ਕੌਮੀ

ਸਰਦੀਆਂ ’ਚ ਦੇਸ਼ ਦੇ ਕਈ ਹਿੱਸਿਆਂ ’ਚ ਤਾਪਮਾਨ ਆਮ ਨਾਲੋਂ ਵਧ ਰਹਿਣ ਦੀ ਸੰਭਾਵਨਾ : ਮੌਸਮ ਵਿਭਾਗ

December 01, 2023

ਏਜੰਸੀਆਂ
ਨਵੀਂ ਦਿੱਲੀ/1 ਦਸੰਬਰ : ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਆਉਣ ਵਾਲੇ ਸਰਦੀਆਂ ਦੇ ਮੌਸਮ ਦਸੰਬਰ 2023 ਤੋਂ ਫਰਵਰੀ 2024 ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਮੱਧ ਅਤੇ ਉੱਤਰ-ਪੱਛਮੀ ਭਾਰਤ ਦੇ ਕੁਝ ਖ਼ੇਤਰਾਂ ਨੂੰ ਛੱਡ ਕੇ ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿਚ ਇਹ ਤਬਦੀਲੀ ਦੇਖੀ ਜਾਏਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ