Saturday, July 27, 2024  

ਰਾਜਨੀਤੀ

ਭਾਜਪਾ ਦੀ ਤਿੰਨ ਰਾਜਾਂ ਵਿੱਚ ਜਿੱਤ ਦੇਸ਼ ਦੇ ਸੂਝਵਾਨ ਵੋਟਰਾਂ ਦੇ ਸਹੀ ਫੈਸਲੇ : ਹਰਦੇਵ ਉੱਭਾ

December 03, 2023

ਮੋਹਾਲੀ, 3 ਦਸੰਬਰ (ਗੁਰਵਿੰਦਰ ਸਿੰਘ) :  ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਤਿੰਨ ਰਾਜਾਂ ਦੀਆਂ ਚੋਣਾਂ ਵਿੱਚ ਭਾਜਪਾ ਨੂੰ ਮਿਲ ਰਹੇ ਭਾਰੀ ਬਹੁਮਤ ਤੇ ਪ੍ਰਤੀਕਿਰਿਆ ਦਿੰਦੇ ਹੋਏ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਨਤੀਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ, ਰਾਸ਼ਟਰ ਦੀ ਸੇਵਾ ਤੇ ਸਮੁੱਚੀ ਭਾਜਪਾ ਲੀਡਰਸ਼ਿਪ ਦੀ ਮਿਹਨਤ ਤੇ ਦੇਸ਼ ਦੇ ਸੂਝਬਾਨ ਵੋਟਰਾਂ ਦੇ ਸਹੀ ਫੈਸਲੇ ਦਾ ਨਤੀਜਾ ਹੈ। ਉਹਨਾ ਕਿਹਾ ਦੇਸ਼ ਦੀ ਜਨਤਾ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਬੁਰੀ ਤਰਾਂ ਨਕਾਰ ਕੇ ਭਾਜਪਾ ਨੂੰ ਅਸ਼ੀਰਵਾਦ ਦਿੱਤਾ। ਦੇਸ਼ ਦੀ ਜਨਤਾ ਵੱਲੋ ਭਾਜਪਾ ਨੂੰ ਦਿੱਤੇ ਗਏ ਸਮਰਥਨ ਲਈ ਉਹ ਦੇਸ਼ ਵਾਸੀਆਂ ਦਾ ਤਹਿ ਦਿਲੋ ਧੰਨਵਾਦ ਕਰਦੇ ਹਨ। ਉਹਨਾਂ ਭਾਜਪਾ ਦੀ ਸਮੱਚੀ ਲੀਡਰਸ਼ਿਪ ਤੇ ਸਾਰੇ ਵਰਕਰਾਂ ਨੂੰ ਬਹੁਤ ਬਹੁਤ ਵਧਾਈਆਂ ਤੇ ਸੁਭਕਾਮਨਾਵਾ ਦਿੱਤੀਆਂ ਤੇ ਕਿਹਾ ਕਿ ਪੰਜਾਬ ਦੀਆਂ ਆਉਣ ਵਾਲੀਆਂ ਸਥਾਨਿਕ ਤੇ ਲੋਕ ਸਭਾ ਚੋਣਾਂ ਦੇ ਨਤੀਜੇ ਵੀ ਭਾਜਪਾ ਦੇ ਹੱਕ ਵਿੱਚ ਹੀ ਆਉਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਨੀਤੀ ਆਯੋਗ ਦੀ ਬੈਠਕ 'ਚ ਸ਼ਾਮਲ ਹੋਵੇਗੀ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਭਾਜਪਾ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਦਾ ਦਿਹਾਂਤ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਅਪਮਾਨਜਨਕ ਇਲਜ਼ਾਮ: ਸੀਤਾਰਮਨ ਨੇ 'ਪੱਖਪਾਤੀ' ਬਜਟ ਦੇ ਦਾਅਵਿਆਂ 'ਤੇ ਵਿਰੋਧੀ ਧਿਰ 'ਤੇ ਧਮਾਕਾ ਕੀਤਾ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਬਜਟ ਵਿੱਚ ਰੁਜ਼ਗਾਰ, ਹੁਨਰ ਸਿਖਰ ਫੋਕਸ: ਐਫਐਮ ਸੀਤਾਰਮਨ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਵਿੱਚ ਮਾੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਨਿਤੀਸ਼ ਕੁਮਾਰ ਦੀ ਆਲੋਚਨਾ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਲੋਕ ਸਭਾ ਸਪੀਕਰ ਨੇ ਬਜਟ ਸੈਸ਼ਨ ਵਿੱਚ ਸਹਿਯੋਗ ਦੀ ਮੰਗ ਕੀਤੀ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਹਰਿਆਣਾ ਚੋਣਾਂ ਲਈ ਕੇਜਰੀਵਾਲ ਦੀ ਗਾਰੰਟੀ: ਹਰ ਔਰਤ ਨੂੰ ਮੁਫ਼ਤ ਬਿਜਲੀ, ਸਿੱਖਿਆ, ਇਲਾਜ, 1000 ਰੁਪਏ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ਦੋ ਨਵੇਂ ਜੱਜਾਂ ਨੇ ਚੁੱਕੀ ਸਹੁੰ, ਪੂਰੀ ਤਾਕਤ ਨਾਲ ਸੁਪਰੀਮ ਕੋਰਟ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

ED ਨੇ ਜਲ ਜੀਵਨ ਮਿਸ਼ਨ ਘੁਟਾਲੇ ਮਾਮਲੇ 'ਚ ਰਾਜਸਥਾਨ ਦੇ ਸਾਬਕਾ ਮੰਤਰੀ ਦੇ ਕਰੀਬੀ ਨੂੰ ਗ੍ਰਿਫਤਾਰ ਕੀਤਾ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ

SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ CBI, ED ਤੋਂ ਜਵਾਬ ਮੰਗਿਆ