Saturday, July 27, 2024  

ਚੰਡੀਗੜ੍ਹ

ਸ਼ੁਭਕਰਨ ਸਿੰਘ ਦੀ ਮੌਤ ਦਾ ਮਾਮਲਾ ਹਾਈਕੋਰਟ ਪੁੱਜਾ

February 22, 2024

ਚੰਡੀਗੜ੍ਹ/ਵੀ. ਪੀ. ਸਿੰਘ ਨਾਗਰਾ : ਖਨੌਰੀ ਬਾਰਡਰ ’ਤੇ 21 ਸਾਲ ਸ਼ੁਭਕਰਨ ਦੀ ਹੋਈ ਮੌਤ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ । ਸ਼ੁਭਕਰਨ ਦੀ ਮੌਤ ਨੂੰ ਲੈ ਕੇ ਹਾਈਕੋਰਟ ’ਚ ਮੋਹਾਲੀ ਦੇ ਇਕ ਐਡਵੋਕੇਟ ਹਰਿੰਦਰ ਸਿੰਘ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ । ਉਨ੍ਹਾਂ ਨੇ ਆਪਣੀ ਪਟੀਸ਼ਨ ’ਚ ਹੰਝੂ ਗੈਸ ਅਤੇ ਪੈਲੇਟ ਗੰਨ ਦੇ ਇਸਤੇਮਾਲ ’ਤੇ ਸਵਾਲ ਚੁੱਕੇ ਹਨ । ਫਿਲਹਾਲ ਇਸ ਪਟੀਸ਼ਨ ’ਤੇ ਅਦਾਲਤ ਵੱਲੋਂ 29 ਫਰਵਰੀ ਨੂੰ ਸੁਣਵਾਈ ਕੀਤੀ ਜਾਵੇਗੀ । ਦੱਸਣਾ ਬਣਦਾ ਹੈ ਦਿੱਲੀ ਦੀਆਂ ਬਰੂਹਾਂ ’ਤੇ ਐਮਐਸਪੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 9 ਦਿਨਾਂ ਤੋਂ ਦਿੱਲੀ ਕੂਚ ਲਏ ਡਟੇ ਹੋਏ ਹਨ । ਬੀਤੇ ਦਿਨ ਜਿਵੇਂ ਹੀ ਸਵੇਰੇ ਕਿਸਾਨਾਂ ਨੇ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕੀਤਾ ਤਾਂ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ’ਤੇ ਹੰਝੂ ਗੈਸ ਦੇ ਗੋਲ਼ੇ ਛੱਡੇ ਗਏ ਸਨ, ਜਿਸ ਵਿਚ ਬਠਿੰਡਾ ਦੇ ਪਿੰਡ ਬੱਲੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ ।
ਸ਼ੁਭਕਰਨ ਦੀ ਮੌਤ ਤੋਂ ਬਾਅਦ ਫਿਲਹਾਲ ਕਿਸਾਨਾਂ ਨੇ ਦਿੱਲੀ ਕੂਚ ਦਾ ਪ੍ਰੋਗਰਾਮ 2 ਦਿਨਾਂ ਲਈ ਰੱਦ ਕਰ ਦਿੱਤਾ ਹੈ । ਉਥੇ ਹੀ ਦੂਜੇ ਪਾਸੇ ਖੇਤਾਬਾੜੀ ਮੰਤਰੀ ਅਰਜੁਨ ਮੁੰਡਾ ਵੱਲੋਂ ਪੰਜਵੇਂ ਦੌਰ ਦੀ ਮੀਟਿੰਗ ਦਾ ਕਿਸਾਨਾਂ ਨੂੰ ਸੱਦਾ ਵੀ ਦਿੱਤਾ ਗਿਆ ਹੈ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ