ਖੇਤਰੀ

ਜ਼ਿਲਾ ਫਰੀਦਕੋਟ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਪਹੁੰਚੀ ਟਿੱਲਾ ਬਾਬਾ ਫਰੀਦ

December 01, 2023

ਕੋਟਕਪੂਰਾ, 1 ਦਸੰਬਰ (ਰਿੰਕੂ ਮਲਹੋਤਰਾ, ਬਲਜੀਤ ਖੇਵਾ) : ਬੀਤੇਂ ਦਿਨੀਂ ਜ਼ਿਲਾ ਫਰੀਦਕੋਟ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਕਰਵਾਈ ਗਈ। ਇਸ ਰੈਲੀ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਰੈਲੀ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਅਤੇ ਨਸ਼ੇ ਰੋਕਣ ਸਬੰਧੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਆਪਣੇ ਸਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿ ਸਕਣ। ਇਸ ਰੈਲੀ ਦਾ ਮੁੱਖ ਉਦੇਸ਼ ਵਿਦਿਆਰਥੀ ਵਰਗ ਨੂੰ ਨਸ਼ੇ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ।

ਇਸ ਰੈਲੀ ਵਿੱਚ ਜ਼ਿਲਾ ਫਰੀਦਕੋਟ ਦੇ ਆਈ.ਜੀ. ਗੁਰਸ਼ਰਨ ਸਿੰਘ ਸੰਧੂ, ਡੀ.ਸੀਮਿਸਟਰ ਵੀਨਤ ਕੁਮਾਰ, ਐਸ.ਐਸ.ਪੀ. ਸ. ਹਰਜੀਤ ਸਿੰਘ, ਐੱਮ. ਐਲ. ਏ ਸ. ਗੁਰਦਿੱਤ ਸਿੰਘ ਸੇਖੋ ਜੀ ਦੀ ਪਤਨੀ ਸ੍ਰੀਮਤੀ ਬੇਅੰਤ ਕੋਰ ਸੇਖੋ ਅਤੇ ਜੈਤੋ ਹਲਕੇ ਦੇ ਐਮ.ਐਲ.ਏ .ਸਰਦਾਰ ਅਮੋਲਕ ਸਿੰਘ ਵੀ ਇਸ ਰੈਲੀ ਵਿੱਚ ਸ਼ਾਮਿਲ ਹੋਏ। ਇਹ ਰੈਲੀ ਨਹਿਰੂ ਸਟੇਡੀਅਮ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਟਿੱਲਾ ਬਾਬਾ ਸ਼ੇਖ ਫਰੀਦ ਤੱਕ ਪਹੁੰਚੀਜਿੱਥੇਜਨਰਲ ਸਕੱਤਰਸ. ਸੁਰਇੰਦਰ ਸਿੰਘ ਰੋਮਾਣਾ ਜੀ ਨੇ ਸਭ ਨੂੰ ਜੀ ਆਇਆ ਆਖਿਆ। ਇਹਨਾਂ ਸਾਰੀਆਂ ਮਾਨਯੋਗ ਸ਼ਖਸ਼ੀਅਤਾਂ ਨੇ ਗੁਰਦੁਆਰਾ ਟਿੱਲਾ ਬਾਬਾ ਸ਼ੇਖ ਫਰੀਦ ਵਿਖੇ ਮੱਥਾ ਟੇਕਿਆ। ਧਾਰਮਿਕ ਸੰਸਥਾਵਾਂ ਦੇ ਪ੍ਰਧਾਨ ਡਾਕਟਰ ਗੁਰਿੰਦਰ ਮੋਹਨ ਨੇ ਸਭ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਆਪ ਸਭ ਨੇ ਮੱਥਾ ਟੇਕ ਕੇ ਬਾਬਾ ਸ਼ੇਖ ਫਰੀਦ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੰਧੇਰ ਤੇ ਡੱਲੇਵਾਲ ਵੱਲੋਂ ਪਰਚਾ ਦਰਜ ਕਰਨ ਦੀ ਮੰਗ, ਦਿੱਲੀ ਕੂਚ 29 ਤੱਕ ਟਾਲਿਆ

ਪੰਧੇਰ ਤੇ ਡੱਲੇਵਾਲ ਵੱਲੋਂ ਪਰਚਾ ਦਰਜ ਕਰਨ ਦੀ ਮੰਗ, ਦਿੱਲੀ ਕੂਚ 29 ਤੱਕ ਟਾਲਿਆ

ਕਿਸਾਨ ਸਭਾ ਦੀ ਮੀਟਿੰਗ 'ਚ ਅਹਿਮ ਫੈਸਲੇ ਲਏ

ਕਿਸਾਨ ਸਭਾ ਦੀ ਮੀਟਿੰਗ 'ਚ ਅਹਿਮ ਫੈਸਲੇ ਲਏ

ਸ਼ਹੀਦ ਸਾਥੀਆਂ ਦੀ ਯਾਦ ਵਿਚ ਸਮਾਗਮ ਅੱਜ : ਅਜਨਾਲਾ

ਸ਼ਹੀਦ ਸਾਥੀਆਂ ਦੀ ਯਾਦ ਵਿਚ ਸਮਾਗਮ ਅੱਜ : ਅਜਨਾਲਾ

ਖਨੌਰੀ ਬਾਰਡਰ ਤੇ ਪਸਰਿਆ ਸਨਾਟਾ, ਫਿਰ ਵੀ ਹਜ਼ਾਰਾਂ ਅੰਦੋਲਨਕਾਰੀ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਮੌਜੂਦ

ਖਨੌਰੀ ਬਾਰਡਰ ਤੇ ਪਸਰਿਆ ਸਨਾਟਾ, ਫਿਰ ਵੀ ਹਜ਼ਾਰਾਂ ਅੰਦੋਲਨਕਾਰੀ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਮੌਜੂਦ

ਸਬਜ਼ੀਆਂ ਵੇਚਣ ਵਾਲਾ ਪਹੁੰਚ ਗਿਆ ਕਿਸਾਨਾਂ ਦੇ ਲੱਗੇ ਡੱਬਵਾਲੀ ਬਾਰਡਰ 'ਤੇ ਧਰਨੇ ਵਿੱਚ

ਸਬਜ਼ੀਆਂ ਵੇਚਣ ਵਾਲਾ ਪਹੁੰਚ ਗਿਆ ਕਿਸਾਨਾਂ ਦੇ ਲੱਗੇ ਡੱਬਵਾਲੀ ਬਾਰਡਰ 'ਤੇ ਧਰਨੇ ਵਿੱਚ

ਸ੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਸ੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਝਾਰਮੜੀ ਬੈਰੀਅਰ ਸ਼ਾਂਤ : ਲਾਲੜੂ ਖੇਤਰ ਅਸਥ-ਵਿਅਸਥ

ਝਾਰਮੜੀ ਬੈਰੀਅਰ ਸ਼ਾਂਤ : ਲਾਲੜੂ ਖੇਤਰ ਅਸਥ-ਵਿਅਸਥ

ਪਿੰਡ ਲੈਹੜੀਆਂ ਦੇ ਵਸਨੀਕਾਂ ਵਲੋਂ ਕੱਚੇ ਮਕਾਨਾਂ ਨੂੰ ਰਾਸ਼ੀ ਜਲਦ ਜਾਰੀ ਕਰਨ ਦੀ ਮੰਗ

ਪਿੰਡ ਲੈਹੜੀਆਂ ਦੇ ਵਸਨੀਕਾਂ ਵਲੋਂ ਕੱਚੇ ਮਕਾਨਾਂ ਨੂੰ ਰਾਸ਼ੀ ਜਲਦ ਜਾਰੀ ਕਰਨ ਦੀ ਮੰਗ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮਨਾਇਆ ਕਾਲਾ ਦਿਵਸ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮਨਾਇਆ ਕਾਲਾ ਦਿਵਸ

ਰੰਗਲਾ ਪੰਜਾਬ ਬਣਾੳਣ ਲਈ ਪੰਜਾਬੀਆ ਨੂੰ ਦਲਬੀਰ ਗਿੱਲ ਯੂਕੇ ਵਰਗੇ ਹੀਰੇ ਦੀ ਲੋੜ ਹੈ : ਜੋੜਾਮਾਜਰਾ, ਅਨਮੋਲ

ਰੰਗਲਾ ਪੰਜਾਬ ਬਣਾੳਣ ਲਈ ਪੰਜਾਬੀਆ ਨੂੰ ਦਲਬੀਰ ਗਿੱਲ ਯੂਕੇ ਵਰਗੇ ਹੀਰੇ ਦੀ ਲੋੜ ਹੈ : ਜੋੜਾਮਾਜਰਾ, ਅਨਮੋਲ