ਪੰਜਾਬ

ਨਾਬਾਲਿਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਨਿਪਾਲੀ ਮੂਲ ਦੇ ਵਿਅਕਤੀ ਵਿਰੁੱਧ ਕੇਸ ਦਰਜ

December 02, 2023

ਸ੍ਰੀ ਫ਼ਤਹਿਗੜ੍ਹ ਸਾਹਿਬ/ 2 ਦਸੰਬਰ:
(ਰਵਿੰਦਰ ਸਿੰਘ ਢੀਂਡਸਾ)

ਨਾਬਾਲਿਗ ਲੜਕੀ ਨਾਲ ਛੇੜਛਾੜ ਕੀਤੇ ਜਾਣ ਦੇ ਇੱਕ ਕਥਿਤ ਮਾਮਲੇ 'ਚ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਇੱਕ ਨਿਪਾਲੀ ਮੂਲ ਦੇ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜ਼ਿਲਾ ਪੁਲਿਸ ਮੁਖੀ ਨੂੰ ਦਿੱਤੀ ਗਈ ਸ਼ਿਕਾਇਤ 'ਚ ਇੱਕ ਔਰਤ ਨੇ ਦੋਸ਼ ਲਗਾਏ ਸਨ ਕਿ ਉਸਦੇ ਰਿਹਾਇਸ਼ ਨੇੜੇ ਹੀ ਕਿਰਾਏ 'ਤੇ ਰਹਿਣ ਵਾਲੇ ਅਤੇ ਕਰਿਆਨੇ ਦੀ ਦੁਕਾਨ ਕਰਨ ਵਾਲੇ ਪ੍ਰਕਾਸ਼ ਨਾਮਕ ਵਿਅਕਤੀ ਵੱਲੋਂ ਉਸਦੀ ਨਾਬਾਲਿਗ ਲੜਕੀ ਨਾਲ ਛੇੜਛਾੜ ਕੀਤੀ ਗਈ।ਦੋਸ਼ਾਂ ਦੀ ਪੜਤਾਲ ਕਰਵਾਉਣ ਉਪਰੰਤ ਜ਼ਿਲਾ ਪੁਲਿਸ ਮੁਖੀ ਵੱਲੋਂ ਮਾਮਲੇ 'ਚ ਮੁਕੱਦਮਾ ਦਰਜ ਕਰਨ ਦੇ ਦਿੱਤੇ ਗਏ ਹੁਕਮਾਂ 'ਤੇ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਪ੍ਰਕਾਸ਼ ਮੂਲ ਵਾਸੀ ਸੋਨਾਪੁਰ,ਨਿਪਾਲ ਹਾਲ ਵਾਸੀ ਮੰਡੀ ਗੋਬਿੰਦਗੜ੍ਹ ਵਿਰੁੱਧ ਅ/ਧ 354-ਏ ਆਈ.ਪੀ.ਸੀ. ਅਤੇ ਪੌਸਕੋ ਐਕਟ ਦੀ ਧਾਰਾ 8 ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

 
 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ

ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ "ਜੈਤੋ ਦਾ ਮੋਰਚਾ,ਬਹੁਪੱਖੀ ਮਹੱਤਵ" ਵਿਸ਼ੇ 'ਤੇ ਸੈਮੀਨਾਰ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ  ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ  ਦਾ ਕੀਤਾ ਦੌਰਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਚਾਣਕਿਆ ਡੇਅਰੀ ਪ੍ਰੋਡਕਟਸ ਪ੍ਰਾਈਵੇਟ ਲਿਮਿਟਿਡ ਦਾ ਕੀਤਾ ਦੌਰਾ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਵਰਲਡ ਯੂਨੀਵਰਸਿਟੀ ਵਿਚ ਕੌਮਾਂਤਰੀ ਮਾਂ-ਬੋਲੀ ਦਿਹਾੜੇ 'ਤੇ ਲੈਕਚਰ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਤਕਨਾਲੋਜੀ ਜਾਅਲਸਾਜ਼ੀ 'ਤੇ ਮਾਹਿਰ ਟਾਕ ਸ਼ੋਅ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

ਝਾਰਖੰਡ ਤੋਂ ਲਿਆਂਦੀ 17 ਕਿੱਲੋ 500 ਗ੍ਰਾਮ ਅਫ਼ੀਮ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਵਿਅਕਤੀ ਕਾਬੂ

 ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਅਮਰਗੜ੍ਹ ‘ਚ ਸੀਵਰੇਜ ਦਾ ਉਦਘਾਟਨ ਕੀਤਾ :- ਲਲਿਤ ਮੋਹਨ ਪਾਠਕ ਬੱਲੂ ਨੇ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ : ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ  ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਮਨਾਇਆ ਗਿਆ ਅੰਤਰਾਸ਼ਟਰੀ ਮਾਤ ਭਾਸ਼ਾ ਦਿਵਸ