Sunday, March 03, 2024  

ਪੰਜਾਬ

ਸੁਰਿੰਦਰ ਬੈਂਸ ਨੂੰ ਬਲਾਕ ਪ੍ਰਧਾਨ ਲਗਾਉਣ ਤੇ ਖੁੱਸੀ ਦੀ ਲਹਿਰ

December 01, 2023

ਮੱਲਪੁਰ ਅੜਕਾਂ 01 ਦਸੰਬਰ 2023 (ਜਗਤਾਰ ਸਿੰਘ ਜੱਬਵਾਲ) :

ਆਮ ਆਦਮੀ ਪਾਰਟੀ ਵੱਲੋਂ ਹਲਕਾ ਪੱਧਰ 'ਤੇ ਨਿਯੁਕਤ ਕੀਤੇ ਗਏ ਸੁਰਿੰਦਰ ਬੈਂਸ ਬਲਾਕ ਪ੍ਰਧਾਨ ਪਿੰਡ ਬੈਂਸ,ਜੱਬੋਵਾਲ,ਗੁਜਰਪੁਰ ਕਲਾ, ਮੱਲਪੁਰ ਅੜਕਾਂ, ਮੁਬਾਰਕ ਪੁਰ ਉਪਰ ਲਗਾਉਣ ਤੇ ਪਿੰਡਾ ਅੰਦਰ ਖੁੱਸੀ ਦੀ ਲਹਿਰ ਸੁਰਿੰਦਰ ਬੈਂਸ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਜ਼ਿੰਮੇਵਾਰੀ ਅਨੁਸਾਰ ਕੰਮ ਪਾਰਟੀ ਦੇ ਅੰਦਰ ਕੀਤਾ। ਸੁਰਿੰਦਰ ਬੈਂਸ ਨੇ ਦੇਸ਼ ਸੇਵਕ ਦੇ ਪੱਤਰਕਾਰ ਨਾਲ ਗੱਲ ਬਾਤ ਦੁਰਾਨ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ 'ਤੇ ਪਹਿਲਾਂ ਨਾਲੋਂ ਹੋਰ ਜ਼ਿਆਦਾ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਪੁਰਾਣੇ ਵਰਕਰਾਂ ਦੇ ਨਾਲ-ਨਾਲ ਨਵੇਂ ਵਰਕਰਾਂ ਨੂੰ ਜੋੜਨ ਦਾ ਕੰਮ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਪਾਰਟੀ ਹਰ ਵਰਕਰ ਅਤੇ ਆਗੂ ਨੂੰ ਪੂਰਾ ਮਾਣ ਸਤਿਕਾਰ ਦੇ ਰਹੀ ਹੈ। ਨਵਾਂਸ਼ਹਿਰ ਹਲਕੇ ਵਿੱਚ ਹੋਰ ਨਵੀਂਆਂ ਟੀਮਾਂ ਬਣਾਈਆਂ ਜਾਣਗੀਆਂ ਅਤੇ ਹਰ ਮਿਹਨਤੀ ਵਰਕਰ ਨੂੰ ਪੂਰੀ ਜ਼ਿੰਮੇਵਾਰੀ ਸੱਪੀ ਜਾਵੇਗੀ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲ ਦੀਆਂ ਗਹਿ ਰਾਈਆਂ ਤੋਂ ਧੰਨਵਾਦ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੀ ਵਿਲੱਖਣਤਾ ਵਿਸ਼ੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਣ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੀ ਵਿਲੱਖਣਤਾ ਵਿਸ਼ੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਣ

ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਦਾ ਬੈਡਮਿੰਟਨ ਮੁਕਾਬਲਿਆਂ ਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਦਾ ਬੈਡਮਿੰਟਨ ਮੁਕਾਬਲਿਆਂ ਚ ਸ਼ਾਨਦਾਰ ਪ੍ਰਦਰਸ਼ਨ

'ਮੁਫਤ ਰਾਸ਼ਨ ਤੁਹਾਡੇ ਦੁਆਰ' ਤਹਿਤ ਘਰ-ਘਰ ਪਹੁੰਚਾਇਆ ਜਾ ਰਿਹੈ ਰਾਸ਼ਨ: ਪ੍ਰਿਤਪਾਲ ਸਿੰਘ ਜੱਸੀ

'ਮੁਫਤ ਰਾਸ਼ਨ ਤੁਹਾਡੇ ਦੁਆਰ' ਤਹਿਤ ਘਰ-ਘਰ ਪਹੁੰਚਾਇਆ ਜਾ ਰਿਹੈ ਰਾਸ਼ਨ: ਪ੍ਰਿਤਪਾਲ ਸਿੰਘ ਜੱਸੀ

ਦੇਸ਼ ਭਗਤ ਯੂਨੀਵਰਸਿਟੀਵਿਖੇ ਮਨਾਇਆ ਗਿਆ ਬਸੰਤ ਮੇਲਾ

ਦੇਸ਼ ਭਗਤ ਯੂਨੀਵਰਸਿਟੀਵਿਖੇ ਮਨਾਇਆ ਗਿਆ ਬਸੰਤ ਮੇਲਾ

ਫਾਈਨਾਂਸ ਕੰਪਨੀ ਦੇ ਕਰਮਚਾਰੀ ਤੋਂ ਸਾਢੇ ਅੱਠ ਲੱਖ ਰੁਪਏ ਲੁੱਟਣ ਦੇ ਦੋਸ਼ ਹੇਠ ਤਿੰਨ ਗ੍ਰਿਫਤਾਰ

ਫਾਈਨਾਂਸ ਕੰਪਨੀ ਦੇ ਕਰਮਚਾਰੀ ਤੋਂ ਸਾਢੇ ਅੱਠ ਲੱਖ ਰੁਪਏ ਲੁੱਟਣ ਦੇ ਦੋਸ਼ ਹੇਠ ਤਿੰਨ ਗ੍ਰਿਫਤਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਰਾਸ਼ਟਰੀ ਵਿਗਿਆਨ ਦਿਵਸ ਦਾ ਜਸ਼ਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਰਾਸ਼ਟਰੀ ਵਿਗਿਆਨ ਦਿਵਸ ਦਾ ਜਸ਼ਨ

ਵਰਲਡ ਯੂਨੀਵਰਸਿਟੀ ਵਿਖੇ

ਵਰਲਡ ਯੂਨੀਵਰਸਿਟੀ ਵਿਖੇ "ਬਾਇਓਮੈਡੀਕਲ ਖੋਜ ਵਿੱਚ ਰੁਕਾਵਟਾਂ ਦਾ ਹੱਲ" ਵਿਸ਼ੇ 'ਤੇ ਸੈਮੀਨਾਰ

'ਆਪ' ਆਗੂ ਦੀ ਗੋਲ਼ੀਆਂ ਮਾਰ ਕੇ ਹੱਤਿਆ

'ਆਪ' ਆਗੂ ਦੀ ਗੋਲ਼ੀਆਂ ਮਾਰ ਕੇ ਹੱਤਿਆ

पंजाब विधानसभा की कार्यवाही शुरू होते ही कांग्रेस ने जोरदार शोर मचाया

पंजाब विधानसभा की कार्यवाही शुरू होते ही कांग्रेस ने जोरदार शोर मचाया

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆ ਕਾਂਗਰਸ ਦਾ ਜ਼ੋਰਦਾਰ ਹੰਗਾਮਾ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆ ਕਾਂਗਰਸ ਦਾ ਜ਼ੋਰਦਾਰ ਹੰਗਾਮਾ