Sunday, March 03, 2024  

ਪੰਜਾਬ

ਜਲ ਜੀਵਨ ਮਿਸ਼ਨ ਤਹਿਤ "ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ : ਸ਼ੌਕਤ ਅਹਿਮਦ ਪਰੇ

December 01, 2023

ਬਠਿੰਡਾ 1 ਦਸੰਬਰ (ਅਨਿਲ ਵਰਮਾ): 

ਜਲ ਜੀਵਨ ਮਿਸ਼ਨ ਤਹਿਤ "ਜ਼ਿਲ੍ਹੇ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਹਰ ਸੰਭਵ ਯਤਨ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ "ਜਲ ਜੀਵਨ ਮਿਸ਼ਨ ਤਹਿਤ ਕੇਂਦਰੀ 2 ਮੈਂਬਰੀ ਟੀਮ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਇਸ ਮੌਕੇ ਨੈਸ਼ਨਲ ਵਾਸ਼ ਐਕਸਪਰਟ ਸ਼ਮ ਰੀ ਸ਼ੀਸ਼ਿਆ ਪਾਲ ਸੇਠੀ ਤੇ ਸ਼ਮਰੀ ਪ੍ਰਕਾਸ਼ ਚੰਦਰ ਸਮਰ ਦੀ ਅਗਵਾਈ ਵਾਲੀ 2 ਮੈਂਬਰੀ ਟੀਮ ਦੇ ਅਧਿਕਾਰੀਆਂ ਨੇ ਜ਼ਿਲ੍ਹੇ ਦੇ ਦੋ ਰੋਜ਼ਾ ਦੌਰੇ ਦੌਰਾਨ "ਜਲ ਜੀਵਨ ਮਿਸ਼ਨ ਤਹਿਤ "ਜਲ ਸਪਲਾਈ ਵਿਭਾਗ ਵਲੋਂ ਕੀਤੇ ਜਾ ਰਹੇ ਕਾਰਜਾਂ ਤੇ ਤਸੱਲੀ ਪ੍ਰਗਟ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਡਿਪਟੀ ਕਮਿਸ਼ਨਰ ਦੇ ਧਿਆਨ ਚ ਲਿਆਂਦਾ ਕਿ ਜ਼ਿਲ੍ਹੇ ਦੇ ਕੁਝ ਪਿੰਡਾਂ ਵਿੱਚ ਫ਼ਿਰਨੀ ਤੇ ਛੱਪੜਾਂ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਆ ਰਹੀ ਹੈ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗੰਦੇ ਪਾਣੀ ਨਿਕਾਸੀ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਇਆ ਜਾਵੇ ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ 2 ਮੈਂਬਰੀ ਕਮੇਟੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੋਲਡ ਵੇਸਟ ਮੈਨੇਜ਼ਮੈਂਟ ਤੇ ਕੰਪੋਜਿੰਗ ਤਹਿਤ ਵੀ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਇਸ ਮੌਕੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਅਮਿਤ ਕੁਮਾਰ, ਕਾਰਜਕਾਰੀ ਇੰਜੀਨੀਅਰ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਜਲ ਸਪਲਾਈ ਵਿਭਾਗ ਦੇ ਐਸਡੀਓ ਸ਼੍ਰੀ ਜਗਦੀਪ ਸਿੰਘ ਸਰਾਂ ਆਦਿ ਅਧਿਕਾਰੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੀ ਵਿਲੱਖਣਤਾ ਵਿਸ਼ੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਣ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੀ ਵਿਲੱਖਣਤਾ ਵਿਸ਼ੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਣ

ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਦਾ ਬੈਡਮਿੰਟਨ ਮੁਕਾਬਲਿਆਂ ਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਦਾ ਬੈਡਮਿੰਟਨ ਮੁਕਾਬਲਿਆਂ ਚ ਸ਼ਾਨਦਾਰ ਪ੍ਰਦਰਸ਼ਨ

'ਮੁਫਤ ਰਾਸ਼ਨ ਤੁਹਾਡੇ ਦੁਆਰ' ਤਹਿਤ ਘਰ-ਘਰ ਪਹੁੰਚਾਇਆ ਜਾ ਰਿਹੈ ਰਾਸ਼ਨ: ਪ੍ਰਿਤਪਾਲ ਸਿੰਘ ਜੱਸੀ

'ਮੁਫਤ ਰਾਸ਼ਨ ਤੁਹਾਡੇ ਦੁਆਰ' ਤਹਿਤ ਘਰ-ਘਰ ਪਹੁੰਚਾਇਆ ਜਾ ਰਿਹੈ ਰਾਸ਼ਨ: ਪ੍ਰਿਤਪਾਲ ਸਿੰਘ ਜੱਸੀ

ਦੇਸ਼ ਭਗਤ ਯੂਨੀਵਰਸਿਟੀਵਿਖੇ ਮਨਾਇਆ ਗਿਆ ਬਸੰਤ ਮੇਲਾ

ਦੇਸ਼ ਭਗਤ ਯੂਨੀਵਰਸਿਟੀਵਿਖੇ ਮਨਾਇਆ ਗਿਆ ਬਸੰਤ ਮੇਲਾ

ਫਾਈਨਾਂਸ ਕੰਪਨੀ ਦੇ ਕਰਮਚਾਰੀ ਤੋਂ ਸਾਢੇ ਅੱਠ ਲੱਖ ਰੁਪਏ ਲੁੱਟਣ ਦੇ ਦੋਸ਼ ਹੇਠ ਤਿੰਨ ਗ੍ਰਿਫਤਾਰ

ਫਾਈਨਾਂਸ ਕੰਪਨੀ ਦੇ ਕਰਮਚਾਰੀ ਤੋਂ ਸਾਢੇ ਅੱਠ ਲੱਖ ਰੁਪਏ ਲੁੱਟਣ ਦੇ ਦੋਸ਼ ਹੇਠ ਤਿੰਨ ਗ੍ਰਿਫਤਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਰਾਸ਼ਟਰੀ ਵਿਗਿਆਨ ਦਿਵਸ ਦਾ ਜਸ਼ਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਰਾਸ਼ਟਰੀ ਵਿਗਿਆਨ ਦਿਵਸ ਦਾ ਜਸ਼ਨ

ਵਰਲਡ ਯੂਨੀਵਰਸਿਟੀ ਵਿਖੇ

ਵਰਲਡ ਯੂਨੀਵਰਸਿਟੀ ਵਿਖੇ "ਬਾਇਓਮੈਡੀਕਲ ਖੋਜ ਵਿੱਚ ਰੁਕਾਵਟਾਂ ਦਾ ਹੱਲ" ਵਿਸ਼ੇ 'ਤੇ ਸੈਮੀਨਾਰ

'ਆਪ' ਆਗੂ ਦੀ ਗੋਲ਼ੀਆਂ ਮਾਰ ਕੇ ਹੱਤਿਆ

'ਆਪ' ਆਗੂ ਦੀ ਗੋਲ਼ੀਆਂ ਮਾਰ ਕੇ ਹੱਤਿਆ

पंजाब विधानसभा की कार्यवाही शुरू होते ही कांग्रेस ने जोरदार शोर मचाया

पंजाब विधानसभा की कार्यवाही शुरू होते ही कांग्रेस ने जोरदार शोर मचाया

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆ ਕਾਂਗਰਸ ਦਾ ਜ਼ੋਰਦਾਰ ਹੰਗਾਮਾ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆ ਕਾਂਗਰਸ ਦਾ ਜ਼ੋਰਦਾਰ ਹੰਗਾਮਾ