ਖੇਤਰੀ

ਰੇਪੁਰ ਦੇ ਜਰ?ਮਨੀ ਵਿੱਚ ਫੌਤ ਹੋਏ ਅਸ਼ੋਕ ਕੁਮਾਰ ਦੀ ਲਾਸ਼ ਪਿੰਡ ਪੁੱਜੀ, ਪਰਿਵਾਰ ਨੇ ਕੀਤਾ ਅੰਤਿਮ ਸਸਕਾਰ

December 01, 2023

ਸੁਰੇਸ਼ ਕੁਮਾਰ
ਤਲਵਾੜਾ, 1 ਦਸੰਬਰ :  ਬੀਤੇ ਦਿਨ ਨੇੜਲੇ ਪਿੰਡ ਰੇਪੁਰ ਦੇ ਜਰ?ਮਨੀ ਵਿੱਚ ਫੌਤ ਹੋਏ ਅਸ਼ੋਕ ਕੁਮਾਰ (33) ਦੀ ਲਾਸ਼ ਅੱਜ ਪਿੰਡ ਪੁੱਜਣ ‘ਤੇ ਉਸਦਾ ਸਸਕਾਰ ਪਿੰਡ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਮਿ੍ਰਤਕ ਦੀ ਲਾਸ਼ ਪਿੰਡ ਪੁੱਜਣ ‘ਤੇ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ ਅਤੇ ਲੋਕ ਆਪਣੇ ਬਾਹਰ ਬੈਠੇ ਬੱਚਿਆਂ ਪ੍ਰਤੀ ਚਿੰਤਤ ਹੋਣ ਲੱਗੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸ਼ੋਕ ਕੁਮਾਰ ਦੇ ਵੱਡੇ ਭਰਾ ਨੇ ਦੱਸਿਆ ਕਿ ਉਸਦਾ ਭਰਾ ਅਸ਼ੋਕ ਕੁਮਾਰ ਕਰੀਬ 11 ਸਾਲ ਪਹਿਲਾਂ ਜਰਮਨੀ ਗਿਆ ਸੀ ਅਤੇ ਬੀਤੀ ਕਰੀਬ ਦੋ ਹਫ਼ਤੇ ਪਹਿਲਾਂ ਰਾਤ ਨੂੰ ਉਸਦੀ ਮੌਤ ਹੋ ਗਈ ਸੀ। ਮੌਤ ਵਾਲੇ ਦਿਨ ਅਸ਼ੋਕ ਕੁਮਾਰ ਨੇ ਆਪਣੀ ਪਤਨੀ ਨਾਲ ਫੋਨ ‘ਤੇ ਗੱਲ ਕੀਤੀ ਸੀ ਅਤੇ ਦੱਸਿਆ ਸੀ ਕਿ ਉਸ ਦੀ ਛਾਤੀ ਵਿਚ ਦਰਦ ਹੋ ਰਿਹਾ ਸੀ ਅਤੇ ਉਸ ਦੀ ਪਤਨੀ ਨੇ ਉਸ ਨੂੰ ਹਸਪਤਾਲ ਜਾਣ ਲਈ ਕਿਹਾ ਸੀ। ਜਿਸ ਤੋਂ ਬਾਅਦ ਉਹ ਹਸਪਤਾਲ ਗਿਆ ਜਿੱਥੇ ਡਾਕਟਰਾਂ ਨੇ ਟੈਸਟ ਲਿਖਵਾਏ ਅਤੇ ਉੱਥੇ ਹੀ ਉਸ ਦੀ ਮੌਤ ਹੋ ਗਈ। ਅਸ਼ੋਕ ਦੇ ਭਰਾ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਸੀ ਕਿ ਉਸ ਦੇ ਭਰਾ ਦੀ ਮਿ੍ਰਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਭਾਰਤੀ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਆਪਣੇ ਭਰਾ ਦਾ ਅੰਤਿਮ ਸੰਸਕਾਰ ਨਾ ਕਰ ਸਕੇ। ਜਿਸ ਤੋਂ ਬਾਅਦ ਭਾਰਤ ਸਰਕਾਰ ਦੇ ਦਖਲ ਸਦਕਾ ਅੱਜ ਉਸਦੀ ਲਾਸ਼ ਪਿੰਡ ਪੁੱਜਣ ਉਪਰੰਤ ਪਰਿਵਾਰ ਵਲੋਂ ਮਿ੍ਰਤਕ ਅਸ਼ੋਕ ਕੁਮਾਰ ਦਾ ਸਸਕਾਰ ਉਸਦੇ ਜੱਦੀ ਪਿੰਡ ਰੇਪੁਰ ਦੇ ਸਮਸ਼ਾਨਘਾਟ ਵਿਖੇ ਹਿੰਦੂ ਰਹੁ ਰੀਤਾ ਮੁਤਾਬਿਕ ਕਰ ਦਿੱਤਾ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੰਧੇਰ ਤੇ ਡੱਲੇਵਾਲ ਵੱਲੋਂ ਪਰਚਾ ਦਰਜ ਕਰਨ ਦੀ ਮੰਗ, ਦਿੱਲੀ ਕੂਚ 29 ਤੱਕ ਟਾਲਿਆ

ਪੰਧੇਰ ਤੇ ਡੱਲੇਵਾਲ ਵੱਲੋਂ ਪਰਚਾ ਦਰਜ ਕਰਨ ਦੀ ਮੰਗ, ਦਿੱਲੀ ਕੂਚ 29 ਤੱਕ ਟਾਲਿਆ

ਕਿਸਾਨ ਸਭਾ ਦੀ ਮੀਟਿੰਗ 'ਚ ਅਹਿਮ ਫੈਸਲੇ ਲਏ

ਕਿਸਾਨ ਸਭਾ ਦੀ ਮੀਟਿੰਗ 'ਚ ਅਹਿਮ ਫੈਸਲੇ ਲਏ

ਸ਼ਹੀਦ ਸਾਥੀਆਂ ਦੀ ਯਾਦ ਵਿਚ ਸਮਾਗਮ ਅੱਜ : ਅਜਨਾਲਾ

ਸ਼ਹੀਦ ਸਾਥੀਆਂ ਦੀ ਯਾਦ ਵਿਚ ਸਮਾਗਮ ਅੱਜ : ਅਜਨਾਲਾ

ਖਨੌਰੀ ਬਾਰਡਰ ਤੇ ਪਸਰਿਆ ਸਨਾਟਾ, ਫਿਰ ਵੀ ਹਜ਼ਾਰਾਂ ਅੰਦੋਲਨਕਾਰੀ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਮੌਜੂਦ

ਖਨੌਰੀ ਬਾਰਡਰ ਤੇ ਪਸਰਿਆ ਸਨਾਟਾ, ਫਿਰ ਵੀ ਹਜ਼ਾਰਾਂ ਅੰਦੋਲਨਕਾਰੀ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਮੌਜੂਦ

ਸਬਜ਼ੀਆਂ ਵੇਚਣ ਵਾਲਾ ਪਹੁੰਚ ਗਿਆ ਕਿਸਾਨਾਂ ਦੇ ਲੱਗੇ ਡੱਬਵਾਲੀ ਬਾਰਡਰ 'ਤੇ ਧਰਨੇ ਵਿੱਚ

ਸਬਜ਼ੀਆਂ ਵੇਚਣ ਵਾਲਾ ਪਹੁੰਚ ਗਿਆ ਕਿਸਾਨਾਂ ਦੇ ਲੱਗੇ ਡੱਬਵਾਲੀ ਬਾਰਡਰ 'ਤੇ ਧਰਨੇ ਵਿੱਚ

ਸ੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਸ੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਝਾਰਮੜੀ ਬੈਰੀਅਰ ਸ਼ਾਂਤ : ਲਾਲੜੂ ਖੇਤਰ ਅਸਥ-ਵਿਅਸਥ

ਝਾਰਮੜੀ ਬੈਰੀਅਰ ਸ਼ਾਂਤ : ਲਾਲੜੂ ਖੇਤਰ ਅਸਥ-ਵਿਅਸਥ

ਪਿੰਡ ਲੈਹੜੀਆਂ ਦੇ ਵਸਨੀਕਾਂ ਵਲੋਂ ਕੱਚੇ ਮਕਾਨਾਂ ਨੂੰ ਰਾਸ਼ੀ ਜਲਦ ਜਾਰੀ ਕਰਨ ਦੀ ਮੰਗ

ਪਿੰਡ ਲੈਹੜੀਆਂ ਦੇ ਵਸਨੀਕਾਂ ਵਲੋਂ ਕੱਚੇ ਮਕਾਨਾਂ ਨੂੰ ਰਾਸ਼ੀ ਜਲਦ ਜਾਰੀ ਕਰਨ ਦੀ ਮੰਗ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮਨਾਇਆ ਕਾਲਾ ਦਿਵਸ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮਨਾਇਆ ਕਾਲਾ ਦਿਵਸ

ਰੰਗਲਾ ਪੰਜਾਬ ਬਣਾੳਣ ਲਈ ਪੰਜਾਬੀਆ ਨੂੰ ਦਲਬੀਰ ਗਿੱਲ ਯੂਕੇ ਵਰਗੇ ਹੀਰੇ ਦੀ ਲੋੜ ਹੈ : ਜੋੜਾਮਾਜਰਾ, ਅਨਮੋਲ

ਰੰਗਲਾ ਪੰਜਾਬ ਬਣਾੳਣ ਲਈ ਪੰਜਾਬੀਆ ਨੂੰ ਦਲਬੀਰ ਗਿੱਲ ਯੂਕੇ ਵਰਗੇ ਹੀਰੇ ਦੀ ਲੋੜ ਹੈ : ਜੋੜਾਮਾਜਰਾ, ਅਨਮੋਲ