਕਾਂ ਨੂੰ ਫੋਨ ਕਰ ਕੇ ਕਹਿ ਰਹੀ, ‘ਜੋ ਚਾਹੀਦੈ, ਮਿਲ ਜਾਵੇਗਾ ਨਹੀ ਤਾਂ....’ : ਸੰਦੀਪ ਪਾਠਕ

ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ’ਆਪ’ ਦੇ ਵਿਧਾਇਕਾਂ ਨੂੰ ਫੋਨ ਕਰ ਕੇ ਪਾਰਟੀ ਛੱਡਣ ਜਾਂ ਨਤੀਜੇ ਭੁਗਤਣ ਲਈ ਕਿਹਾ ਜਾ ਰਿਹਾ ਹੈ। ਪਾਠਕ ਨੇ ਇਹ ਟਿੱਪਣੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ ’ਐਕਸ’ ’ਤੇ ਕਿਹਾ ਕਿ ਹਰ ਥਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਫੋਨ ਕਾਲ ਆ ਰਹੇ ਹਨ। ਕਹਿ ਰਹੇ ਹਨ ਕਿ ਜੋ ਚਾਹੀਦਾ ਹੈ ਬੋਲੋ, ਮਿਲ ਜਾਵੇਗਾ, ਨਹੀਂ ਆਏ ਤਾਂ ਤੁਹਾਡੀ ਖ਼ੈਰ ਨਹੀਂ।

ਅਦਾਕਾਰ ਗੋਬਿੰਦਾ ਸ਼ਿਵ ਸੈਨਾ (ਸ਼ਿੰਦੇ ਧੜੇ) ’ਚ ਸ਼ਾਮਲ

ਅਦਾਕਾਰ ਗੋਬਿੰਦਾ ਸ਼ਿਵ ਸੈਨਾ (ਸ਼ਿੰਦੇ ਧੜੇ) ’ਚ ਸ਼ਾਮਲ

ਮੁੰਬਈ ’ਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਮੌਜੂਦਗੀ ’ਚ ਅਦਾਕਾਰ ਗੋਵਿੰਦਾ ਸ਼ਿਵ ਸੈਨਾ ’ਚ ਸ਼ਾਮਲ ਹੋ ਗਏ ਹਨ। ਉਹ ਸ਼ਿਵ ਸੈਨਾ (ਸ਼ਿੰਦੇ) ਵੱਲੋਂ ਲੋਕ ਸਭਾ ਚੋਣ ਲੜ ਸਕਦੇ ਹਨ। ਉਹ ਮੁੰਬਈ ਉਤਰ-ਪੱਛਮੀ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ। ਇਸ ਸੀਟ ’ਤੇ ਊਧਵ ਧੜੇ ਦੀ ਸ਼ਿਵ ਸੈਨਾ ਨੇ ਅਮੋਲ ਕਿਰਤੀਕਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਗੋਬਿੰਦਾ ਨੇ 27 ਮਾਰਚ ਨੂੰ ਵਿਧਾਇਕ ਕ੍ਰਿਸ਼ਨਾ ਹੇਗੜੇ ਨਾਲ ਮੀਟਿੰਗ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਚੋਣ ਲੜਨ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ।

ਭਾਰਤ-ਚੀਨ ਨੇ ਐਲਏਸੀ ਤੋਂ ਫ਼ੌਜਾਂ ਹਟਾਉਣ ਤੇ ਹੋਰ ਮੁੱਦਿਆਂ ’ਤੇ ਕੀਤੀ ਚਰਚਾ

ਭਾਰਤ-ਚੀਨ ਨੇ ਐਲਏਸੀ ਤੋਂ ਫ਼ੌਜਾਂ ਹਟਾਉਣ ਤੇ ਹੋਰ ਮੁੱਦਿਆਂ ’ਤੇ ਕੀਤੀ ਚਰਚਾ

ਭਾਰਤ-ਚੀਨ ਸਰਹੱਦੀ ਮਾਮਲਿਆਂ ’ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 29ਵੀਂ ਮੀਟਿੰਗ ਹੋਈ ਅਤੇ ਦੋਵਾਂ ਧਿਰਾਂ ਨੇ ਅਸਲ ਕੰਟਰੋਲ ਰੇਖਾ (ਐਲਏਸੀ) ਤੋਂ ਫੌਜਾਂ ਨੂੰ ਪੂਰੀ ਤਰ੍ਹਾਂ ਹਟਾਉਣ ਅਤੇ ਬਾਕੀ ਮੁੱਦਿਆਂ ਨੂੰ ਹੱਲ ਕਰਨ ’ਤੇ ਸਲਾਹ ਮਸ਼ਵਰਾ ਕੀਤਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇਕ ਬਿਆਨ ’ਚ ਦਿੱਤੀ। ਬਿਆਨ ’ਚ ਕਿਹਾ ਗਿਆ ਹੈ ਕਿ ਇਹ ਮਹੱਤਵਪੂਰਨ ਬੈਠਕ 27 ਮਾਰਚ ਨੂੰ ਬੀਜਿੰਗ ’ਚ ਹੋਈ ਸੀ। 

ਦਿੱਲੀ ਹਾਈ ਕੋਰਟ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਰੱਦ

ਦਿੱਲੀ ਹਾਈ ਕੋਰਟ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਰੱਦ

ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਜਨਹਿੱਤ ਪਟੀਸ਼ਨ ਵੀਰਵਾਰ ਨੂੰ ਰੱਦ ਕਰ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਸਿਆਸੀ ਮਾਮਲਾ ਹੈ ਅਤੇ ਇਸ ਮਾਮਲੇ ਵਿਚ ਨਿਆਇਕ ਦਖ਼ਲ ਦੀ ਲੋੜ ਨਹੀਂ ਹੈ। ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪ੍ਰੀਤਮ ਸਿੰਘ ਅਰੋੜਾ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। 

600 ਤੋਂ ਵੱਧ ਵਕੀਲਾਂ ਨੇ ਚੀਫ਼ ਜਸਟਿਸ ਨੂੰ ਲਿਖਿਆ ਖ਼ਤ

600 ਤੋਂ ਵੱਧ ਵਕੀਲਾਂ ਨੇ ਚੀਫ਼ ਜਸਟਿਸ ਨੂੰ ਲਿਖਿਆ ਖ਼ਤ

ਦੇਸ਼ ਦੇ ਸਾਬਕਾ ਸੋਲਿਸਟਰ ਜਨਰਲ ਹਰੀਸ਼ ਸਾਲਵੇ ਸਮੇਤ 600 ਤੋਂ ਵਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੂੰ ਚਿੱਠੀ ਲਿਖੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਨਿਆਂਪਾਲਿਕਾ ਖ਼ਤਰੇ ਵਿਚ ਹੈ ਅਤੇ ਇਸ ਨੂੰ ਸਿਆਸੀ ਅਤੇ ਕਾਰੋਬਾਰੀ ਦਬਾਅ ਤੋਂ ਬਚਾਉਣ ਦੀ ਲੋੜ ਹੈ। ਵਕੀਲਾਂ ਨੇ ਲਿਖਿਆ ਕਿ ਨਿਆਂਇਕ ਅਖੰਡਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਸਾਬਕਾ ਆਈਪੀਐਸ ਅਧਿਕਾਰੀ ਸੰਜੀਵ ਭੱਟ ਨੂੰ 20 ਸਾਲ ਦੀ ਕੈਦ ਤੇ 2 ਲੱਖ ਰੁਪਏ ਜੁਰਮਾਨਾ

ਸਾਬਕਾ ਆਈਪੀਐਸ ਅਧਿਕਾਰੀ ਸੰਜੀਵ ਭੱਟ ਨੂੰ 20 ਸਾਲ ਦੀ ਕੈਦ ਤੇ 2 ਲੱਖ ਰੁਪਏ ਜੁਰਮਾਨਾ

ਸਾਬਕਾ ਆਈਪੀਐਸ ਅਧਿਕਾਰੀ ਸੰਜੀਵ ਭੱਟ ਨੂੰ 1996 ਦੇ ਐਨਡੀਪੀਐੱਸ ਕੇਸ ਵਿੱਚ ਪਾਲਨਪੁਰ ਦੀ ਦੂਜੀ ਐਡੀਸ਼ਨਲ ਸੈਸ਼ਨ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਸਾਬਕਾ ਆਈਪੀਐਸ ਅਧਿਕਾਰੀ ਸੰਜੀਵ ਭੱਟ ਨੂੰ 20 ਸਾਲ ਦੀ ਸਖ਼ਤ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਅਦਾਲਤ ਨੇ ਕੇਜਰੀਵਾਲ ਦੀ ਈਡੀ ਹਿਰਾਸਤ 1 ਅਪ੍ਰੈਲ ਤੱਕ ਵਧਾਈ

ਅਦਾਲਤ ਨੇ ਕੇਜਰੀਵਾਲ ਦੀ ਈਡੀ ਹਿਰਾਸਤ 1 ਅਪ੍ਰੈਲ ਤੱਕ ਵਧਾਈ

ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਈਡੀ ਦੀ ਟੀਮ ਵੀਰਵਾਰ ਨੂੰ ਰਾਊਜ ਐਵੇਨਿਊ ਕੋਰਟ ਪਹੁੰਚੀ। ਈਡੀ ਅਤੇ ਕੇਜਰੀਵਾਲ ਵੱਲੋਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤੀ ਹੈ।

ਸੈਂਸੈਕਸ ਨੇ 1000 ਅੰਕਾਂ ਦੀ ਤੇਜ਼ੀ ਨਾਲ 74 ਹਜ਼ਾਰ ਦਾ ਅੰਕੜਾ ਕੀਤਾ ਪਾਰ

ਸੈਂਸੈਕਸ ਨੇ 1000 ਅੰਕਾਂ ਦੀ ਤੇਜ਼ੀ ਨਾਲ 74 ਹਜ਼ਾਰ ਦਾ ਅੰਕੜਾ ਕੀਤਾ ਪਾਰ

ਸੈਂਸੈਕਸ ਨੇ ਵੀਰਵਾਰ ਨੂੰ ਇੱਕ ਵਿਆਪਕ ਆਧਾਰਿਤ ਰੈਲੀ ਵਿੱਚ 1000 ਤੋਂ ਵੱਧ ਅੰਕਾਂ ਦੇ ਵਾਧੇ ਦੇ ਬਾਅਦ 74K ਅੰਕ ਨੂੰ ਪਾਰ ਕੀਤਾ. ਸੈਂਸੈਕਸ 1047 ਅੰਕ ਜਾਂ 1.44 ਫੀਸਦੀ ਦੇ ਵਾਧੇ ਨਾਲ 74,044 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਸੀ।

ਵਿੱਤੀ ਸਟਾਕਾਂ ਵਿੱਚ ਵਾਧੇ ਦੀ ਅਗਵਾਈ ਵਿੱਚ ਸੈਂਸੈਕਸ 700 ਤੋਂ ਵੱਧ ਅੰਕ ਵਧਿਆ

ਵਿੱਤੀ ਸਟਾਕਾਂ ਵਿੱਚ ਵਾਧੇ ਦੀ ਅਗਵਾਈ ਵਿੱਚ ਸੈਂਸੈਕਸ 700 ਤੋਂ ਵੱਧ ਅੰਕ ਵਧਿਆ

ਗਾਂਜੇ ਸਮੇਤ ਇੱਕ ਕਾਬੂ

ਗਾਂਜੇ ਸਮੇਤ ਇੱਕ ਕਾਬੂ

ਸੈਂਸੈਕਸ 'ਚ 500 ਅੰਕਾਂ ਤੋਂ ਜ਼ਿਆਦਾ ਦਾ ਹੋਇਆ ਵਾਧਾ

ਸੈਂਸੈਕਸ 'ਚ 500 ਅੰਕਾਂ ਤੋਂ ਜ਼ਿਆਦਾ ਦਾ ਹੋਇਆ ਵਾਧਾ

'ਮਾਰਕੀਟਾਂ ਵਿੱਚ ਹੈੱਡਲਾਈਨ ਸੁਧਾਰ ਮਾਮੂਲੀ ਦਿਖਾਈ ਦੇ ਸਕਦਾ ਹੈ ਪਰ ਮਾਰਚ ਵਿੱਚ ਸਟਾਕਾਂ ਦੀ ਕਾਫ਼ੀ ਗਿਣਤੀ ਪ੍ਰਭਾਵਿਤ ਹੋਈ'

'ਮਾਰਕੀਟਾਂ ਵਿੱਚ ਹੈੱਡਲਾਈਨ ਸੁਧਾਰ ਮਾਮੂਲੀ ਦਿਖਾਈ ਦੇ ਸਕਦਾ ਹੈ ਪਰ ਮਾਰਚ ਵਿੱਚ ਸਟਾਕਾਂ ਦੀ ਕਾਫ਼ੀ ਗਿਣਤੀ ਪ੍ਰਭਾਵਿਤ ਹੋਈ'

TRAI ਨੇ M2M eSIM ਸੈਕਟਰ ਨੂੰ ਸੁਚਾਰੂ ਬਣਾਉਣ ਲਈ ਸਿਫਾਰਿਸ਼ਾਂ ਕੀਤੀਆਂ ਜਾਰੀ

TRAI ਨੇ M2M eSIM ਸੈਕਟਰ ਨੂੰ ਸੁਚਾਰੂ ਬਣਾਉਣ ਲਈ ਸਿਫਾਰਿਸ਼ਾਂ ਕੀਤੀਆਂ ਜਾਰੀ

ਟਰਿਗਰਾਂ ਦੀ ਘਾਟ ਦੇ ਵਿਚਕਾਰ ਮਾਰਕੀਟ ਦੇ ਮਜ਼ਬੂਤ ​​ਹੋਣ ਦੀ ਸੰਭਾਵਨਾ

ਟਰਿਗਰਾਂ ਦੀ ਘਾਟ ਦੇ ਵਿਚਕਾਰ ਮਾਰਕੀਟ ਦੇ ਮਜ਼ਬੂਤ ​​ਹੋਣ ਦੀ ਸੰਭਾਵਨਾ

ट्रिगर्स की कमी के बीच बाजार के मजबूत होने की संभावना

ट्रिगर्स की कमी के बीच बाजार के मजबूत होने की संभावना

 S&P ਗਲੋਬਲ ਨੇ 2024-25 ਲਈ ਭਾਰਤ ਦੇ ਵਿਕਾਸ ਪੂਰਵ ਅਨੁਮਾਨ ਨੂੰ ਵਧਾਇਆ

S&P ਗਲੋਬਲ ਨੇ 2024-25 ਲਈ ਭਾਰਤ ਦੇ ਵਿਕਾਸ ਪੂਰਵ ਅਨੁਮਾਨ ਨੂੰ ਵਧਾਇਆ

ਬੰਗਾਲ : ਮੰਤਰੀ ਚੰਦਰਨਾਥ ਦੇ ਘਰ ਈਡੀ ਦਾ ਛਾਪਾ, ਜਾਇਦਾਦ ਸਮੇਤ 40 ਲੱਖ ਰੁਪਏ ਜ਼ਬਤ

ਬੰਗਾਲ : ਮੰਤਰੀ ਚੰਦਰਨਾਥ ਦੇ ਘਰ ਈਡੀ ਦਾ ਛਾਪਾ, ਜਾਇਦਾਦ ਸਮੇਤ 40 ਲੱਖ ਰੁਪਏ ਜ਼ਬਤ

ਪਿਆਜ਼ ਦੇ ਨਿਰਯਾਤ ’ਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ ਪਾਬੰਦੀ

ਪਿਆਜ਼ ਦੇ ਨਿਰਯਾਤ ’ਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ ਪਾਬੰਦੀ

ਟੀਐਮਸੀ ਆਗੂ ਮਹੂਆ ਮੋਇਤਰਾ ਦੇ ਟਿਕਾਣਿਆਂ ’ਤੇ ਸੀਬੀਆਈ ਦੇ ਛਾਪੇ

ਟੀਐਮਸੀ ਆਗੂ ਮਹੂਆ ਮੋਇਤਰਾ ਦੇ ਟਿਕਾਣਿਆਂ ’ਤੇ ਸੀਬੀਆਈ ਦੇ ਛਾਪੇ

ਚੁਣਾਵੀ ਬਾਂਡਾ ਨੇ ਬੈਂਕਾਂ ਰਾਹੀਂ ਰਿਸ਼ਵਤ ਲੈਣਾ ਯਕੀਨੀ ਬਣਾਇਆ : ਜੈਰਾਮ ਰਮੇਸ਼

ਚੁਣਾਵੀ ਬਾਂਡਾ ਨੇ ਬੈਂਕਾਂ ਰਾਹੀਂ ਰਿਸ਼ਵਤ ਲੈਣਾ ਯਕੀਨੀ ਬਣਾਇਆ : ਜੈਰਾਮ ਰਮੇਸ਼

ਸ੍ਰੀਨਗਰ : ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ ਸੈਲਾਨੀਆਂ ਲਈ ਖੁੱਲ੍ਹਿਆ

ਸ੍ਰੀਨਗਰ : ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ ਸੈਲਾਨੀਆਂ ਲਈ ਖੁੱਲ੍ਹਿਆ

ਹਿਮਾਚਲ : ਕਾਂਗਰਸ ਦੇ 6 ਬਾਗੀ ਵਿਧਾਇਕ ਭਾਜਪਾ ’ਚ ਸ਼ਾਮਲ

ਹਿਮਾਚਲ : ਕਾਂਗਰਸ ਦੇ 6 ਬਾਗੀ ਵਿਧਾਇਕ ਭਾਜਪਾ ’ਚ ਸ਼ਾਮਲ

ਕੇਜਰੀਵਾਲ ਖ਼ਿਲਾਫ਼ ਸ਼ਿਕਾਇਤ ਕਰਨ ਵਾਲੇ ਨੇ ਭਾਜਪਾ ਨੂੰ ਦਿੱਤੇ 59 ਕਰੋੜ ਰੁਪਏ : ਆਤਿਸ਼ੀ

ਕੇਜਰੀਵਾਲ ਖ਼ਿਲਾਫ਼ ਸ਼ਿਕਾਇਤ ਕਰਨ ਵਾਲੇ ਨੇ ਭਾਜਪਾ ਨੂੰ ਦਿੱਤੇ 59 ਕਰੋੜ ਰੁਪਏ : ਆਤਿਸ਼ੀ

Back Page 1