ਪੰਜਾਬ

ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਪੰਨੀਵਾਲਾ ਨਾਕੇ ਤੇ ਕੀਤੀ ਅਚਨਚੇਤ ਚੈਕਿੰਗ

December 01, 2023

ਸ੍ਰੀ ਮੁਕਤਸਰ ਸਾਹਿਬ, 01 ਦਸੰਬਰ (ਕੇ ਐਲ ਮੁਕਸਰੀ):

ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਗੌਰਵ ਯਾਦਵ ਪੰਜਾਬ ਦੀਆਂ ਹਦਾਇਤਾਂ ਤਹਿਤ ਭਾਗੀਰਥ ਸਿੰਘ ਮੀਨਾ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਜਿੱਥੇ ਪੀਸੀਆਰ ਪੁਲਿਸ ਮੁਲਾਜ਼ਮਾਂ ਵੱਲੋਂ ਰਾਤ ਦਿਨ ਚੈਕਿੰਗ ਕੀਤੀ ਜਾ ਰਹੀ ਹੈ, ਉੱਥੇ ਹੀ ਪਿੰਡਾਂ ਅਤੇ ਸ਼ਹਿਰਾਂ 'ਚ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਸਰਚ ਅਭਿਆਨ ਚਲਾਏ ਜਾ ਰਹੇ ਹਨ। ਇਸ ਨੂੰ ਮੁੱਖ ਰੱਖਦਿਆਂ ਅੱਜ ਭਾਗੀਰਥ ਸਿੰਘ ਮੀਨਾ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸੁਰੱਖਿਆ ਦਾ ਚੈਕਿੰਗ ਕੀਤੀ ਗਈ ਅਤੇ ਪੁਲਿਸ ਮੁਲਾਜ਼ਮਾਂ ਨੂੰ ਜ਼ਿਲ੍ਹਾ ਅੰਦਰ ਅਮਨ ਕਾਨੂੰਨ 'ਜਾਇਜ਼ਾ ਲੈਣ ਲਈ ਪੰਨੀਵਾਲਾ ਨਾਕਾ ਅਤੇ ਥਾਣਾ ਲੱਖੇਵਾਲੀ ਵਿਖੇ ਅਚਨਚੇਤ ਡਿਊਟੀ ਪ੍ਰਤੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਐਸਐਸਪੀ ਦੱਸਿਆ ਕੇ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸ਼ਰਾਰਤੀ ਅਨਸਰਾਂ' ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤਹਿਤ 'ਤੇ ਨਕੇਲ ਕੱਸਣ ਲਈ ਪੁਲਿਸ ਦੀਆਂ ਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤਹਿਤ ਅੱਜ ਥਾਣਾ ਲੱਖੇਵਾਲੀ ਅਤੇ ਪੰਨੀਵਾਲ ਨਾਕੇ 'ਤੇ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਡਿਊਟੀ ਪ੍ਰਤੀ ਜਾਣਕਾਰੀ ਹਾਸਿਲ ਕੀਤੀ ਗਈ ਅਤੇ ਉਨ੍ਹਾਂ ਨੂੰ ਡਿਊਟੀ ਪ੍ਰਤੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਉਨ੍ਹਾਂ ਪੁਲਿਸ ਮੁਲਾਜ਼ਮਾਂ ਲਾਜ਼ਮਾਂ ਨੂੰ ਕਿਹਾ। 'ਕਿ ਥਾਣੇ 'ਚ ਚ ਆਪਣੀਆਂ ਸ਼ਿਕਾਇਤਾਂ ਲੈ' वे ਕੇ ਆ ਰਹੇ ਪਹਿਲ ਦੇ ਅਧਾਰ 'ਤੇ ਸੁਣਿਆ ਜਾਵੇ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਦਰਖਾਸਤ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਥਾਣਿਆਂ 'ਚ ਡਿਊਟੀ ਅਫਸਰ ਵਜੋਂ ਤਾਇਨਾਤ ਪੁਲਿਸ ਮੁਲਾਜ਼ਮ ਆਪਣੀ ਮੁਸਤੈਦੀ ਨਾਲ ਡਿਊਟੀ ਕਰਨਗੇ ਅਤੇ ਬਾਣੇ ਦੇ ਏਰੀਏ 'ਚ ਨਾਕਾਬੰਦੀ ਕਰਕੇ ਸ਼ਰਾਰਤੀ ਅਨਸਰਾਂ 'ਤੇ ਨੱਥ ਪਾਈ ਜਾਵੇ। ਥਾਣਿਆਂ ਅੰਦਰ ਅਸਲਾ, ਥਾਣੇ 'ਚ ਲੱਗੇ ਸੀਸੀਟੀਵੀ ਕੈਮਰੇ, ਬੋਡੀ ਪ੍ਰੋਟੈਕਟਰ, ਕੈਨਸ਼ੀਲਡਾਂ, ਥਾਣੇ 'ਚ ਪੁਲਿਸ ਦੀ ਨਫਰੀ ਅਤੇ ਸੀਨੀਅਰ ਅਫਸਰਾਂ ਨਾਲ ਤਾਲ ਮੇਲ ਕਰਨ ਲਈ ਵਾਇਰਲ ਸੈੱਟ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਕਿਹਾ 'ਕੇ ਜੇ ਕੋਈ ਵਿਅਕਤੀ ਸਾਨੂੰ ਜਾਣਕਾਰੀ ਦੇਣਾ ਚਹੁੰਦਾ ਹੈ । ਤਾਂ ਉਹ ਸਾਡੇ ਹੈਲਪ ਲਾਇਨ ਨੰਬਰ 80549- 42100 ਤੇ ਫੋਨ ਕਾਲ ਜਾਂ ਵਟਸ ਐਪ ਤੇ ਮੈਸਿਜ ਰਾਹੀਂ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ "ਜੈਤੋ ਦਾ ਮੋਰਚਾ,ਬਹੁਪੱਖੀ ਮਹੱਤਵ" ਵਿਸ਼ੇ 'ਤੇ ਸੈਮੀਨਾਰ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ  ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ  ਦਾ ਕੀਤਾ ਦੌਰਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ ਦਾ ਕੀਤਾ ਦੌਰਾ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

 ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ  ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ