ਮੋਰਿੰਡਾ, 3 ਅਕਤੂਬਰ (ਲਖਵੀਰ ਸਿੰਘ) : ਸ਼ਹਿਰੀ ਫੀਡਰ 11 ਕੇ.ਵੀ. ਅਧੀਨ ਪੈਂਦੇ ਇਲਾਕਿਆਂ ਵਿੱਚ ਮਿਤੀ 4 ਅਕਤੂਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰੱਖੀ ਜਾਵੇਗੀ। ਮਿਲੀ ਜਾਣਕਾਰੀ ਮੁਤਾਬਿਕ ਜਰੂਰੀ ਮੁਰੰਮਤ ਕਾਰਨ ਬਿਜਲੀ ਬੰਦ ਰੱਖੀ ਜਾ ਰਹੀ ਹੈ।