ਪੰਜਾਬ

ਹੈਰੋਇਨ, ਮੋਟਰ-ਸਾਈਕਲ ਅਤੇ 540 ਬੋਤਲਾਂ ਸ਼ਰਾਬ ਠੇਕਾ ਸਮੇਤ 3 ਕਾਬੂ

November 29, 2023

 ਗੁਰਦਾਸਪੁਰ 29 ਨਵੰਬਰ (ਅਸ਼ਵਨੀ): 

ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 3 ਵਿਅਕਤੀਆ ਨੂੰ 4.10 ਗ੍ਰਾਮ ਹੈਰੋਇਨ, ਇਕ ਮੋਟਰ-ਸਾਈਕਲ ਅਤੇ 540 ਬੋਤਲਾਂ ਸ਼ਰਾਬ ਠੇਕਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਸਹਾਇਕ ਸਬ ਇੰਸਪੈਕਟਰ ਪਲਵਿੰਦਰ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨਾਕਾ ਕਲਿਆਣਪੁਰ ਮੋੜ ਰਣੀਆ ਤੋਂ ਅਨਿਲ ਅਤੇ ਦਲਜੀਤ ਸਿੰਘ ਉਰਫ ਤਨੂ ਵਾਸੀਆਨ ਧਾਰੀਵਾਲ ਨੂੰ ਸ਼ੱਕ ਪੈਣ ਉਪਰ ਮੋਟਰ- ਸਾਈਕਲ ਨੰਬਰ ਪੀ ਬੀ 06 ਏ ਬੀ 2936 ਸਮੇਤ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 4.10 ਗ੍ਰਾਮ ਹੈਰੋਇਨ ਬਰਾਮਦ ਹੋਈ। ਸਹਾਇਕ ਸਬ ਇੰਸਪੈਕਟਰ ਬਲਜੀਤ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਨਾਕਾ ਬੱਬਰੀ ਬਾਈਪਾਸ ਤੋਂ ਸਾਹਿਬ ਸਿੰਘ ਉਰਫ ਸਾਬਾ ਵਾਸੀ ਪੇਰੋਸ਼ਾਹ ਨੂੰ ਕਾਰ ਨੰਬਰ ਡੀ ਐਲ 4 ਸੀ ਏ ਐਲ 4732 ਜੋ ਬਟਾਲਾ ਸਾਈਡ ਤੋਂ ਜਿਸ ਨੂੰ ਸ਼ੱਕ ਪੈਣ ਉਪਰ ਕਾਬੂ ਕਰਕੇ ਚੈਕ ਕੀਤਾ ਤਾਂ 540 ਬੋਤਲਾਂ ਸ਼ਰਾਬ ਠੇਕਾ ਬਰਾਮਦ ਹੋਈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ "ਜੈਤੋ ਦਾ ਮੋਰਚਾ,ਬਹੁਪੱਖੀ ਮਹੱਤਵ" ਵਿਸ਼ੇ 'ਤੇ ਸੈਮੀਨਾਰ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ  ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ  ਦਾ ਕੀਤਾ ਦੌਰਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ ਦਾ ਕੀਤਾ ਦੌਰਾ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

 ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ  ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ