Friday, September 29, 2023  

ਹਰਿਆਣਾ

ਅੱਜ ਮੁੱਖ ਮੰਤਰੀ ਕਰਣਗੇ ਜਲ ਸੰਸਾਧਨ ਕੰਮ ਯੋਜਨਾ -2023-25 ਨੂੰ ਲਾਂਚ

June 08, 2023

ਚੰਡੀਗੜ੍ਹ, 8 ਜੂਨ:

ਜਲ ਸੰਸਾਧਨ ਦੇ ਪ੍ਰਤੀ ਹਰਿਆਣਾ ਸਰਕਾਰ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਲੜੀ ਵਿਚ ਅੱਜ ਦਾ ਦਿਨ ਸੂਬੇ ਲਈ ਇਤਿਹਾਸਕ ਹੋਵੇਗਾ, ਜਦੋਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਜਲ ਸੰਸਾਧਨ ਤੇ ਜਲ ਇਕੱਠਾ ਕਰਨ ਲਈ ਅਮ੍ਰਿਤ ਜਲ ਕ੍ਰਾਂਤੀ ਦੇ ਤਹਿਤ ਸਮੇਕਿਤ ਜਲ ਸੰਸਾਧਨਾਂ ਕਾਰਜ ਯੋਜਨਾ 2023-25 ਨੂੰ ਲਾਂਚ ਕਰਣਗੇ।

ਸਰਕਾਰੀ ਬੁਲਾਰੇ ਨੇ ਦਸਿਆ ਕਿ 9 ਜੂਨ, 2023 ਨੁੰ ਚੰਡੀਗੜ੍ਹ ਵਿਚ ਪ੍ਰੋਗ੍ਰਾਮ ਦਾ ਪ੍ਰਬੰਧ ਕੀਤਾ ਜਾਵੇਗਾ। ਵਰਨਣਯੋਗ ਹੈ ਕਿ ਮੁੱਖ ਮੰਤਰੀ ਦੀ ਪਹਿਲ 'ਤੇ ਪੰਚਕੂਲਾ ਵਿਚ 26-27 ਅਪ੍ਰੈਲ, 2023 ਨੂੰ ਅਮ੍ਰਿਤ ਜਲ ਕ੍ਰਾਂਤੀ ਦੇ ਤਹਿਤ 2 ਦਿਨਾਂ ਦੀ ਜਲ ਸਰੰਖਣ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ ਸੀ, ਜਿਸ ਵਿਚ ਜਲ ਸਰੰਖਣ 'ਤੇ ਖੋਜ ਕਰ ਰਹੇ ਦੇਸ਼-ਵਿਦੇਸ਼ ਦੇ ਮਾਹਰਾਂ ਸਮੇਤ ਹਰਿਆਣਾ ਦੇ ਅਨੇਕ ਵਿਭਾਗਾਂ ਨੇ ਹਿੱਸਾ ਲਿਆ। ਸੈਮੀਨਾਰ ਵਿਚ ਆਏ, ਵੱਖ-ਵੱਖ ਸੁਝਾਆਂ ਦੇ ਆਧਾਰ 'ਤੇ ਸਾਰੇ ਵਿਭਾਗਾਂ ਵੱਲੋਂ ਜਲ ਸਰੰਖਣ ਦੇ ਲਈ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ।

ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਜਲ ਸਰੰਖਣ ਦੇ ਪ੍ਰਤੀ ਬੇਹੱਦ ਗੰਭੀਰ ਹਨ। ਉਨ੍ਹਾਂ ਦੇ ਹੀ ਮਾਰਗਦਰਸ਼ਨ ਵਿਚ ਕੋਰੋਨਾ ਸਮੇਂ ਵਿਚ ਵੀ ਮੇਰਾ ਪਾਣੀ ਮੇਰੀ ਵਿਰਾਸਤ ਯੋਜਨਾ ਦੀ ਅਵਧਾਰਣਾ ਤਿਆਰ ਕੀਤੀ ਸੀ ਤਾਂ ਜੋ ਭਾਵੀ ਪੀੜੀ ਨੂੰ ਧਰਤੀ ਦੇ ਨਾਲ-ਨਾਲ ਪਾਣੀ ਵੀ ਵਿਰਾਸਤ ਵਿਚ ਮਿਲੇ। ਝੋਨਾ ਬਹੁਲਤਾ ਜਿਲ੍ਹਿਆਂ ਵਿਚ ਝੋਨੇ ਦੀ ਥਾਂ ਹੋਰ ਫਸਲਾਂ ਦੇ ਪ੍ਰਤੀ ਕਿਸਾਨਾਂ ਦਾ ਰੁਝਾਨ ਵਧਾਉਣ ਦੀ ਸ਼ੁਰੂਆਤ ਕੀਤੀ ਗਈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਚਕੂਲਾ ਦੇ ਸਰਕਾਰੀ ਜਨਰਲ ਹਸਪਤਾਲ ਵਿੱਚ ਸਾਰੇ ਵਾਰਡ ਡੇਂਗੂ ਦੇ ਮਰੀਜ਼ਾਂ ਲਈ ਖੋਲ੍ਹੇ

ਪੰਚਕੂਲਾ ਦੇ ਸਰਕਾਰੀ ਜਨਰਲ ਹਸਪਤਾਲ ਵਿੱਚ ਸਾਰੇ ਵਾਰਡ ਡੇਂਗੂ ਦੇ ਮਰੀਜ਼ਾਂ ਲਈ ਖੋਲ੍ਹੇ

ਗੁਰੂਗ੍ਰਾਮ ਦੇ ਘਰ ਦੇ ਬਾਹਰ ਖੜ੍ਹੀਆਂ ਤਿੰਨ SUV ਨੂੰ ਅੱਗ ਲੱਗ ਗਈ

ਗੁਰੂਗ੍ਰਾਮ ਦੇ ਘਰ ਦੇ ਬਾਹਰ ਖੜ੍ਹੀਆਂ ਤਿੰਨ SUV ਨੂੰ ਅੱਗ ਲੱਗ ਗਈ

ਹਰਿਆਣਾ ਦੇ ਮੁੱਖ ਮੰਤਰੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਏਅਰਪੋਰਟ ਪਹੁੰਚੇ

ਹਰਿਆਣਾ ਦੇ ਮੁੱਖ ਮੰਤਰੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਏਅਰਪੋਰਟ ਪਹੁੰਚੇ

ਹਰਿਆਣਾ 'ਚ ਗਾਹਕਾਂ ਨੂੰ ਹੁੱਕਾ ਪਰੋਸਣ 'ਤੇ ਪਾਬੰਦੀ

ਹਰਿਆਣਾ 'ਚ ਗਾਹਕਾਂ ਨੂੰ ਹੁੱਕਾ ਪਰੋਸਣ 'ਤੇ ਪਾਬੰਦੀ

NCW ਨੇ ਹਰਿਆਣਾ ਵਿੱਚ ਪਰਿਵਾਰ ਦੇ ਸਾਹਮਣੇ 3 ਔਰਤਾਂ ਨਾਲ ਸਮੂਹਿਕ ਬਲਾਤਕਾਰ ਦੀ ਰਿਪੋਰਟ ਮੰਗੀ

NCW ਨੇ ਹਰਿਆਣਾ ਵਿੱਚ ਪਰਿਵਾਰ ਦੇ ਸਾਹਮਣੇ 3 ਔਰਤਾਂ ਨਾਲ ਸਮੂਹਿਕ ਬਲਾਤਕਾਰ ਦੀ ਰਿਪੋਰਟ ਮੰਗੀ

ਨੂਹ ਹਿੰਸਾ: ਕਾਂਗਰਸੀ ਵਿਧਾਇਕ ਮਾਮਨ ਖਾਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ

ਨੂਹ ਹਿੰਸਾ: ਕਾਂਗਰਸੀ ਵਿਧਾਇਕ ਮਾਮਨ ਖਾਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ

ਹਰਿਆਣਾ ਰਿਹਾਇਸ਼ੀ ਖੇਤਰਾਂ ਵਿੱਚ ਅਣਅਧਿਕਾਰਤ ਵਪਾਰਕ ਉਸਾਰੀ ਨਾਲ ਨਜਿੱਠਣ ਲਈ ਨੀਤੀ ਬਣਾਏਗਾ

ਹਰਿਆਣਾ ਰਿਹਾਇਸ਼ੀ ਖੇਤਰਾਂ ਵਿੱਚ ਅਣਅਧਿਕਾਰਤ ਵਪਾਰਕ ਉਸਾਰੀ ਨਾਲ ਨਜਿੱਠਣ ਲਈ ਨੀਤੀ ਬਣਾਏਗਾ

ਨੂਹ ਵਿੱਚ ਮੋਬਾਈਲ ਇੰਟਰਨੈਟ, ਐਸਐਮਐਸ ਸੇਵਾਵਾਂ ਮੁਅੱਤਲ

ਨੂਹ ਵਿੱਚ ਮੋਬਾਈਲ ਇੰਟਰਨੈਟ, ਐਸਐਮਐਸ ਸੇਵਾਵਾਂ ਮੁਅੱਤਲ

ਨੂਹ ਹਿੰਸਾ ਮਾਮਲਾ: ਰਾਜਸਥਾਨ ਤੋਂ ਕਾਂਗਰਸੀ ਵਿਧਾਇਕ ਮਾਮਨ ਖਾਨ ਗ੍ਰਿਫਤਾਰ

ਨੂਹ ਹਿੰਸਾ ਮਾਮਲਾ: ਰਾਜਸਥਾਨ ਤੋਂ ਕਾਂਗਰਸੀ ਵਿਧਾਇਕ ਮਾਮਨ ਖਾਨ ਗ੍ਰਿਫਤਾਰ

ਸ਼ਹੀਦ ਮੇਜਰ ਦੀ ਮ੍ਰਿਤਕ ਦੇਹ ਦੁਪਹਿਰ ਬਾਅਦ ਪਾਣੀਪਤ ਪਹੁੰਚ ਜਾਵੇਗੀ

ਸ਼ਹੀਦ ਮੇਜਰ ਦੀ ਮ੍ਰਿਤਕ ਦੇਹ ਦੁਪਹਿਰ ਬਾਅਦ ਪਾਣੀਪਤ ਪਹੁੰਚ ਜਾਵੇਗੀ