Sunday, March 03, 2024  

ਸਿਹਤ

ਹਲਕਾ ਵਿਧਾਇਕ ਦੇ ਯਤਨਾਂ ਸਦਕਾ, ਪਿੰਡ ਘੁੰਗਰਾਲੀ ਸਿੱਖਾਂ ਦੇ ਪਸ਼ੂ ਹਸਪਤਾਲ ਨੂੰ ਮਿਲਿਆ ਡਾਕਟਰ

November 28, 2023

ਸਮਰਾਲਾ, 28 ਨਵੰਬਰ (ਅਨੁਰਾਗ ਸੰਦਲ) : ਇੱਥੋਂ ਨਜਦੀਕੀ ਪਿੰਡ ਘੁੰਗਰਾਲੀ ਸਿੱਖਾਂ ਵਿਖੇ ਪਸ਼ੂ ਹਸਪਤਾਲ ਜੋ ਪਿਛਲੇ ਲੰਬੇ ਅਰਸੇ ਤੋਂ ਡਾਕਟਰ ਨਾ ਹੋਣ ਕਾਰਨ ਬੰਦ ਹਾਲਤ ਵਿੱਚ ਪਈ ਸੀ। ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਅਣਥੱਕ ਯਤਨਾਂ ਸਦਕਾ ਪਿੰਡ ਘੁੰਗਰਾਲੀ ਦੇ ਪਸ਼ੂ ਹਸਪਤਾਲ ਨੂੰ ਡਾਕਟਰ ਮਿਲ ਜਾਣ ਕਾਰਨ ਇੱਥੋਂ ਦੇ ਆਲੇ ਦੁਆਲੇ ਦੇ 30ਦੇ ਕਰੀਬ ਪਿੰਡਾਂ ਦੇ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ, ਜੋ ਆਪਣੇ ਬਿਮਾਰ ਪਸ਼ੂਆਂ ਨੂੰ ਡਾਕਟਰ ਦੀ ਘਾਟ ਕਾਰਨ ਦੂਰ ਦੁਰਾਡੇ ਦੇ ਹਸਪਤਾਲਾਂ ਵਿੱਚ ਲੈ ਕੇ ਜਾਂਦੇ ਸਨ। ਪਿੰਡ ਘੁੰਗਰਾਲੀ ਸਿੱਖਾਂ ਪਸ਼ੂ ਹਸਪਤਾਲ ਵਿੱਚ ਡਾ. ਪਵਿੱਤਰ ਸਿੰਘ ਵੈਟਰਨਰੀ ਡਾਕਟਰ ਨੇ ਅਹੁਦਾ ਸੰਭਾਲਦੇ ਹੋਏ ਕਿਹਾ ਕਿ ਉਹ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਣਗੇ। ਸਮੂਹ ਪਿੰਡ ਨਿਵਾਸੀਆਂ ਨੇ ਵੈਟਰਨਰੀ ਡਾਕਟਰ ਨੂੰ ਜੀ ਆਇਆ ਕਿਹਾ ਅਤੇ ਹਲਕਾ ਵਿਧਾਇਕ ਦਿਆਲਪੁਰਾ ਦਾ ਧੰਨਵਾਦ ਕੀਤਾ।ਜਿਨ੍ਹਾਂ ਦੇ ਯਤਨਾਂ ਨੂੰ ਬੂਰ ਪਿਆ, ਪਿਛਲੀਆ ਸਰਕਾਰਾ ਵਿਚ ਹਲਕਾ ਸਮਰਾਲਾ ਦੇ ਨੁਮਾਇੰਦਿਆਂ ਨੇ ਕਈ ਦਹਾਕਿਆਂ ਤੋਂ ਹਲਕੇ ਦੇ ਲੋਕਾਂ ਦੀਆਂ ਅਜਿਹੀਆਂ ਮੁੱਢਲੀਆਂ ਸਹੂਲਤਾਂ ਤੋਂ ਵੱਲ ਧਿਆਨ ਨਹੀਂ ਦਿੱਤਾ, ਕਿਸੇ ਵੀ ਵਿਧਾਇਕ ਨੇ ਆਮ ਲੋਕਾਂ ਦੀ ਕੋਈ ਸਾਰ ਨਹੀਂ ਲਈ। ਵੈਟਰਨਰੀ ਡਾਕਟਰ ਦੇ ਚਾਰਜ ਸੰਭਾਲਣ ਮੌਕੇ ਸਰਪੰਚ ਬਲਜੀਤ ਕੌਰ, ਡਾ. ਅਵਤਾਰ ਸਿੰਘ ਰਿਟਾਇਰ ਵੈਟਰਨਰੀ ਡਾਕਟਰ, ਮੁਖਤਿਆਰ ਸਿੰਘ ਜਸਵਿੰਦਰ ਸਿੰਘ ਰਾਜੂ, ਲਖਵੀਰ ਸਿੰਘ ਲੱਖੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਆਜਾਦੀ ਤੋ ਬਾਅਦ ਹਜੇ ਤੱਕ ਵੀ ਆਧੁਨਿਕ ਸਹੂਲਤਾਂ ਤੋਂ ਸੱਖਣਾ ਹੈ ਸਿਵਲ ਹਸਪਤਾਲ ਫਿਰੋਜ਼ਪੁਰ

ਆਜਾਦੀ ਤੋ ਬਾਅਦ ਹਜੇ ਤੱਕ ਵੀ ਆਧੁਨਿਕ ਸਹੂਲਤਾਂ ਤੋਂ ਸੱਖਣਾ ਹੈ ਸਿਵਲ ਹਸਪਤਾਲ ਫਿਰੋਜ਼ਪੁਰ

ਬੇਲਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ 

ਬੇਲਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ 

3 ਤੋਂ 5 ਮਾਰਚ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

3 ਤੋਂ 5 ਮਾਰਚ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

ਸਾਬਕਾ ਕੈਬਨਿਟ ਮੰਤਰੀ ਵਲੋਂ ਖੂਨਦਾਨ ਕੈਂਪ ਦਾ ਪੋਸਟਰ ਰਿਲੀਜ਼

ਸਾਬਕਾ ਕੈਬਨਿਟ ਮੰਤਰੀ ਵਲੋਂ ਖੂਨਦਾਨ ਕੈਂਪ ਦਾ ਪੋਸਟਰ ਰਿਲੀਜ਼

ਚਿੱਟਾ ਕੋਟ ਇੱਕ ਹੁਨਰਮੰਦ ਡਾਕਟਰ ਬਣਨ ਦੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਮੀਲ ਪੱਥਰ ਹੈ : ਡਾ ਜ਼ੋਰਾ ਸਿੰਘ

ਚਿੱਟਾ ਕੋਟ ਇੱਕ ਹੁਨਰਮੰਦ ਡਾਕਟਰ ਬਣਨ ਦੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਮੀਲ ਪੱਥਰ ਹੈ : ਡਾ ਜ਼ੋਰਾ ਸਿੰਘ

ਖੇਡਾਂ ਨਾਲ ਹੁੰਦਾ ਹੈ ਬੱਚਿਆਂ ਦਾ ਮਾਨਸਿਕ ਤੇ ਸ਼ਰੀਰਕ ਵਿਕਾਸ : ਹਰਚੰਦ ਸਿੰਘ ਬਰਸਟ

ਖੇਡਾਂ ਨਾਲ ਹੁੰਦਾ ਹੈ ਬੱਚਿਆਂ ਦਾ ਮਾਨਸਿਕ ਤੇ ਸ਼ਰੀਰਕ ਵਿਕਾਸ : ਹਰਚੰਦ ਸਿੰਘ ਬਰਸਟ

ਵਿਗਿਆਨੀਆਂ ਨੂੰ ਕੋਵਿਡ ਦੇ ਬੋਧ, ਯਾਦਦਾਸ਼ਤ 'ਤੇ ਪ੍ਰਭਾਵ ਬਾਰੇ ਹੋਰ ਸਬੂਤ ਮਿਲੇ

ਵਿਗਿਆਨੀਆਂ ਨੂੰ ਕੋਵਿਡ ਦੇ ਬੋਧ, ਯਾਦਦਾਸ਼ਤ 'ਤੇ ਪ੍ਰਭਾਵ ਬਾਰੇ ਹੋਰ ਸਬੂਤ ਮਿਲੇ

ਮੁੱਖ ਮੰਤਰੀ ਮਾਨ ਵੱਲੋਂ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

ਮੁੱਖ ਮੰਤਰੀ ਮਾਨ ਵੱਲੋਂ ਮੋਹਾਲੀ ਵਿਖੇ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਕਰਨਗੇ ਸਮਰਪਿਤ

ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਖਰੜ ਨੂੰ ਦਵਾਈਆਂ ਅਤੇ ਗੋਲੀਆਂ ਦਿੱਤੀਆਂ

ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਖਰੜ ਨੂੰ ਦਵਾਈਆਂ ਅਤੇ ਗੋਲੀਆਂ ਦਿੱਤੀਆਂ

ਫਾਰਮੇਸੀ ਕਾਲਜ ਬੇਲਾ ਵੱਲੋਂ ਸਿਹਤ ਜਾਂਚ ਕੈਂਪ ਲਗਾਇਆ

ਫਾਰਮੇਸੀ ਕਾਲਜ ਬੇਲਾ ਵੱਲੋਂ ਸਿਹਤ ਜਾਂਚ ਕੈਂਪ ਲਗਾਇਆ