Saturday, September 30, 2023  

ਹਰਿਆਣਾ

ਕੇਂਦਰੀ ਕੈਬੀਨੇਟ ਨੇ ਹਰਿਆਣਾ ਲਈ ਨਵੀਂ ਮੈਟਰੋ ਲਾਇਨ ਨੁੰ ਦਿੱਤੀ ਮੰਜੂਰੀ

June 07, 2023

ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਕੇਂਦਰੀ ਕੈਬੀਨੇਟ ਦਾ ਪ੍ਰਗਟਾਇਆ ਧੰਨਵਾਦ

ਹੁਡਾ ਸਿਟੀ ਸੈਂਟਰ ਤੋਂ ਸਾਈਬਰ ਸਿਟੀ, ਗੁਰੂਗ੍ਰਾਮ ਦੇ ਅਤੇ ਦਵਾਰਕਾ ਏਕਸਪ੍ਰੇਸ ਵੇ ਨੂੰ ਜੋੜਨ ਲਈ ਸਪਰ ਲਾਇਨ ਨੂੰ ਮਿਲੀ ਮੰਜੂਰੀ

ਪਰਿਯੋਜਨਾ 'ਤੇ ਆਵੇਗੀ ਲਗਭਗ 5400 ਕਰੋੜ ਰੁਪਏ ਤੋਂ ਵੱਧ ਦੀ ਲਾਗਤ

ਚੰਡੀਗੜ੍ਹ, 7 ਜੂਨ (ਬਿਊਰੋ) : ਹਰਿਆਣਾ ਦੇ ਮੂੱਖ ਮੰਤਰੀ ਸ੍ਰੀ ਮਨੋਹਰ ਲਾਲ ਵੱਲੋਂ ਕੌਮੀ ਰਾਜਧਾਨੀ ਖੇਤਰ ਵਿਸ਼ੇਸ਼ਕਰ ਗੁਰੂਗ੍ਰਾਮ ਵਿਚ ਸੜਕ, ਮੈਟਰੋ ਕਨੈਕਟੀਵਿਟੀ ਵਧਾਉਣ ਦੇ ਟੀਚੇ ਨੂੰ ਅੱਜ ਉਸ ਸਮੇਂ ਇਕ ਵੱਡੀ ਸਫਲਤਾ ਮਿਲੀ ਜਦੋਂ ਕੇਂਦਰੀ ਕੈਬੀਨੇਟ ਵੱਲੋਂ ਹੁਡਾ ਸਿਟੀ ਸੈਂਟਰ ਤੋਂ ਸਾਈਬਰ ਸਿਟੀ, ਗੁਰੂਗ੍ਰਾਮ ਤਕ ਨਵੀਂ ਮੈਟਰੋ ਲਾਇਨ ਅਤੇ ਦਵਾਰਕਾ ਏਕਸਪ੍ਰੈਸ ਵੇ ਨੂੰ ਜੋੜ ਲਈ ਇਕ ਸਪਰ ਲਾਇਨ ਲਈ ਮੰਜੂਰੀ ਪ੍ਰਦਾਨ ਕੀਤੀ। ਇਸ ਦੇ ਲਈ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਕੇਂਦਰੀ ਕੈਬੀਨੇਟ ਦਾ ਧੰਨਵਾਦ ਪ੍ਰਗਟਾਇਆ ਹੈ। ਇਸ ਪਰਿਯੋਜਨਾ 'ਤੇ 5,452 ਕਰੋੜ ਰੁਪਏ ਦੀ ਲਾਗਤ ਆਵੇਗੀ।

          ਇਹ ਏਲੀਵੇਟਿਡ ਰੂਟ 28.50 ਕਿਲੋਮੀਟਰ ਲੰਬਾ ਹੋਵੇਗਾ ਅਤੇ ਇਸ 'ਤੇ 27 ਸਟੇਸ਼ਨ ਹੋਣਗੇ। ਇਹ ਪਰਿਯੋਜਨਾ ਹਰਿਆਣਾ ਮਾਸ ਰੇਪਿਲ ਟ੍ਰਾਂਸਪੋਰਟ ਕਾਰਪੋਰੇਸ਼ਨ ਲਿਮੀਟੇਡ (ਐਚਏਮਆਰਟੀਸੀ) ਵੱਲੋਂ ਲਾਗੂ ਕੀਤੀ ਜਾਵੇਗੀ। ਮੌਜੂਦਾ ਵਿਚ ਓਲਡ ਗੁਰੂਗ੍ਰਾਮ ਵਿਚ ਮੈਟਰੋ ਲਾਇਨ ਨਹੀਂ ਹੈ। ਇਸ ਲਾਇਨ ਦੇ ਬਨਣ ਨਾਲ ਨਿਯੂ ਗੁਰੂਗ੍ਰਾਮ ਨੂੰ ਪੁਰਾਣੇ ਗੁਰੂਗ੍ਰਾਮ ਨਾਲ ਕਨੈਕਟੀਵਿਟੀ ਮਿਲੇਗੀ। ਏਨਸੀਆਰ ਖੇਤਰ ਵਿਚ ਜਲਦੀ ਆਵਾਜਾਈ ਤੇ ਰੁਜਗਾਰ ਦੇ ਮੌਕੇ ਵਧਾਉਣ ਵਿਚ ਵੀ ਸਹਾਇਕ ਹੋਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਚਕੂਲਾ ਦੇ ਸਰਕਾਰੀ ਜਨਰਲ ਹਸਪਤਾਲ ਵਿੱਚ ਸਾਰੇ ਵਾਰਡ ਡੇਂਗੂ ਦੇ ਮਰੀਜ਼ਾਂ ਲਈ ਖੋਲ੍ਹੇ

ਪੰਚਕੂਲਾ ਦੇ ਸਰਕਾਰੀ ਜਨਰਲ ਹਸਪਤਾਲ ਵਿੱਚ ਸਾਰੇ ਵਾਰਡ ਡੇਂਗੂ ਦੇ ਮਰੀਜ਼ਾਂ ਲਈ ਖੋਲ੍ਹੇ

ਗੁਰੂਗ੍ਰਾਮ ਦੇ ਘਰ ਦੇ ਬਾਹਰ ਖੜ੍ਹੀਆਂ ਤਿੰਨ SUV ਨੂੰ ਅੱਗ ਲੱਗ ਗਈ

ਗੁਰੂਗ੍ਰਾਮ ਦੇ ਘਰ ਦੇ ਬਾਹਰ ਖੜ੍ਹੀਆਂ ਤਿੰਨ SUV ਨੂੰ ਅੱਗ ਲੱਗ ਗਈ

ਹਰਿਆਣਾ ਦੇ ਮੁੱਖ ਮੰਤਰੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਏਅਰਪੋਰਟ ਪਹੁੰਚੇ

ਹਰਿਆਣਾ ਦੇ ਮੁੱਖ ਮੰਤਰੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਏਅਰਪੋਰਟ ਪਹੁੰਚੇ

ਹਰਿਆਣਾ 'ਚ ਗਾਹਕਾਂ ਨੂੰ ਹੁੱਕਾ ਪਰੋਸਣ 'ਤੇ ਪਾਬੰਦੀ

ਹਰਿਆਣਾ 'ਚ ਗਾਹਕਾਂ ਨੂੰ ਹੁੱਕਾ ਪਰੋਸਣ 'ਤੇ ਪਾਬੰਦੀ

NCW ਨੇ ਹਰਿਆਣਾ ਵਿੱਚ ਪਰਿਵਾਰ ਦੇ ਸਾਹਮਣੇ 3 ਔਰਤਾਂ ਨਾਲ ਸਮੂਹਿਕ ਬਲਾਤਕਾਰ ਦੀ ਰਿਪੋਰਟ ਮੰਗੀ

NCW ਨੇ ਹਰਿਆਣਾ ਵਿੱਚ ਪਰਿਵਾਰ ਦੇ ਸਾਹਮਣੇ 3 ਔਰਤਾਂ ਨਾਲ ਸਮੂਹਿਕ ਬਲਾਤਕਾਰ ਦੀ ਰਿਪੋਰਟ ਮੰਗੀ

ਨੂਹ ਹਿੰਸਾ: ਕਾਂਗਰਸੀ ਵਿਧਾਇਕ ਮਾਮਨ ਖਾਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ

ਨੂਹ ਹਿੰਸਾ: ਕਾਂਗਰਸੀ ਵਿਧਾਇਕ ਮਾਮਨ ਖਾਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ

ਹਰਿਆਣਾ ਰਿਹਾਇਸ਼ੀ ਖੇਤਰਾਂ ਵਿੱਚ ਅਣਅਧਿਕਾਰਤ ਵਪਾਰਕ ਉਸਾਰੀ ਨਾਲ ਨਜਿੱਠਣ ਲਈ ਨੀਤੀ ਬਣਾਏਗਾ

ਹਰਿਆਣਾ ਰਿਹਾਇਸ਼ੀ ਖੇਤਰਾਂ ਵਿੱਚ ਅਣਅਧਿਕਾਰਤ ਵਪਾਰਕ ਉਸਾਰੀ ਨਾਲ ਨਜਿੱਠਣ ਲਈ ਨੀਤੀ ਬਣਾਏਗਾ

ਨੂਹ ਵਿੱਚ ਮੋਬਾਈਲ ਇੰਟਰਨੈਟ, ਐਸਐਮਐਸ ਸੇਵਾਵਾਂ ਮੁਅੱਤਲ

ਨੂਹ ਵਿੱਚ ਮੋਬਾਈਲ ਇੰਟਰਨੈਟ, ਐਸਐਮਐਸ ਸੇਵਾਵਾਂ ਮੁਅੱਤਲ

ਨੂਹ ਹਿੰਸਾ ਮਾਮਲਾ: ਰਾਜਸਥਾਨ ਤੋਂ ਕਾਂਗਰਸੀ ਵਿਧਾਇਕ ਮਾਮਨ ਖਾਨ ਗ੍ਰਿਫਤਾਰ

ਨੂਹ ਹਿੰਸਾ ਮਾਮਲਾ: ਰਾਜਸਥਾਨ ਤੋਂ ਕਾਂਗਰਸੀ ਵਿਧਾਇਕ ਮਾਮਨ ਖਾਨ ਗ੍ਰਿਫਤਾਰ

ਸ਼ਹੀਦ ਮੇਜਰ ਦੀ ਮ੍ਰਿਤਕ ਦੇਹ ਦੁਪਹਿਰ ਬਾਅਦ ਪਾਣੀਪਤ ਪਹੁੰਚ ਜਾਵੇਗੀ

ਸ਼ਹੀਦ ਮੇਜਰ ਦੀ ਮ੍ਰਿਤਕ ਦੇਹ ਦੁਪਹਿਰ ਬਾਅਦ ਪਾਣੀਪਤ ਪਹੁੰਚ ਜਾਵੇਗੀ