Sunday, March 03, 2024  

ਸਿਹਤ

ਲਾਇਨਜ਼ ਕਲੱਬ ਨਾਭਾ ਵੱਲੋ ਲਗਾਇਆ ਗਿਆ ਸਾਈਸਮਾਧਾ ਵਿਖੇ ਫਰੀ ਬਲੱਡ ਸ਼ੂਗਰ ਕੈਂਪ

November 22, 2023

ਨਾਭਾ, 22 ਨਵੰਬਰ (ਵਰਿੰਦਰ ਵਰਮਾ) : ਲਾਇਨਜ਼ ਕਲੱਬ ਨਾਭਾ ਪ੍ਰਧਾਨ ਸੁਭਾਸ਼ ਸਹਿਗਲ ਅਤੇ ਜਰਨਲ ਸਕੱਤਰ ਸੰਨੀ ਸਿੰਗਲਾ ਦੀ ਅਗਵਾਈ ਹੇਠ ਸਾਈਸਮਾਧਾ ਸਰਕਲ ਰੋਡ ਵਿਖੇ ਫਰੀ ਬਲੱਡ ਸ਼ੂਗਰ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 103 ਦੇ ਕਰੀਬ ਲੋੜਵੰਦ ਲੋਕਾਂ ਦੀ ਬਲੱਡ ਸ਼ੂਗਰ ਚੈੱਕ ਕੀਤੀ ਗਈ। ਲਾਇਨਜ਼ ਕਲੱਬ ਪ੍ਰਧਾਨ ਸੁਭਾਸ਼ ਸਹਿਗਲ ਅਤੇ ਜਰਨਲ ਸਕੱਤਰ ਸੰਨੀ ਸਿੰਗਲਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਦੁਨੀਆ ਭਰ ਵਿਚ ਕਰੋੜਾਂ ਲੋਕ ਸ਼ੂਗਰ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਸ ਬਿਮਾਰੀ ਕਾਰਨ ਸਰੀਰ ਦੇ ਹੋਰ ਅੰਗ ਵੀ ਪ੍ਰਭਾਵਿਤ ਹੁੰਦੇ ਹਨ। ਸ਼ੂਗਰ ਨੂੰ ਸਾਈਲੈਂਟ ਕਿੱਲਰ ਵੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਲੱਡ ਸ਼ੂਗਰ ਦਾ ਪੱਧਰ ਵੱਧ ਰਿਹਾ ਹੈ। ਜੇ ਸਥਿਤੀ ਗੰਭੀਰ ਹੋ ਗਈਂ ਤਾਂ ਇਹ ਵਿਅਕਤੀ ਲਈ ਘਾਤਕ ਸਾਬਿਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਹਰ ਇਨਸਾਨ ਨੂੰ ਸਮੇਂ ਸਿਰ ਸ਼ੂਗਰ ਦੇ ਲੱਛਣਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਬਿਮਾਰੀ ਦੇ ਲੱਛਣ ਪੈਰਾਂ 'ਤੇ ਵੀ ਦਿਖਾਈ ਦਿੰਦੇ ਹਨ। ਦਰਅਸਲ ਜਦੋਂ ਬਲੱਡ ਸ਼ੂਗਰ ਦਾ ਪੱਧਰ ਵੱਧ ਜਾਂਦਾ ਹੈ ਤਾਂ ਪੈਰ ਦੀ ਸੱਟ ਦਾ ਜੋਖ਼ਮ ਵੱਧ ਜਾਂਦਾ ਹੈ। ਸ਼ੂਗਰ ਕਾਰਨ ਪੈਰਾਂ ਤਕ ਖੂਨ ਦਾ ਵਹਾਅ ਘੱਟ ਜਾਂਦਾ ਹੈ, ਜਿਸ ਕਾਰਨ ਪੈਰ ਸੁੰਨ ਹੋ ਜਾਂਦੇ ਹਨ ਤੇ ਹੋਰ ਵੀ ਕਈ ਸਮੱਸਿਆਵਾਂ ਹੋ ਜਾਂਦੀਆਂ ਹਨ। ਇਸ ਮੌਕੇ ਪ੍ਰੇਮ ਜਿੰਦਲ, ਅਸ਼ੋਕ ਕੁਮਾਰ ਨੰਨੂ, ਧਰਮ ਵੀਰ ਅਮਰੀਕ ਸਿੰਘ ਗਿੱਲ ਪ੍ਰਧਾਨ ਫੋਕਲ ਪੁਆਇੰਟ ਐਸੋਸੀਏਸ਼ਨ ਨਾਭਾ ਸੋਚਿਆ ਵੀ ਨਹੀਂ ਥਾ ਕਿ ਹਮ ਸਮਦਰ ਨੇ, ਦੀਪਕ ਸੂਦ, ਰੀਤਇਕਬਾਲ ਸਿੰਘ, ਰਾਜ ਕੁਮਾਰ ਰਜੀ, ਵੀ.ਕੇ ਜੈਨ ਆਦਿ ਮੈਂਬਰ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਆਜਾਦੀ ਤੋ ਬਾਅਦ ਹਜੇ ਤੱਕ ਵੀ ਆਧੁਨਿਕ ਸਹੂਲਤਾਂ ਤੋਂ ਸੱਖਣਾ ਹੈ ਸਿਵਲ ਹਸਪਤਾਲ ਫਿਰੋਜ਼ਪੁਰ

ਆਜਾਦੀ ਤੋ ਬਾਅਦ ਹਜੇ ਤੱਕ ਵੀ ਆਧੁਨਿਕ ਸਹੂਲਤਾਂ ਤੋਂ ਸੱਖਣਾ ਹੈ ਸਿਵਲ ਹਸਪਤਾਲ ਫਿਰੋਜ਼ਪੁਰ

ਬੇਲਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ 

ਬੇਲਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ 

3 ਤੋਂ 5 ਮਾਰਚ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

3 ਤੋਂ 5 ਮਾਰਚ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

ਸਾਬਕਾ ਕੈਬਨਿਟ ਮੰਤਰੀ ਵਲੋਂ ਖੂਨਦਾਨ ਕੈਂਪ ਦਾ ਪੋਸਟਰ ਰਿਲੀਜ਼

ਸਾਬਕਾ ਕੈਬਨਿਟ ਮੰਤਰੀ ਵਲੋਂ ਖੂਨਦਾਨ ਕੈਂਪ ਦਾ ਪੋਸਟਰ ਰਿਲੀਜ਼

ਚਿੱਟਾ ਕੋਟ ਇੱਕ ਹੁਨਰਮੰਦ ਡਾਕਟਰ ਬਣਨ ਦੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਮੀਲ ਪੱਥਰ ਹੈ : ਡਾ ਜ਼ੋਰਾ ਸਿੰਘ

ਚਿੱਟਾ ਕੋਟ ਇੱਕ ਹੁਨਰਮੰਦ ਡਾਕਟਰ ਬਣਨ ਦੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਮੀਲ ਪੱਥਰ ਹੈ : ਡਾ ਜ਼ੋਰਾ ਸਿੰਘ

ਖੇਡਾਂ ਨਾਲ ਹੁੰਦਾ ਹੈ ਬੱਚਿਆਂ ਦਾ ਮਾਨਸਿਕ ਤੇ ਸ਼ਰੀਰਕ ਵਿਕਾਸ : ਹਰਚੰਦ ਸਿੰਘ ਬਰਸਟ

ਖੇਡਾਂ ਨਾਲ ਹੁੰਦਾ ਹੈ ਬੱਚਿਆਂ ਦਾ ਮਾਨਸਿਕ ਤੇ ਸ਼ਰੀਰਕ ਵਿਕਾਸ : ਹਰਚੰਦ ਸਿੰਘ ਬਰਸਟ

ਵਿਗਿਆਨੀਆਂ ਨੂੰ ਕੋਵਿਡ ਦੇ ਬੋਧ, ਯਾਦਦਾਸ਼ਤ 'ਤੇ ਪ੍ਰਭਾਵ ਬਾਰੇ ਹੋਰ ਸਬੂਤ ਮਿਲੇ

ਵਿਗਿਆਨੀਆਂ ਨੂੰ ਕੋਵਿਡ ਦੇ ਬੋਧ, ਯਾਦਦਾਸ਼ਤ 'ਤੇ ਪ੍ਰਭਾਵ ਬਾਰੇ ਹੋਰ ਸਬੂਤ ਮਿਲੇ

ਮੁੱਖ ਮੰਤਰੀ ਮਾਨ ਵੱਲੋਂ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

ਮੁੱਖ ਮੰਤਰੀ ਮਾਨ ਵੱਲੋਂ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਖਰੜ ਨੂੰ ਦਵਾਈਆਂ ਅਤੇ ਗੋਲੀਆਂ ਦਿੱਤੀਆਂ

ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਖਰੜ ਨੂੰ ਦਵਾਈਆਂ ਅਤੇ ਗੋਲੀਆਂ ਦਿੱਤੀਆਂ

ਫਾਰਮੇਸੀ ਕਾਲਜ ਬੇਲਾ ਵੱਲੋਂ ਸਿਹਤ ਜਾਂਚ ਕੈਂਪ ਲਗਾਇਆ

ਫਾਰਮੇਸੀ ਕਾਲਜ ਬੇਲਾ ਵੱਲੋਂ ਸਿਹਤ ਜਾਂਚ ਕੈਂਪ ਲਗਾਇਆ