Sunday, March 03, 2024  

ਸਿਹਤ

ਪੰਜਾਬ ਪੁਲਿਸ ਦਾ ਮੁਲਾਜ਼ਮ ਬਲਵਿੰਦਰ ਸਿੰਘ 49 ਵਾਰ ਕਰ ਚੁੱਕਿਆ ਹੈ ਖ਼ੂਨ ਦਾਨ

November 17, 2023

ਨੰਗਲ, 17 ਨਵੰਬਰ (ਸਤਨਾਮ ਸਿੰਘ) : ਬੀਬੀਐੱਮਬੀ ਹਸਤਪਾਲ ਦੀ ਪੀਐੱਮਓ ਸ਼ਾਲਿਨੀ ਚੌਧਰੀ ਦੀ ਅਗਵਾਈ ਵਿੱਚ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਬਲਵਿੰਦਰ ਸਿੰਘ, ਜੋ ਹੁਣ ਤੱਕ ਕਰੀਬ 49 ਵਾਰ ਖ਼ੂਨ ਦਾਨ ਕਰ ਚੁੱਕੇ ਹਨ ਵੱਲੋਂ ਮੁੜ ਖ਼ੂਨ ਦਾਨ ਕੀਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਬਹੁਚਰਚਿਤ ਮੁਲਾਜ਼ਮ ਬਲਵਿੰਦਰ ਸਿੰਘ ਤੇ ਉਸਦੇ ਭਰਾ ਦਵਿੰਦਰ ਸਿੰਘ ਨੇ ਵਿਸ਼ਵ ਖ਼ੂਨ ਦਿਵਸ ਤੇ 14 ਜੂਨ ਨੂੰ ਇੱਕ ਕੈਂਪ ‘ਚ ਖ਼ੂਨ ਦਾਨ ਕੀਤਾ ਸੀ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਪੁਲਿਸ ਮੁਲਾਜ਼ਮ ਬਲਵਿੰਦਰ ਸਿੰਘ ਨੇ ਕਿਹਾ ਕਿ ਸਾਡੇ ਵੱਲੋਂ ਜ਼ਿਆਦਾਤਰ ਜ਼ਰੂਰਤਮੰਦ ਨੂੰ ਖ਼ੂਨਦਾਨ ਕੀਤਾ ਜਾਂਦਾ ਹੈ। ਸਾਨੂੰ 6 ਕੁ ਮਹੀਨੇ ਬਾਅਦ ਜ਼ਰੂਰ ਖ਼ੂਨ ਦਾਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਜਿੱਥੇ ਸ਼ਰੀਰ ਤੰਦਰੁਸਤ ਰਹਿੰਦਾ ਹੈ, ਉੁਥੇ ਹੀ ਕਿਸੇ ਦੀ ਕੀਮਤੀ ਜਾਨ ਨੂੰ ਵੀ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦਾਨ ਕੀਤਾ ਖ਼ੂਨ ਮੁੜ ਕੁਝ ਦਿਨਾਂ ਬਾਅਦ ਹੀ ਬਣਨਾ ਸ਼ੁਰੂ ਹੋ ਜਾਂਦਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਆਜਾਦੀ ਤੋ ਬਾਅਦ ਹਜੇ ਤੱਕ ਵੀ ਆਧੁਨਿਕ ਸਹੂਲਤਾਂ ਤੋਂ ਸੱਖਣਾ ਹੈ ਸਿਵਲ ਹਸਪਤਾਲ ਫਿਰੋਜ਼ਪੁਰ

ਬੇਲਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ 

3 ਤੋਂ 5 ਮਾਰਚ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

ਸਾਬਕਾ ਕੈਬਨਿਟ ਮੰਤਰੀ ਵਲੋਂ ਖੂਨਦਾਨ ਕੈਂਪ ਦਾ ਪੋਸਟਰ ਰਿਲੀਜ਼

ਚਿੱਟਾ ਕੋਟ ਇੱਕ ਹੁਨਰਮੰਦ ਡਾਕਟਰ ਬਣਨ ਦੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਮੀਲ ਪੱਥਰ ਹੈ : ਡਾ ਜ਼ੋਰਾ ਸਿੰਘ

ਖੇਡਾਂ ਨਾਲ ਹੁੰਦਾ ਹੈ ਬੱਚਿਆਂ ਦਾ ਮਾਨਸਿਕ ਤੇ ਸ਼ਰੀਰਕ ਵਿਕਾਸ : ਹਰਚੰਦ ਸਿੰਘ ਬਰਸਟ

ਵਿਗਿਆਨੀਆਂ ਨੂੰ ਕੋਵਿਡ ਦੇ ਬੋਧ, ਯਾਦਦਾਸ਼ਤ 'ਤੇ ਪ੍ਰਭਾਵ ਬਾਰੇ ਹੋਰ ਸਬੂਤ ਮਿਲੇ

ਮੁੱਖ ਮੰਤਰੀ ਮਾਨ ਵੱਲੋਂ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਖਰੜ ਨੂੰ ਦਵਾਈਆਂ ਅਤੇ ਗੋਲੀਆਂ ਦਿੱਤੀਆਂ

ਫਾਰਮੇਸੀ ਕਾਲਜ ਬੇਲਾ ਵੱਲੋਂ ਸਿਹਤ ਜਾਂਚ ਕੈਂਪ ਲਗਾਇਆ