Saturday, July 27, 2024  

ਚੰਡੀਗੜ੍ਹ

ਚੰਡੀਗੜ ਪ੍ਰਸ਼ਾਸਨ ਦਾ ਅਜੀਬ ਹੁਕਮ, ਗੁਰੂ ਪਰਵ 'ਤੇ ਚੰਡੀਗੜ੍ਹ 'ਚ ਪਟਾਕਿਆਂ ਦੀ ਆਤਿਸ਼ਬਾਜ਼ੀ ਸਾੜਨ ਦੀ ਇਜਾਜ਼ਤ ਹੈ ਪਰ ਖਰੀਦਣ ਦੀ ਨਹੀਂ।

November 25, 2023

ਚੰਡੀਗੜ੍ਹ, 25 ਨਵੰਬਰ :

ਚੰਡੀਗੜ੍ਹ ਪ੍ਰਸ਼ਾਸਨ ਤੇ ਅਜੀਬ ਭੂਤ ਸਵਾਰ ਹੈ ਅਜਕਲ, ਰੋਜ਼ ਨਿਵੇਕਲੇ ਫੈਸਲੇ ਅਤੇ ਰੋਜ਼ ਯੂ ਟਰਨ। ਦੀਵਾਲੀ ਦੇ ਮੌਕੇ ਉੱਤੇ ਪ੍ਰਸ਼ਾਸਨ ਨੇ ਪਟਾਖੇ ਵੇਚਣ, ਖਰੀਦਣ ਅਤੇ ਚਲਾਉਣ ਦੀ ਇਜ਼ਾਜਤ ਦਿੱਤੀ ਸੀ, ਉਸੇ ਦਿਨ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਵੀ ਪਟਾਖੇ ਚਲਾਉਣ ਦੀ ਇਜ਼ਾਜਤ ਦਿੱਤੀ ਗਈ ਸੀ। ਪਟਾਖੇ ਵੇਚਣ ਦੀ ਇਜ਼ਾਜਤ ਸਿਰਫ ਦੀਵਾਲੀ ਤਕ ਹੀ ਦਿੱਤੀ। ਹੁਣ ਗੁਰਪੁਰਬ ਤੇ ਪਟਾਖੇ ਚਲਾਉਣ ਦੀ ਇਜ਼ਾਜਤ ਤਾਂ ਹੈ ਪਰ ਵੇਚਣ ਤਾਂ ਖਰੀਦਣ ਦੀ ਨਹੀਂ। ਕੁਛ ਸਿੱਖ ਸੰਸਥਾਵਾਂ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਇਹ ਪ੍ਰਸ਼ਾਸਨ ਦਾ ਕਿ ਬੇਤੁਕਾ ਫੈਸਲਾ ਹੈ, ਪਹਿਲਾਂ ਤਾਂ ਹਰ ਸਾਲ ਦੀਵਾਲੀ ਦੇ ਨਾਲ ਨਾਲ ਗੁਰਪੁਰਬ ਤੇ ਵੀ ਪਟਾਖੇ ਵੇਚਣ ਤੇ ਖਰੀਦਣ ਦੀ ਇਜ਼ਾਜਤ ਹੁੰਦੀ ਸੀ , ਇਸ ਵਾਰ ਪ੍ਰਸ਼ਾਸਨ ਨੂੰ ਕਿ ਸਮੱਸਿਆ ਹੋ ਗਈ। ਦੀਵਾਲੀ ਵਾਂਗ ਹੀ ਗੁਰਪੁਰਬ ਵੀ ਏਕ ਵੱਡਾ ਤਿਉਹਾਰ ਹੈ ਅਤੇ ਦੀਵਾਲੀ ਵਾਂਗ ਆਤਿਸ਼ਬਾਜ਼ੀ ਵੀ ਚਲਾਈ ਜਾਂਦੀ ਹੈ। ਪਰ ਲਗਦਾ ਹੈ ਪ੍ਰਸ਼ਾਸਨ ਦੇ ਅੜੀਅਲ ਰਵਈਏ ਕਾਰਨ ਚੰਡੀਗੜ੍ਹ ਵਿੱਚ ਇਸ ਸਾਲ ਇਹ ਧਾਰਮਿਕ ਉਤਸਵ ਫਿੱਕਾ ਹੀ ਰਹੂਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ