Saturday, July 27, 2024  

ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ, ਕਿਹਾ- 11 ਸਾਲਾਂ ਦਾ ਸਫਰ ਸ਼ਾਨਦਾਰ ਰਿਹਾ

November 26, 2023

'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਪਾਰਟੀ ਵਰਕਰਾਂ ਨੂੰ ਦਿੱਤੀ ਵਧਾਈ, ਕਿਹਾ - 11 ਸਾਲਾਂ 'ਚ ਕਈ ਉਤਰਾਅ-ਚੜ੍ਹਾਅ ਆਏ, ਬਹੁਤ ਸਾਰੀਆਂ ਮੁਸ਼ਕਿਲਾਂ ਆਈਆਂ ਪਰ ਸਾਡੇ ਜਜ਼ਬੇ 'ਚ ਕੋਈ ਕਮੀ ਨਹੀਂ ਆਈ

ਚੰਡੀਗੜ੍ਹ, 26 ਨਵੰਬਰ (ਬਿਊਰੋ) :  ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ।

ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 11 ਸਾਲਾਂ ਦਾ ਸਫ਼ਰ ਸ਼ਾਨਦਾਰ ਰਿਹਾ ਹੈ।

ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ ਵਿੱਚ ਇੱਕ ਸਾ਼ਇਰੀ ਵੀ ਲਿਖੀ...

"ਜਿਸ ਦਿਨ ਤੋਂ ਮੈਂ ਚਲਿਆਂ ਹਾਂ, ਮੇਰੀਆਂ ਨਜ਼ਰ ਮੇਰੀ ਮੰਜ਼ਿਲ 'ਤੇ ਹੈ।
ਅੱਖਾਂ ਨੇ ਕਦੇ ਮੀਲ ਦਾ ਪੱਥਰ ਨਹੀਂ ਦੇਖਿਆ।"

ਇਸ ਦੇ ਨਾਲ ਹੀ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, 'ਸਾਲ 2012 'ਚ ਅੱਜ ਦੇ ਦਿਨ ਦੇਸ਼ ਦੇ ਆਮ ਆਦਮੀ ਨੇ ਖੜ੍ਹੇ ਹੋ ਕੇ ਆਪਣੀ ਪਾਰਟੀ 'ਆਮ ਆਦਮੀ ਪਾਰਟੀ' ਦੀ ਸਥਾਪਨਾ ਕੀਤੀ। ਉਦੋਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ 11 ਸਾਲਾਂ ਵਿੱਚ ਕਈ ਉਤਰਾਅ-ਚੜ੍ਹਾਅ ਆਏ ਹਨ, ਕਈ ਮੁਸ਼ਕਲਾਂ ਵੀ ਆਈਆਂ ਹਨ, ਪਰ ਸਾਡੇ ਸਾਰਿਆਂ ਦੇ ਜਜ਼ਬੇ ਵਿੱਚ ਕੋਈ ਕਮੀ ਨਹੀਂ ਆਈ ਹੈ।

ਉਨ੍ਹਾਂ ਕਿਹਾ ਕਿ ਜਨਤਾ ਦੇ ਪਿਆਰ ਅਤੇ ਅਸ਼ੀਰਵਾਦ ਸਦਕਾ ਅੱਜ ਇੱਕ ਛੋਟੀ ਪਾਰਟੀ ਕੌਮੀ ਪਾਰਟੀ ਵਿੱਚ ਤਬਦੀਲ ਹੋ ਗਈ ਹੈ, ਜਨਤਾ ਦਾ ਅਸ਼ੀਰਵਾਦ ਸਾਡੇ ਨਾਲ ਹੈ, ਅਸੀਂ ਸਾਰੇ ਆਪਣੇ ਮਜ਼ਬੂਤ ਇਰਾਦੇ ਨਾਲ ਅੱਗੇ ਵਧਦੇ ਰਹਾਂਗੇ ਅਤੇ ਜਨਤਾ ਲਈ ਕੰਮ ਕਰਦੇ ਰਹਾਂਗੇ। ਪਾਰਟੀ ਦੇ ਸਥਾਪਨਾ ਦਿਵਸ ਦੀਆਂ ਸਮੂਹ ਵਰਕਰਾਂ ਨੂੰ ਸ਼ੁਭਕਾਮਨਾਵਾਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ