ਪੰਜਾਬ

ਸਿਹਤ ਵਿਭਾਗ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

December 01, 2023

ਨੰਗਲ, 1 ਦਸੰਬਰ (ਜੁਝਾਰ ਸਿੰਘ) :

ਬੀਡੀਪੀਓ ਈਸ਼ਾਨ ਚੌਧਰੀ ਦੀ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਬਾਰੇ ਲੋਕਾਂ ਨੂੰ ਜਾਗਰੁਕ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਵੱਲੋਂ ਪਿੰਡ ਤਰਫ ਮਜਾਰਾ ਅਤੇ ਮਜਾਰੀ ਦੇ ਲੋਕਾਂ ਨੂੰ ਇਕੱਠੇ ਕਰਕੇ ਆਯੂਸ਼ਮਾਨ ਕਾਰਡ, ਟੀਵੀ ਦੀ ਬਿਮਾਰੀ, ਸ਼ੂਗਰ ਅਤੇ ਬੀਪੀ ਦੇ ਰੋਗਾਂ ਬਾਰੇ ਲੋਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸੀ ਐਚ ਓ ਅੰਜੂ ਸੈਣੀ, ਸੀ ਐਚ ਓ ਨੇਹਾ, ਸੱਜਣ ਕੁਮਾਰ ਮਲਟੀਪਰਪਸ ਹੈਲਥ ਵਰਕਰ, ਪ੍ਰਕਾਸ਼ ਕੌਰ ਮਲਟੀਪਰਪਸ ਹੈਲਥ ਵਰਕਰ, ਸੁਖਬੀਰ ਸਿੰਘ ਹੈਲਥ ਇੰਸਪੈਕਟਰ, ਐਲਐਚ ਵੀ ਸਵਰਨ ਕੌਰ ਅਤੇ ਆਸ਼ਾ ਵਰਕਰ' ' ਤੋਂ ਇਲਾਵਾ ਪਿੰਡਾਂ ਦੇ ਕ 'ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ "ਜੈਤੋ ਦਾ ਮੋਰਚਾ,ਬਹੁਪੱਖੀ ਮਹੱਤਵ" ਵਿਸ਼ੇ 'ਤੇ ਸੈਮੀਨਾਰ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ  ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ  ਦਾ ਕੀਤਾ ਦੌਰਾ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

 ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ  ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ