Sunday, December 03, 2023  

ਖੇਤਰੀ

ਵਣ ਵਿਭਾਗ ਦੇ ਕੱਚੇ ਕਾਮੇ ਬਿਨਾਂ ਸ਼ਰਤ ਹੋਣਗੇ ਪੱਕੇ

October 03, 2023

ਮਾਜਰੀ / ਮੁੱਲਾਪੁਰ ਗਰੀਬਦਾਸ, 3 ਅਕਤੂਬਰ ( ਅਵਤਾਰ ਨਗਲੀਆਂ ) :  ਜੰਗਲਾਤ ਕਾਮਿਆਂ ਦੀ ਸਿਰਮੌਰ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਜਰਨਲ ਸਕੱਤਰ ਜਸਵੀਰ ਸਿੰਘ ਸੀਰਾ ਜੱਥੇਬੰਦੀ ਦੇ ਮੁੱਖ ਸਲਾਹਕਾਰ ਮੱਖਣ ਸਿੰਘ ਵਾਹਿਦਪੁਰੀ ਦੀ ਅਗਵਾਈ ਹੇਠ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਿਆ ਕਰਵਾਉਣ ਲਈ ਵਿਭਾਗ ਵੱਲੋਂ ਲਗਾਈਆ ਸ਼ਰਤਾ ਜਿਵੇ ਕਿ ਵਿਦਿਆ ਯੋਗਤਾ ਕਾਂਟੀਨਿਊ ਸਰਵਿਸ ਅਤੇ ਮਾਨਯੋਗ ਕੋਰਟ ਵਿੱਚ ਚੱਲ ਰਹੇ ਕੇਸਾਂ ਵਿਚਾਰਨ ਲਈ ਅਤੇ ਬਿਨਾ ਸ਼ਰਤ ਪੱਕੇ ਕਰਵਾਉਣ ਲਈ ਅੱਜ ਮਾਨਯੋਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੀ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਵਿੱਚ ਸਕੱਤਰ ਵਿੱਤ ਵਿਭਾਗ, ਪ?ਮੁੱਖ ਸਕੱਤਰ ਵਣ ਵਿਭਾਗ ਵਿਕਾਸ ਗਰਗ , ਪ੍ਰਧਾਨ ਮੁੱਖ ਵਣ ਪਾਲ ਪੰਜਾਬ ਆਰ ਕੇ ਮਿਸ਼ਰਾ, ਵਧੀਕ ਮੁੱਖ ਵਣ ਪਾਲ ਨਧੀ ਸ੍ਰੀ ਵਾਸਤਵ ਜੀ ਅੱਜ ਮੀਟਿੰਗ ਵਿੱਚ ਮਾਨਯੋਗ ਵਿੱਤ ਮੰਤਰੀ ਜੀ ਨੇ ਭਰੋਸਾ ਦਿਵਾਇਆ ਕੀ ਵਣ ਵਿਭਾਗ ਵਿੱਚ ਕੰਮ ਕਰਦੇ ਵਰਕਰਾਂ ਨੂੰ ਪੱਕੇ ਕਰਨ ਲਈ ਜੋ ਵਿਦਿਅਕ ਯੋਗਤਾ ਦੀ ਸ਼ਰਤ ਲਾਈ ਗਈ ਹੈ ਉਹਨਾ ਨੂੰ ਖਤਮ ਕਰਕੇ ਬਿਨਾ ਸ਼ਰਤ ਪੱਕਾ ਕੀਤਾ ਜਾਵੇਗਾ ਤੇ ਵਿੱਤ ਮੰਤਰੀ ਪੰਜਾਬ ਮਾਨਯੋਗ ਹਰਪਾਲ ਸਿੰਘ ਚੀਮਾ ਨੂੰ ਦੱਸਿਆ ਗਿਆ ਕਿ ਜ਼ੋ ਪਿਛਲੇ ਸਮੇਂ ਦੌਰਾਨ ਵਣ ਵਿਭਾਗ ਅੰਦਰ ਕੰਮ ਕਰਦੇ ਵਰਕਰਾਂ ਨੂੰ ਰੈਗੂਲਰ ਕੀਤਾ ਗਿਆ ਸੀ ਉਹਨਾਂ ਪਰ ਕੋਈ ਵਿਦਿਅਕ ਯੋਗਤਾ ਦੀ ਸ਼ਰਤ ਨਹੀਂ ਸੀ ਇਸ ਲਈ ਹੁਣ ਜ਼ੋ ਵਰਕਰ ਪੱਕੇ ਕੀਤੇ ਜਾਣੇ ਹਨ ਉਨ੍ਹਾਂ ਨੂੰ ਵੀ ਵਿੱਦਿਆ ਯੋਗਤਾ ਤੋਂ ਛੋਟ ਦਿੱਤੀ ਜਾਵੇ ਵਿੱਤ ਮੰਤਰੀ ਜੀ ਵੱਲੋਂ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ੋ ਵਰਕਰ ਵਿਦਿਆ ਯੋਗਤਾ ਪੂਰੀ ਨਹੀਂ ਕਰਦੇ ਉਹਨਾਂ ਦਾ ਇੱਕ ਨੋਟ ਤਿਆਰ ਕਰਕੇ ਭੇਜਿਆ ਜਾਵੇ ਉਸ ਤੋਂ ਬਾਅਦ ਇਹ ਸ਼ਰਤ ਹਟਾਉਣ ਦਾ ਭਰੋਸਾ ਦਿੱਤਾ ,ਅਤੇ ਵਰਕਰਾਂ ਦੇ ਕੋਟ ਕੇਸ ਪੱਕੇ ਹੋਣ ਲਈ ਚਲਦੇ ਹਨ ਉਸ ਵਾਸਤੇ ਕੋਈ ਸ਼ਰਤ ਨਹੀਂ ਹੈ ਉਹਨਾਂ ਦੇ ਨਾਂਮ ਪੱਕੇ ਕਰਨ ਵਾਸਤੇ ਵੈਰੀਫਾਈ ਕੀਤੇ ਜਾਣਗੇ
ਅੱਜ ਦੀ ਮੀਟਿੰਗ ਵਿਚ ਹੋਰਨਾ ਤੋੰ ਇਲਾਵਾ ਜਸਵਿੰਦਰ ਸਿੰਘ ਸੌਜਾ,ਸੁਲੱਖਣ ਸਿੰਘ ਮੌਹਾਲੀ,ਸੁਖਮੰਦਰ ਸਿੰਘ ਮੁਕਤਸਰ ਸਾਹਿਬ ਆਦਿ ਆਗੂ ਹਾਜ਼ਰ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਘੱਟ ਦਿੱਖ ਕਾਰਨ ਦਿੱਲੀ ਜਾਣ ਵਾਲੀਆਂ 15 ਤੋਂ ਵੱਧ ਉਡਾਣਾਂ ਨੂੰ ਮੋੜਨਾ ਪੈਂਦਾ

ਘੱਟ ਦਿੱਖ ਕਾਰਨ ਦਿੱਲੀ ਜਾਣ ਵਾਲੀਆਂ 15 ਤੋਂ ਵੱਧ ਉਡਾਣਾਂ ਨੂੰ ਮੋੜਨਾ ਪੈਂਦਾ

ਦਿੱਲੀ AQI 'ਬਹੁਤ ਮਾੜਾ' ਬਣਿਆ ਹੋਇਆ ਹੈ, ਘੱਟੋ-ਘੱਟ ਤਾਪਮਾਨ 12.3 ਡਿਗਰੀ ਤੱਕ ਡਿੱਗ ਗਿਆ

ਦਿੱਲੀ AQI 'ਬਹੁਤ ਮਾੜਾ' ਬਣਿਆ ਹੋਇਆ ਹੈ, ਘੱਟੋ-ਘੱਟ ਤਾਪਮਾਨ 12.3 ਡਿਗਰੀ ਤੱਕ ਡਿੱਗ ਗਿਆ

दिल्ली का AQI 'बहुत खराब' बना हुआ है, न्यूनतम तापमान 12.3 डिग्री तक गिरा

दिल्ली का AQI 'बहुत खराब' बना हुआ है, न्यूनतम तापमान 12.3 डिग्री तक गिरा

ਸੀਪੀਆਈ(ਐਮ) ਵੱਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਜਲ੍ਹਿਆਂਵਾਲੇ ਬਾਗ਼ ਤੋਂ ਜਾਹੋ-ਜਲਾਲ ਨਾਲ ਜਥਾ ਮਾਰਚ ਸ਼ੁਰੂ

ਸੀਪੀਆਈ(ਐਮ) ਵੱਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਜਲ੍ਹਿਆਂਵਾਲੇ ਬਾਗ਼ ਤੋਂ ਜਾਹੋ-ਜਲਾਲ ਨਾਲ ਜਥਾ ਮਾਰਚ ਸ਼ੁਰੂ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅੱਜ ਗੁਰਦਾਸਪੁਰ ਵਿਖੇ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅੱਜ ਗੁਰਦਾਸਪੁਰ ਵਿਖੇ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ

ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ‘ਤੇ ਵਾਈਟ ਪੇਪਰ ਜਾਰੀ ਕਰਕੇ ਸਥਿਤੀ ਸਪੱਸ਼ਟ ਕਰੇ : ਰਾਣਾ ਕੇ ਪੀ ਸਿੰਘ

ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ‘ਤੇ ਵਾਈਟ ਪੇਪਰ ਜਾਰੀ ਕਰਕੇ ਸਥਿਤੀ ਸਪੱਸ਼ਟ ਕਰੇ : ਰਾਣਾ ਕੇ ਪੀ ਸਿੰਘ

ਜ਼ਿਲਾ ਫਰੀਦਕੋਟ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਪਹੁੰਚੀ ਟਿੱਲਾ ਬਾਬਾ ਫਰੀਦ

ਜ਼ਿਲਾ ਫਰੀਦਕੋਟ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਪਹੁੰਚੀ ਟਿੱਲਾ ਬਾਬਾ ਫਰੀਦ

ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਧਾਨ ਗਿੱਲ ਵੱਲੋਂ ਐਸ ਈ ਵਿਗ ਦੀਆਂ ਨਿਯੁਕਤੀਆਂ ਦਾ ਐਲਾਨ

ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਧਾਨ ਗਿੱਲ ਵੱਲੋਂ ਐਸ ਈ ਵਿਗ ਦੀਆਂ ਨਿਯੁਕਤੀਆਂ ਦਾ ਐਲਾਨ

ਰੇਪੁਰ ਦੇ ਜਰ?ਮਨੀ ਵਿੱਚ ਫੌਤ ਹੋਏ ਅਸ਼ੋਕ ਕੁਮਾਰ ਦੀ ਲਾਸ਼ ਪਿੰਡ ਪੁੱਜੀ, ਪਰਿਵਾਰ ਨੇ ਕੀਤਾ ਅੰਤਿਮ ਸਸਕਾਰ

ਰੇਪੁਰ ਦੇ ਜਰ?ਮਨੀ ਵਿੱਚ ਫੌਤ ਹੋਏ ਅਸ਼ੋਕ ਕੁਮਾਰ ਦੀ ਲਾਸ਼ ਪਿੰਡ ਪੁੱਜੀ, ਪਰਿਵਾਰ ਨੇ ਕੀਤਾ ਅੰਤਿਮ ਸਸਕਾਰ

ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਲਈ 02 ਅਤੇ 03 ਦਸੰਬਰ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਸਪੈਸ਼ਲ ਕੈਂਪ

ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਲਈ 02 ਅਤੇ 03 ਦਸੰਬਰ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਸਪੈਸ਼ਲ ਕੈਂਪ