ਪੰਜਾਬ

ਚਾਰ ਧਾਮ ਲਈ ਬਾਲਾ ਜੀ ਮੰਦਿਰ ਤੋਂ ਬੱਸ ਹੋਈ ਰਵਾਨਾ, ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ ਨੇ ਦਿਖਾਈ ਹਰੀ ਝੰਡੀ

December 01, 2023

ਸੁਨਾਮ (ਸ਼ੈਲੀ ਬਾਂਸਲ) :

ਸੰਤ ਸ਼ਿਰੋਮਣੀ ਇੱਛਾਪੂਰਤੀ ਸ਼੍ਰੀ ਬਾਲਾ ਜੀ ਚੈਰੀਟੇਬਲ ਵਲੋਂ ਚਾਰ ਧਾਮ ਧਾਰਮਿਕ ਯਾਤਰਾ ਲਈ ਸ਼ਰਧਾਲੂਆਂ ਦਾ ਇੱਕ ਜਥਾ ਸ਼੍ਰੀ ਬਾਲਾਜੀ ਖਾਟੂ ਸ਼ਾਮ ਮੰਦਿਰ ਸੁਨਾਮ ਤੋਂ ਸ਼੍ਰੀ ਵਰਿੰਦਾਵਨ ਧਾਮ, ਸ਼੍ਰੀ ਮਹਿੰਦੀਪੁਰ ਧਾਮ, ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਧਾਮ ਲਈ ਰਵਾਨਾ ਹੋਇਆ। ਸ਼੍ਰੀ ਬਾਲਾਜੀ ਟਰੱਸਟ ਦੇ ਮੈਂਬਰ ਗੌਰਵ ਜਨਾਲੀਆ ਅਤੇ ਕੇਸ਼ਵ ਗੁਪਤਾ ਨੇ ਨੇ ਦੱਸਿਆ ਕਿ ਇਸ ਯਾਤਰਾ ਨੂੰ ਰਵਾਨਾ ਕਰਨ ਲਈ ਅੱਜ ਵਿਸ਼ੇਸ਼ ਤੌਰ 'ਤੇ ਪਹੁੰਚੇ ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਨੇ ਯਾਤਰਾ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਯਾਤਰਾ ਕੀਤਾ।ਯਾਤਰਾ ਦੇ ਰਵਾਨਾ ਹੋਣ ਤੋਂ ਪਹਿਲਾਂ ਸਾਰੇ ਸ਼ਰਧਾਲੂਆਂ ਨੇ ਸ਼੍ਰੀ ਬਾਲਾਜੀ ਧਾਮ ਵਿਖੇ ਸ਼੍ਰੀ ਬਾਲਾਜੀ ਮਹਾਰਾਜ ਦਾ ਆਸ਼ੀਰਵਾਦ ਲਿਆ ਅਤੇ ਸ਼੍ਰੀ ਹਨੂੰਮਾਨ ਚਾਲੀਸਾ ਜੀ ਦਾ ਪਾਠ ਕੀਤਾ। ਉਪਰੰਤ ਜੇ ਸ੍ਰੀ ਰਾਮ ਜੈ ਸ਼੍ਰੀ ਬਾਲਾ ਜੀ ਦੇ ਜੈਕਾਰਿਆਂ ਨਾਲ ਪੂਰਾ ਮਾਹੌਲ ਭਗਤੀ ਵਾਲਾ ਬਣ ਗਿਆ। ਜੁਨੇਜਾ ਦੁਆਰਾ ਸ਼੍ਰੀ ਬਾਲਾ ਜੀ ਮਹਾਰਾਜ ਨੂੰ ਲੱਡੂ ਦਾ ਭੋਗ ਲਗਵਾਇਆ ਗਿਆ। ਇਸ ਮੌਕੇ ਜੁਨੇਜਾ ਜੀ ਨੇ ਕਿਹਾ ਕਿ ਸ਼੍ਰੀ ਬਾਲਾਜੀ ਟਰੱਸਟ ਵੱਲੋਂ ਕਰਵਾਈ ਜਾ ਰਹੀ ਚਾਰ ਧਾਮ ਯਾਤਰਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ' ਖੁਸ਼ ਕਿਸਮਤ ਹਾਂ। ਸਮਤ ਹਾਂ ਕਿ ਮੈਨੂੰ ਇਸ ਯਾਤਰਾ ਨੂੰ ਰਵਾਨਾ ਕਰਨ ਦਾ ਸੁਨਹਿਰੀ ਮੌਕਾ ਮਿਲਿਆ। ਮੈਂ ਸ਼੍ਰੀ ਬਾਲਾਜੀ ਟਰੱਸਟ ਦੀਆਂ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਦੇਖਦੇ ਹੋਏ ਹਰ ਸੰਭਵ ਮਦਦ ਲਈ ਹਮੇਸ਼ਾ ਤਿਆਰ ਰਹਾਂਗਾ। ਜਨਾਲੀਆ ਨੇ ਕਿਹਾ ਕਿ ਜੋ ਸ਼ਰਧਾਲੂ ਆਰਥਿਕ ਤੰਗੀ ਦੇ ਕਾਰਨ ਯਾਤਰਾ ਨਹੀ ਕਰ ਸਕਦੇ। ਸ਼੍ਰੀ ਬਾਲਾ ਜੀ ਟਰੱਸਟ ਵੱਲੋਂ ਸਮੇਂ ਸਮੇਂ ਤੇ ਉਹਨਾਂ ਸ਼ਰਦਾਲੂ ਨੂੰ ਮੁਫਤ ਯਾਤਰਾ ਕਰਵਾਈ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਟਰੱਸਟ ਵਲੋਂ ਸ਼੍ਰੀ ਮੋਹਦੀਪੁਰ ਧਾਮ ਵਿਖੇ ਸ਼੍ਰੀ ਬਾਲਾਜੀ ਮਹਾਰਾਜ ਦਾ ਸੰਕੀਰਤਨ ਵੀ ਕੀਤਾ ਜਾਵੇਗਾ। ਇਸ ਮੌਕੇ,ਅਨਿਲ ਗੋਇਲ ਲੀਲਾ,ਹੈਪੀ ਗੋਇਲ, ਨਰਾਇਣ ਸ਼ਰਮਾ,ਤਰਸੇਮ ਰਾਹੀ , ਬਲਵਾਨ ਸ਼ਰਮਾ,ਮੁਨੀਸ਼ ਅਰੋੜਾ, ਪਰਮਾਨੰਦ,ਸੁਰਿੰਦਰ ਗਰਗ, ਰਵੀ ਗਰਗ, ਸੁਭਾਸ਼ ਖੱਟਕ, ਮਨੀ ਗੁਪਤਾ, ਵਿਜੇ ਕੁਮਾਰ, ਲੱਕੀ, ਹਰੀਸ਼ ਗੋਇਲ, ਗੱਤਮ,ਮਾਧਵ ਜਨਾਲੀਆ,ਚੱਕਸ਼ੂ, ਗੌਤਮ ਆਹੂਜਾ,ਭਵਨੀਤ ਆਦਿ ਹਾਜ਼ਰ ਸਨ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ "ਜੈਤੋ ਦਾ ਮੋਰਚਾ,ਬਹੁਪੱਖੀ ਮਹੱਤਵ" ਵਿਸ਼ੇ 'ਤੇ ਸੈਮੀਨਾਰ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ  ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ  ਦਾ ਕੀਤਾ ਦੌਰਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ ਦਾ ਕੀਤਾ ਦੌਰਾ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

 ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ  ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ