Friday, September 29, 2023  

ਚੰਡੀਗੜ੍ਹ

ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

June 08, 2023

ਚੰਡੀਗੜ੍ਹ,7 ਜੂਨ :

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ, ਲੁਧਿਆਣਾ ਜ਼ੋਨ-ਡੀ ਵਿਖੇ ਤਾਇਨਾਤ ਸੈਨੇਟਰੀ ਇੰਸਪੈਕਟਰ ਜਤਿੰਦਰ ਵਿੱਜ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੈਨੇਟਰੀ ਇੰਸਪੈਕਟਰ ਨੂੰ ਮਾਹੀ ਰਾਮ ਵਾਸੀ ਟਾਵਰ ਕਲੋਨੀ, ਨੇੜੇ ਅਨਾਜ ਮੰਡੀ, ਲੁਧਿਆਣਾ (ਜੋ ਮੂਲ ਰੂਪ ਵਿੱਚ ਪਿੰਡ ਹਿੰਦਬਾਠੀ, ਜ਼ਿਲ੍ਹਾ ਦਮੋ, ਮੱਧ ਪ੍ਰਦੇਸ਼ ਦਾ ਨਿਵਾਸੀ ਹੈ) ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।

 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਹ ਬੱਸ ਸਟੈਂਡ ਲੁਧਿਆਣਾ ਨੇੜੇ ਕੂੜੇ ਦੇ ਢੇਰ ਵਿੱਚੋਂ ਕੱਚ ਦੀਆਂ ਬੋਤਲਾਂ, ਪਲਾਸਟਿਕ ਅਤੇ ਲੋਹੇ ਦਾ ਸਾਮਾਨ ਇਕੱਠਾ ਕਰਦਾ ਸੀ ਅਤੇ ਉਕਤ ਸੈਨੇਟਰੀ ਇੰਸਪੈਕਟਰ ਉਸ ਤੋਂ ਇਹ ਫਾਲਤੂ ਸਾਮਾਨ ਇਕੱਠਾ ਕਰਨ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਦਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 8,000 ਰੁਪਏ ਲੈ ਚੁੱਕਾ ਹੈ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਨੂੰ ਹੱਕ ਤੇ ਸਹੂਲਤਾਂ ਦੇਣ ਦੀ ਮੰਗ - ਅਰੁਣ ਸੂਦ ਨੇ ਪ੍ਰਸ਼ਾਸਕ ਨਾਲ ਕੀਤੀ ਮੁਲਾਕਾਤ

ਕਾਂਗਰਸ ਸਰਕਾਰ ਵੇਲੇ ਸੁਖਪਾਲ ਖਹਿਰਾ ਖਿਲਾਫ ਐਫਆਈਆਰ ਦਰਜ ਹੋਈ ਸੀ, ਹੁਣ ਉਹ ਇਸ ਨੂੰ ਸਿਆਸੀ ਬਦਲਾਖੋਰੀ ਕਹਿ ਰਹੇ ਹਨ - ਜਗਤਾਰ ਸੰਘੇੜਾ

ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਸਾਰਾ ਜੀਵਨ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ: ਅਰੁਣ ਸੂਦ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਜਾਪਾਨ ਦੇ ਰਹਿਣ ਵਾਲੇ ਪੰਜਾਬੀ ਸਾਹਿਤਕਾਰ ‘ਪਰਮਿੰਦਰ ਸੋਢੀ ਨਾਲ ਰੂ-ਬ-ਰੂ ਪ੍ਰੋਗਰਾਮ ਕਰਵਾਇਆ

ਡਾ. ਬਲਜੀਤ ਕੌਰ ਨੇ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

ਪਿਛਲੇ ਮੁਖਮੰਤਰੀਆਂ ਦੇ ਉਲਟ, ਮੁੱਖ ਮੰਤਰੀ ਭਗਵੰਤ ਮਾਨ ਨੇ ਜੋਰਦਾਰ ਅਤੇ ਸ਼ਪਸ਼ਟ ਢੰਗ ਨਾਲ ਪੰਜਾਬ ਦੇ ਮੁੱਦੇ ਕੇਂਦਰ ਅੱਗੇ ਉਠਾਏ: ਆਪ

ਇਮਾਨਦਾਰੀ ਦੀਆਂ ਫੜ੍ਹਾਂ ਮਾਰਨ ਵਾਲੇ ਹੁਣ ਕਾਨੂੰਨ ਦੇ ਸ਼ਿੰਕਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ-ਮੁੱਖ ਮੰਤਰੀ

ਏਕਾਂਤਮਕ ਮਾਨਵਵਾਦ ਦਾ ਵਿਚਾਰ ਅੱਜ ਵੀ ਪ੍ਰਸੰਗਿਕ ਹੈ: ਅਰੁਣ ਸੂਦ