Sunday, December 03, 2023  

ਪੰਜਾਬ

ਐਸ ਸੀ ਵਿੰਗ ਦੀ ਅਹਿਮ ਮੀਟਿੰਗ ਸਮੇਂ ਵਿਧਾਇਕ ਲਾਡੀ ਢੋਸ ਤੇ ਪੰਜਾਬ ਪ੍ਰਧਾਨ ਅਮਰੀਕ ਸਿੰਘ ਬਾਗੜ ਕਰਨਗੇ ਸ਼ਿਰਕਤ:-ਪਾਂਧੀ ਜੀਤਾ ਸਿੰਘ ਨਾਰੰਗ

October 03, 2023

ਕੋਟ ਈਸੇ ਖਾਂ
03 ਅਕਤੂਬਰ

ਆਮ ਆਦਮੀ ਪਾਰਟੀ ਦੇ ਐਸ.ਸੀ ਵਿੰਗ ਦੀ ਇੱਕ ਅਹਿਮ ਮੀਟਿੰਗ 4 ਅਕਤੂਬਰ ਦਿਨ ਬੁੱਧਵਾਰ ਨੂੰ ਸ਼ਾਮ 3 ਵਜੇ ਪਾਰਟੀ ਦੇ ਜੁਝਾਰੂ ਆਗੂ ਅਤੇ ਪਾਰਟੀ ਵਿੱਚ ਲੰਮੇ ਸਮੇਂ ਤੋਂ ਨਿਰਸਵਾਰਥ ਆਪਣੀਆਂ ਸੇਵਾਵਾਂ ਨਿਭਾ ਰਹੇ ਇਸ ਵਿੰਗ ਦੇ ਜਿਲਾ ਸਕੱਤਰ ਸ: ਸੁਰਜੀਤ ਸਿੰਘ ਲੋਹਾਰਾਂ ਦੇ ਗ੍ਰਹਿ ਵਿਖੇ ਰੱਖੀ ਜਾ ਰਹੀ ਹੈ ਜਿਸ ਵਿੱਚ ਹਲਕਾ ਵਿਧਾਇਕ ਸ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਐਸ. ਸੀ ਵਿੰਗ ਦੇ ਪੰਜਾਬ ਪ੍ਰਧਾਨ ਸ ਅਮਰੀਕ ਸਿੰਘ ਬਾਗੜ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਭਾਈ ਬਲਵੀਰ ਸਿੰਘ ਪਾਂਧੀ ਨੇ ਕਿਹਾ ਕਿ ਪਾਰਟੀ ਲਈ ਸਘੰਰਸ ਕਰਨ ਵਾਲੇ ਆਗੂਆਂ ਤੇ ਵਲੰਟੀਅਰਾਂ ਨੂੰ ਮੁੱਖ ਮਹਿਮਾਨ ਦੇ ਤੌਰ ਤੇ ਤਸ਼ਰੀਫ ਲਿਆ ਰਹੇ ਸ: ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਐਸ. ਸੀ ਵਿੰਗ ਦੇ ਪੰਜਾਬ ਪ੍ਰਧਾਨ ਸ ਅਮਰੀਕ ਸਿੰਘ ਬਾਗੜ ਜੀ ਆਪਣੇ ਹੱਥੀਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਨਗੇ ਅਤੇ ਇਸ ਸਮੇਂ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਲਈ ਰਣਨੀਤੀ ਬਨਾਉਣ ਲਈ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਨਾਬਾਲਿਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਨਿਪਾਲੀ ਮੂਲ ਦੇ ਵਿਅਕਤੀ ਵਿਰੁੱਧ ਕੇਸ ਦਰਜ

ਨਾਬਾਲਿਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਨਿਪਾਲੀ ਮੂਲ ਦੇ ਵਿਅਕਤੀ ਵਿਰੁੱਧ ਕੇਸ ਦਰਜ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਵੱਡਾ ਕਦਮ, ਜਾਰੀ ਕੀਤੇ ਇਹ ਸਖ਼ਤ ਹੁਕਮ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਵੱਡਾ ਕਦਮ, ਜਾਰੀ ਕੀਤੇ ਇਹ ਸਖ਼ਤ ਹੁਕਮ

ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਪੰਨੀਵਾਲਾ ਨਾਕੇ ਤੇ ਕੀਤੀ ਅਚਨਚੇਤ ਚੈਕਿੰਗ

ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਪੰਨੀਵਾਲਾ ਨਾਕੇ ਤੇ ਕੀਤੀ ਅਚਨਚੇਤ ਚੈਕਿੰਗ

ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰੁੜਕੀ ਪੁਖਤਾ ਸਕੂਲ ਨੇ ਮਨਾਇਆ ਵਿਸ਼ਵ ਏਡਜ਼ ਦਿਵਸ

ਰੁੜਕੀ ਪੁਖਤਾ ਸਕੂਲ ਨੇ ਮਨਾਇਆ ਵਿਸ਼ਵ ਏਡਜ਼ ਦਿਵਸ

ਚਾਰ ਧਾਮ ਲਈ ਬਾਲਾ ਜੀ ਮੰਦਿਰ ਤੋਂ ਬੱਸ ਹੋਈ ਰਵਾਨਾ, ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ ਨੇ ਦਿਖਾਈ ਹਰੀ ਝੰਡੀ

ਚਾਰ ਧਾਮ ਲਈ ਬਾਲਾ ਜੀ ਮੰਦਿਰ ਤੋਂ ਬੱਸ ਹੋਈ ਰਵਾਨਾ, ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ ਨੇ ਦਿਖਾਈ ਹਰੀ ਝੰਡੀ

 ਸਿਹਤ ਵਿਭਾਗ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਸਿਹਤ ਵਿਭਾਗ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ:- ਏਐਸਆਈ ਸ਼ੇਰ ਸਿੰਘ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ:- ਏਐਸਆਈ ਸ਼ੇਰ ਸਿੰਘ

ਮਨੋਹਰ ਵਾਟਿਕਾ ਪਬਲਿਕ ਸੀ. ਸੈ. ਸਕੂਲ 'ਚ ਕ੍ਰਿਕਟ ਮੈਚ

ਮਨੋਹਰ ਵਾਟਿਕਾ ਪਬਲਿਕ ਸੀ. ਸੈ. ਸਕੂਲ 'ਚ ਕ੍ਰਿਕਟ ਮੈਚ

ਬੇਸਹਾਰਾ ਗਊਸ਼ਾਲਾ ਵਿਖੇ ਚੌਥੇ ਦਿਨ ਗਊ ਭਾਗਵਤ ਕਥਾ 'ਚ ਸੈਕੜੇ ਭਗਤਜਨਾਂ ਨੇ ਕੀਤੀ ਸ਼ਮੂਲੀਅਤ

ਬੇਸਹਾਰਾ ਗਊਸ਼ਾਲਾ ਵਿਖੇ ਚੌਥੇ ਦਿਨ ਗਊ ਭਾਗਵਤ ਕਥਾ 'ਚ ਸੈਕੜੇ ਭਗਤਜਨਾਂ ਨੇ ਕੀਤੀ ਸ਼ਮੂਲੀਅਤ