Friday, December 01, 2023  

ਪੰਜਾਬ

ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਰਲਾਉਣ ਸੰਬੰਧੀ ਖੇਤੀਬਾੜੀ ਵਿਭਾਗ ਵੱਲੋਂ ਕੈਂਪ ਲਗਾਇਆ

September 23, 2023

ਭਿੱਖੀਵਿੰਡ 23 ਸਤੰਬਰ
(ਹਰਜਿੰਦਰ ਸਿੰਘ ਗਲਣ)

ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਤੀਬਾੜੀ ਅਵਸਰ, ਵਲਟੋਹਾ ਡਾ ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਪਿੰਡ ਰੱਤਕੇ ਬਲਾਕ ਵਲਟੋਹਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਤਜਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਵਿਗਿਆਨੀਆਂ ਅਨੁਸਾਰ ਧਰਤੀ ਵਿੱਚ ਝੋਨੇ ਦੁਆਰਾ ਲਈ ਗਈ 25 ਫੀਸਦੀ ਨਾਈਟ੍ਰੋਜਨ ਅਤੇ ਫਾਸਫੋਰਸ 50 ਫੀਸਦੀ ਗੰਧਕ ਅਤੇ 75 ਫੀਸਦੀ ਪੋਟਾਸ਼ ਪਹਾਲੀ ਵਿੱਚ ਹੀ ਰਹਿ ਜਾਂਦੀ ਹੈ। ਇਸ ਤਰ੍ਹਾਂ ਜੇਕਰ ਪਰਾਲੀ ਨੂੰ ਅੱਗ ਲਗਾਈ ਜਾਂਦੀ ਤਾਂ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਜਦੋਂ ਕਿ ਇਸ ਨੂੰ ਖੇਤ ਵਿਚ ਹੀ ਮਿਲਾਉਣ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ। ਇਸ ਮੌਕੇ ਡਾ ਸਰਬਰਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਗਿਆਨੀਆਂ ਵੱਲੋਂ ਵਿਕਸਤ ਹੈਪੀ ਸੀਡਰ, ਸੁਪਰ ਸੀਡਰ ਜਾਂ ਸਰਫੇਸ ਲੀਡਰ ਤਕਨੀਕਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾਵੇ।ਇਸ ਮੁੱਲ ਮਹਿਕਦੀਪ ਸਿੰਘ ਸੁਪਰਵਾਈਜ਼ਰ ਅਤੇ ਗੁਰਮੀਤ ਸਿੰਘ ਸੁਪਰਵਾਈਜ਼ਰ ਨੇ ਅਪੀਲ ਕੀਤੀ ਕਿ ਮਿਆਰੀ ਬਾਸਮਤੀ ਪੈਦਾ ਕਰਨ ਹਿੱਤਾ ਸਰਕਾਰ ਵੱਲੋਂ ਬੰਨ ਕੀਤੀਆਂ ਜ਼ਹਿਰਾਂ ਦੀ ਵਰਤੋਂ ਬਾਸਮਤੀ ਦੀ ਫਸਲ ਤੇ ਬਿਲਕੁਲ ਨਾ ਕੀਤੀ ਜਾਵੇ। ਇਸ ਮੌਕੇ ਸੰਦੀਪ ਸਿੰਘ ਖੇਤੀਬਾੜੀ ਉਪ ਨਿਰੀਖਕ ਨੇ ਪੀ ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਜਾਣਕਾਰੀ ਦਿੱਤੀ। ਇਸ ਮੌਕੇ ਹਾਜ਼ਰ ਅਗਾਂਹਵਧੂ ਕਿਸਾਨ ਲੱਖਾਂ ਸਿੰਘ ਸਰਪੰਚ, ਸਤਬੀਰ ਸਿੰਘ ਬਾਜ ਸਿੰਘ ਸਰਪੰਚ, ਕੁਲਬੀਰ ਸਿੰਘ ਸਰਪੰਚ, ਸੁਖਦੇਵ ਸਿੰਘ ਸਰਪੰਚ, ਸਰਵਨ ਸਿੰਘ, ਦਲਜੀਤ ਸਿੰਘ ਰਾਮੂਵਾਲ ਆਦਿ ਕਿਸਾਨ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਪੰਨੀਵਾਲਾ ਨਾਕੇ ਤੇ ਕੀਤੀ ਅਚਨਚੇਤ ਚੈਕਿੰਗ

ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਪੰਨੀਵਾਲਾ ਨਾਕੇ ਤੇ ਕੀਤੀ ਅਚਨਚੇਤ ਚੈਕਿੰਗ

ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰੁੜਕੀ ਪੁਖਤਾ ਸਕੂਲ ਨੇ ਮਨਾਇਆ ਵਿਸ਼ਵ ਏਡਜ਼ ਦਿਵਸ

ਰੁੜਕੀ ਪੁਖਤਾ ਸਕੂਲ ਨੇ ਮਨਾਇਆ ਵਿਸ਼ਵ ਏਡਜ਼ ਦਿਵਸ

ਚਾਰ ਧਾਮ ਲਈ ਬਾਲਾ ਜੀ ਮੰਦਿਰ ਤੋਂ ਬੱਸ ਹੋਈ ਰਵਾਨਾ, ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ ਨੇ ਦਿਖਾਈ ਹਰੀ ਝੰਡੀ

ਚਾਰ ਧਾਮ ਲਈ ਬਾਲਾ ਜੀ ਮੰਦਿਰ ਤੋਂ ਬੱਸ ਹੋਈ ਰਵਾਨਾ, ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ ਨੇ ਦਿਖਾਈ ਹਰੀ ਝੰਡੀ

 ਸਿਹਤ ਵਿਭਾਗ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਸਿਹਤ ਵਿਭਾਗ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ:- ਏਐਸਆਈ ਸ਼ੇਰ ਸਿੰਘ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ:- ਏਐਸਆਈ ਸ਼ੇਰ ਸਿੰਘ

ਮਨੋਹਰ ਵਾਟਿਕਾ ਪਬਲਿਕ ਸੀ. ਸੈ. ਸਕੂਲ 'ਚ ਕ੍ਰਿਕਟ ਮੈਚ

ਮਨੋਹਰ ਵਾਟਿਕਾ ਪਬਲਿਕ ਸੀ. ਸੈ. ਸਕੂਲ 'ਚ ਕ੍ਰਿਕਟ ਮੈਚ

ਬੇਸਹਾਰਾ ਗਊਸ਼ਾਲਾ ਵਿਖੇ ਚੌਥੇ ਦਿਨ ਗਊ ਭਾਗਵਤ ਕਥਾ 'ਚ ਸੈਕੜੇ ਭਗਤਜਨਾਂ ਨੇ ਕੀਤੀ ਸ਼ਮੂਲੀਅਤ

ਬੇਸਹਾਰਾ ਗਊਸ਼ਾਲਾ ਵਿਖੇ ਚੌਥੇ ਦਿਨ ਗਊ ਭਾਗਵਤ ਕਥਾ 'ਚ ਸੈਕੜੇ ਭਗਤਜਨਾਂ ਨੇ ਕੀਤੀ ਸ਼ਮੂਲੀਅਤ

ਡੇਂਗੂ ਦਾ ਇਲਾਜ਼ ਹਥੌਲਿਆਂ ਨਾਲ ਨਹੀਂ ਸਗੋਂ ਇਲਾਜ਼ ਪ੍ਰਣਾਲੀ ਨਾਲ ਹੀ ਸੰਭਵ : ਸਿਹਤ ਵਿਭਾਗ

ਡੇਂਗੂ ਦਾ ਇਲਾਜ਼ ਹਥੌਲਿਆਂ ਨਾਲ ਨਹੀਂ ਸਗੋਂ ਇਲਾਜ਼ ਪ੍ਰਣਾਲੀ ਨਾਲ ਹੀ ਸੰਭਵ : ਸਿਹਤ ਵਿਭਾਗ

ਡੀ.ਏ.ਵੀ ਕਕਰਾਲਾ ਵਿਖੇ ਕਰਵਾਏ ਕਲੱਸਟਰ ਪੱਧਰੀ ਖੇਡ ਮੁਕਾਬਲੇ

ਡੀ.ਏ.ਵੀ ਕਕਰਾਲਾ ਵਿਖੇ ਕਰਵਾਏ ਕਲੱਸਟਰ ਪੱਧਰੀ ਖੇਡ ਮੁਕਾਬਲੇ