ਪੰਜਾਬ

ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

December 01, 2023

ਗੜ੍ਹਸ਼ੰਕਰ (, ਹਰੀ ਕ੍ਰਿਸ਼ਨ ਗੰਗੜ ) :

ਨਵਾਂਸ਼ਹਿਰ ਵਿੱਚ ਹੋਈ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਐਸ ਬੀ ਐਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਕੋਚ ਰਾਮ ਕੁਮਾਰ ਦੀ ਅਗਵਾਈ ਹੇਠ ਵਧੀਆ ਪ੍ਰਦਰਸ਼ਨ ਕਰਦੇ ਹੋਏ ਓਵਰਆਲ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ। ਜਾਣਕਾਰੀ ਦਿੰਦਿਆਂ ਕੋਚ ਰਾਮ ਕੁਮਾਰ ਨੇ ਦੱਸਿਆ ਕਿ ਸਕੂਲ ਦੀ ਝੋਲੀ ਦੋ ਸੋਨੇ ਦੇ ਤਮਗੇ (ਦਕਸ਼ ਰਾਣਾ,ਵੈਨਿਸ਼ ਸਿੰਘ) ਤਿੰਨ ਸਿਲਵਰ ਅਤੇ ਸੱਤ ਬਰਾਊਨ ਮੈਡਲ ਆਏ ਹਨ। ਪ੍ਰਤੀਯੋਗਿਤਾ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਸੁਰਿੰਦਰ ਕੌਰ ਬੈਂਸ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਦੁਆਰਾ ਤਮਗੇ ਪਹਿਨਾ ਕੇ ਸਨਮਾਨਿਤ ਕੀਤਾ ਗਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ "ਜੈਤੋ ਦਾ ਮੋਰਚਾ,ਬਹੁਪੱਖੀ ਮਹੱਤਵ" ਵਿਸ਼ੇ 'ਤੇ ਸੈਮੀਨਾਰ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ  ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ  ਦਾ ਕੀਤਾ ਦੌਰਾ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

 ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ  ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ