Saturday, April 13, 2024  

ਖੇਤਰੀ

ਸ਼ਹੀਦ ਸਾਥੀਆਂ ਦੀ ਯਾਦ ਵਿਚ ਸਮਾਗਮ ਅੱਜ : ਅਜਨਾਲਾ

February 23, 2024

ਕਾਮਰੇਡ ਸੇਖੋਂ ਵਿਸ਼ੇਸ਼ ਤੌਰ ਤੇ ਸੰਬੋਧਨ ਕਰਨਗੇ

ਅੰਮ੍ਰਿਤਸਰ, 23 ਫਰਵਰੀ (ਜੋਗਿੰਦਰ ਪਾਲ ਸਿੰਘ ਕੁੰਦਰਾ) : ਹਿੰਦ ਕਮਿਊਨਿਸਟ ਪਾਰਟੀ ( ਐਮ ) ਦੀ ਜਿਲ੍ਹਾ ਇਕਾਈ ਵੱਲੋਂ ਖੱਬੀ ਵਿਚਾਰਾਂ ਦੇ ਧਾਰਨੀ ਸਾਥੀਆਂ ਜੋ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਏ ਹਨ ਜਾਂ ਖੜਕੁਵਾਦ ਦੌਰਾਨ ਦੇਸ਼ ਦੁਸ਼ਮਣਾਂ ਦੀ ਗੋਲੀ ਨਾਲ ਸ਼ਹੀਦ ਹੋ ਚੁੱਕੇ ਹਨ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਵਿਸ਼ੇਸ਼ ਸਮਾਗਮ ਪੁੱਤਲੀ ਘਰ ਸਥਿਤ ਰਾਇਲ ਪੈਲੇਸ ਵਿਖ਼ੇ ਅਯੋਜਿਤ ਕੀਤਾ ਜਾ ਰਿਹਾ ਹੈ. ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਜਿਲ੍ਹਾ ਸਕੱਤਰ ਅਤੇ ਸੂਬਾਈ ਸਕੱਤਰੇਤ ਮੇਂਬਰ ਕਾ : ਸੁੱਚਾ ਸਿੰਘ ਅਜਨਾਲਾ ਨੇ ਦਸਿਆ ਕਿ ਇਸ ਸਮਾਗਮ ਨੂੰ ਪਾਰਟੀ ਦੇ ਸੂਬਾਈ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਸੰਬੋਧਨ ਕਰਨਗੇ.
ਕਾਮਰੇਡ ਅਜਨਾਲਾ ਨੇ ਦਸਿਆ ਕਿ ਇਸ ਸਮਾਗਮ ਦੌਰਾਨ ਅਤੀਤ ਵਿਚ ਖੱਬੇ ਪੱਖੀ ਵਿਚਾਰਧਾਰਾ ਤੇ ਪਹਿਰਾ ਦੇਣ ਵਾਲੇ ਅਤੇ ਖੜਕੁਵਾਦ ਦੌਰਾਨ ਸ਼ਹੀਦ ਹੋਏ ਇਨਕਲਾਬੀ ਸਾਥੀਆਂ ਦੇ ਪਰਿਵਾਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ 9 ਕਾਮਰੇਡ ਅਜਨਾਲਾ ਨੇ ਦਸਿਆ ਕਿ ਇਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ.

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ