Saturday, July 27, 2024  

ਚੰਡੀਗੜ੍ਹ

ਐਕਟਿਵਾ ਚੋਰੀ ਕਰਨ ਦੇ ਦੋਸ਼ੀ ਨੌਜਵਾਨ ਨੂੰ 6 ਮਹੀਨੇ ਦੀ ਕੈਦ

February 23, 2024

ਚੰਡੀਗੜ੍ਹ, 16 ਫਰਵਰੀ:

ਐਕਟਿਵਾ ਚੋਰੀ ਕਰਨ ਦੇ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਨੇ ਇੱਕ ਨੌਜਵਾਨ ਨੂੰ ਦੋਸ਼ੀ ਕਰਾਰ ਦਿੰਦਿਆਂ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਛੱਤੀਪਿੰਡ, ਅੰਮ੍ਰਿਤਸਰ ਵਜੋਂ ਹੋਈ ਹੈ। ਹਰਪ੍ਰੀਤ ਸਿੰਘ 'ਤੇ ਐਕਟਿਵਾ ਚੋਰੀ ਕਰਨ ਦਾ ਦੋਸ਼ ਸੀ। ਅਦਾਲਤ ਨੇ ਆਈਪੀਸੀ ਦੀ ਧਾਰਾ 411 ਤਹਿਤ ਦੋਸ਼ੀ ਨੂੰ ਸਜ਼ਾ ਸੁਣਾਈ ਹੈ। ਸੈਕਟਰ-34 ਥਾਣਾ ਪੁਲਸ ਨੇ 21 ਫਰਵਰੀ 2019 ਨੂੰ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਸੀ।

ਦੇਸਰਾਜ ਗਰਗ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਸੈਕਟਰ-45ਏ ਬੁੜੈਲ ਵਿੱਚ ਰਹਿੰਦਾ ਹੈ। 11 ਫਰਵਰੀ 2019 ਨੂੰ ਰਾਤ 9:15 ਵਜੇ ਉਸਨੇ ਆਪਣੀ ਹੌਂਡਾ ਐਕਟਿਵਾ ਆਪਣੇ ਘਰ ਦੇ ਬਾਹਰ ਖੜੀ ਕੀਤੀ ਸੀ। ਅਗਲੇ ਦਿਨ ਉਸ ਨੇ ਦੇਖਿਆ ਕਿ ਐਕਟਿਵਾ ਉੱਥੇ ਨਹੀਂ ਸੀ। ਉਸ ਨੇ ਇਸ ਦੀ ਸ਼ਿਕਾਇਤ ਪੁਲੀਸ ਨੂੰ ਕੀਤੀ ਸੀ। ਪੁਲਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ