ਪੰਜਾਬ

ਰੁੜਕੀ ਪੁਖਤਾ ਸਕੂਲ ਨੇ ਮਨਾਇਆ ਵਿਸ਼ਵ ਏਡਜ਼ ਦਿਵਸ

December 01, 2023

ਅਮਰਦੀਪ ਕੌਰ
ਖਰੜ, 1/ ਦਸੰਬਰ :

ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ, ਰੁੜਕੀ ਪੁਖਤਾ ਵਿਖੇ ਸ੍ਰੀਮਤੀ ਇੰਦਰਾ ਮੋਹਣੀ ਹੈਡ ਮਿਸਟ੍ਰੈਸ ਜੀ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ| ਸਵੇਰੇ ਦੀ ਸਭਾ ਦੌਰਾਨ ਸ੍ਰੀਮਤੀ ਏਕਤਾ (ਸਾਇੰਸ ਮਿਸਟ੍ਰੈਸ) ਨੇ ਏਡਜ਼ ਦੇ ਲੱਛਣ, ਫੈਲਣ ਦੇ ਕਾਰਨ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ। ਜਿਸ ਨੂੰ ਬੱਚਿਆਂ ਨੇ ਬੜੇ ਧਿਆਨ ਨਾਲ ਸੁਣਿਆ ਅਤੇ ਬੱਚਿਆਂ ਨੇ ਸਵਾਲ ਜਵਾਬ ਵੀ ਕੀਤੇ । ਇਸ ਤੋਂ ਇਲਾਵਾ ਸ. ਨਵਜੋਤ ਸਿੰਘ ਆਰਟ ਐਂਡ ਕਰਾਫਟ ਅਧਿਆਪਕ ਦੀ ਦੇਖਰੇਖ ਹੇਠ ਸਲੋਗਨ ਲਿਖਣ, ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਪਿੱਛੋਂ ਏਡਜ਼ ਨਾਲ ਸੰਬੰਧਤ ਨਾਅਰੇ ਬੋਲਦੇ ਹੋਏ ਰੈਲੀ ਕੱਢੀ ਗਈ । ਜਿਸ ਵਿੱਚ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁੱਖ ਅਧਿਆਪਿਕਾ ਸ੍ਰੀਮਤੀ ਇੰਦਰ ਮੋਹਨੀ, ਸ਼੍ਰੀਮਤੀ ਏਕਤਾ ਸ੍ਰੀਮਤੀ, ਵਰਿੰਦਰ ਕੌਰ ਸ਼੍ਰੀਮਤੀ, ਤਰਨਜੀਤ ਕੌਰ, ਸ੍ਰੀਮਤੀ ਮੰਨੀਕਾ ਅਤੇ ਨਵਜੋਤ ਸਿੰਘ ਹਾਜ਼ਰ ਸਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ "ਜੈਤੋ ਦਾ ਮੋਰਚਾ,ਬਹੁਪੱਖੀ ਮਹੱਤਵ" ਵਿਸ਼ੇ 'ਤੇ ਸੈਮੀਨਾਰ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ  ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ  ਦਾ ਕੀਤਾ ਦੌਰਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ ਦਾ ਕੀਤਾ ਦੌਰਾ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

 ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ  ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ